August 27, 2026, 1:40 pm
----------- Advertisement -----------
HomeNewsHealthਸ਼ੂਗਰ ਮਰੀਜ਼ਾਂ ਲਈ ਰਾਮਬਾਣ ਹਨ ਇਹ ਜੂਸ, ਰੋਜ਼ਾਨਾ ਸਵੇਰੇ ਕਰੋ ਸੇਵਨ

ਸ਼ੂਗਰ ਮਰੀਜ਼ਾਂ ਲਈ ਰਾਮਬਾਣ ਹਨ ਇਹ ਜੂਸ, ਰੋਜ਼ਾਨਾ ਸਵੇਰੇ ਕਰੋ ਸੇਵਨ

Published on

----------- Advertisement -----------

ਸ਼ੂਗਰ ਦੇ ਮਰੀਜ਼ਾਂ ਲਈ ਉਨ੍ਹਾਂ ਦੀ ਖੁਰਾਕ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਕਿਉਂਕਿ ਖਾਣ-ਪੀਣ ਦੇ ਮਾਮਲੇ ਵਿੱਚ ਇੱਕ ਛੋਟੀ ਜਿਹੀ ਗਲਤੀ ਵੀ ਸ਼ੂਗਰ ਦੇ ਮਰੀਜ਼ਾਂ ਨੂੰ ਮਹਿੰਗੀ ਪੈ ਸਕਦੀ ਹੈ। ਇਸ ਤੋਂ ਬਚਣ ਲਈ ਸੰਤੁਲਿਤ ਆਹਾਰ ਅਤੇ ਪੋਸ਼ਟਿਕ ਚੀਜ਼ ਲੈਣਾ ਜ਼ਰੂਰੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਮੋਟਾਪਾ ਵਧਣ ਦਾ ਮੁੱਖ ਕਾਰਨ ਖਾਣ-ਪੀਣ ਦੀਆਂ ਆਦਤਾਂ ਹਨ। ਭਾਰਤ ਵਿੱਚ ਆਬਾਦੀ ਦਾ ਇੱਕ ਵੱਡਾ ਹਿੱਸਾ ਸ਼ੁਗਰ ਦੀ ਬਿਮਾਰੀ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ। ਅਜਿਹੇ ‘ਚ ਤੁਹਾਡੇ ਡਾਈਟ ਚਾਰਟ ‘ਚ ਹੈਲਥੀ ਜੂਸ ਅਹਿਮ ਭੂਮਿਕਾ ਨਿਭਾਉਂਦੇ ਹਨ।
ਆਂਵਲਾ ਜੂਸ
ਆਂਵਲੇ ਦਾ ਜੂਸ ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿੱਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਜੇਕਰ ਰੋਜ਼ਾਨਾ ਸਵੇਰੇ ਖਾਲੀ ਪੇਟ ਇਸ ਦਾ ਸੇਵਨ ਕੀਤਾ ਜਾਵੇ ਤਾਂ ਇਹ ਸ਼ੂਗਰ ਨੂੰ ਕੰਟਰੋਲ ਕਰਨ ‘ਚ ਕਾਫੀ ਮਦਦ ਕਰਦਾ ਹੈ।
ਨਾਰੀਅਲ ਪਾਣੀ
ਨਾਰੀਅਲ ਪਾਣੀ ਨੂੰ ਸਿਹਤ ਦੇ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ ਪਰ ਇਸ ਦਾ ਪਾਣੀ ਸ਼ੂਗਰ ਦੇ ਰੋਗੀਆਂ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ। ਇਸ ‘ਚ ਵਿਟਾਮਿਨ ਬੀ, ਪੋਟਾਸ਼ੀਅਮ, ਇਲੈਕਟ੍ਰੋਲਾਈਟਸ ਅਤੇ ਐਨਜ਼ਾਈਮ ਪੋਸ਼ਕ ਤੱਤ ਪਾਏ ਜਾਂਦੇ ਹਨ।
ਗ੍ਰੀਨ-ਟੀ
ਗ੍ਰੀਨ-ਟੀ ਦਾ ਰੋਜ਼ਾਨਾ ਸੇਵਨ ਟਾਈਪ 2 ਡਾਇਬਟੀਜ਼ ਦੇ ਖ਼ਤਰੇ ਨੂੰ ਘੱਟ ਕਰਦਾ ਹੈ। ਅਜਿਹੇ ‘ਚ ਸਵੇਰੇ ਉੱਠ ਕੇ ਇਸ ਨੂੰ ਆਪਣੀ ਬੈੱਡ ਟੀ ਦਾ ਹਿੱਸਾ ਬਣਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...