August 17, 2026, 10:42 am
----------- Advertisement -----------
HomeNewsHealthਜੰਕ ਫੂਡ ਖਾਣ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਆਸਾਨ...

ਜੰਕ ਫੂਡ ਖਾਣ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਆਸਾਨ ਟਿਪਸ

Published on

----------- Advertisement -----------

ਜੰਕ ਫੂਡ ਦੇ ਸੇਵਨ ਨਾਲ ਸਰੀਰ ‘ਚ ਚਰਬੀ ਅਤੇ ਕੋਲੈਸਟ੍ਰਾਲ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਜਾਂਦਾ ਹੈ। ਕੋਲੈਸਟ੍ਰੋਲ ਵਧਣ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਵਧ ਜਾਂਦਾ ਹੈ। ਜੰਕ ਫੂਡ ਸਰੀਰ ਵਿਚ ਇਕ ਜ਼ਹਿਰੀਲੇ ਪਦਾਰਥ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ਨੂੰ ਰੋਕਣਾ ਜ਼ਰੂਰੀ ਹੈ। ਹਾਲਾਂਕਿ ਇਹ ਸੰਭਵ ਨਹੀਂ ਹੈ ਪਰ ਇਹ ਮੁਸ਼ਕਲ ਵੀ ਨਹੀਂ ਹੈ। ਅੱਜਕੱਲ੍ਹ ਲੋਕ ਜੰਕ ਫੂਡ ‘ਤੇ ਹੀ ਨਿਰਭਰ ਹਨ। ਕੁਝ ਲੋਕ ਹਰ ਰੋਜ਼ ਬਾਹਰ ਖਾਣਾ ਪਸੰਦ ਕਰਦੇ ਹਨ। ਜੇਕਰ ਤੁਹਾਨੂੰ ਵੀ ਜੰਕ ਫੂਡ ਖਾਣ ਦੀ ਆਦਤ ਹੈ ਅਤੇ ਇਸ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਇਨ੍ਹਾਂ ਆਸਾਨ ਟਿਪਸ ਨੂੰ ਜ਼ਰੂਰ ਅਪਣਾਓ। ਆਓ ਜਾਣਦੇ ਹਾਂ ਇਨ੍ਹਾਂ ਬਾਰੇ –
ਘਰ ‘ਚ ਬਣਾਓ
ਜੇਕਰ ਤੁਸੀਂ ਰੋਜ਼ਾਨਾ ਜੰਕ ਫੂਡ ਦਾ ਸੇਵਨ ਕਰਨ ਦੇ ਆਦੀ ਹੋ ਤਾਂ ਤੁਸੀਂ ਘਰ ‘ਚ ਹੀ ਖਾਣਾ ਬਣਾ ਸਕਦੇ ਹੋ। ਤੁਸੀਂ ਆਪਣੇ ਬੱਚਿਆਂ ਦੀ ਪਸੰਦ ਦਾ ਖਾਣਾ ਘਰ ਵਿੱਚ ਹੀ ਤਿਆਰ ਕਰ ਸਕਦੇ ਹੋ। ਇਸ ਦੇ ਲਈ ਤੁਸੀਂ ਆਨਲਾਈਨ ਵੀਡੀਓ ਦੀ ਮਦਦ ਲੈ ਸਕਦੇ ਹੋ। ਇਸ ਨਾਲ ਤੁਸੀਂ ਘਰ ‘ਚ ਪੀਜ਼ਾ, ਬਰਗਰ ਅਤੇ ਨੂਡਲਜ਼ ਆਦਿ ਬਣਾ ਸਕਦੇ ਹੋ।
ਕੌਫੀ ਪੀਓ-
ਜੇਕਰ ਤੁਹਾਨੂੰ ਜੰਕ ਫੂਡ ਖਾਣ ਦੀ ਆਦਤ ਹੈ ਤਾਂ ਕੌਫੀ ਜ਼ਰੂਰ ਪੀਓ। ਇਸ ਨਾਲ ਜੰਕ ਫੂਡ ਖਾਣ ਦੀ ਆਦਤ ਤੋਂ ਛੁਟਕਾਰਾ ਮਿਲੇਗਾ। ਕੌਫੀ ਵਿੱਚ ਕੈਫੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਕੈਫੀਨ ਭੁੱਖ ਨੂੰ ਦਬਾਉਂਦੀ ਹੈ। ਇਸ ਨਾਲ ਵਾਰ-ਵਾਰ ਖਾਣ ਦੀ ਆਦਤ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ।
ਪਨੀਰ ਖਾਓ
ਪਨੀਰ ਵਿੱਚ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਸਰੀਰ ਵਿੱਚ ਪ੍ਰੋਟੀਨ ਦੀ ਕਮੀ ਨਹੀਂ ਹੁੰਦੀ। ਇਸ ਦੇ ਨਾਲ ਹੀ ਭੁੱਖ ਵੀ ਘੱਟ ਜਾਂਦੀ ਹੈ। ਨਾਲ ਹੀ ਪਨੀਰ ਵਿੱਚ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਪਨੀਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...