September 25, 2026, 7:01 am
----------- Advertisement -----------
HomeNewsHealthਗਰਮ ਪਾਣੀ 'ਚ ਇਕ ਚੁਟਕੀ ਇਸ ਮਸਾਲੇ ਨੂੰ ਮਿਲਾ ਕੇ ਪੀਣ ਨਾਲ...

ਗਰਮ ਪਾਣੀ ‘ਚ ਇਕ ਚੁਟਕੀ ਇਸ ਮਸਾਲੇ ਨੂੰ ਮਿਲਾ ਕੇ ਪੀਣ ਨਾਲ ਸਿਰਦਰਦ,ਜ਼ੁਕਾਮ ਵਰਗੀਆਂ ਅਨੇਕਾਂ ਬਿਮਾਰੀਆਂ ਤੋਂ ਮਿਲੇਗੀ ਰਾਹਤ

Published on

----------- Advertisement -----------

ਘਰੇਲੂ ਮਸਾਲੇ ਖਾਣ ਨਾਲ ਵੀ ਸਿਹਤ ਸੰਬੰਧੀ ਕੁਝ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਅਜਿਹਾ ਹੀ ਇਕ ਮਸਾਲਾ ਹੈ ਜਿਸ ਨੂੰ ਜੇਕਰ ਖਾਣੇ ‘ਚ ਪਾਇਆ ਜਾਵੇ ਤਾਂ ਇਸ ਦੀ ਖੁਸ਼ਬੂ ਵਧ ਜਾਂਦੀ ਹੈ ਅਤੇ ਇਸ ਦੀ ਵਰਤੋਂ ਕਰਨ ਨਾਲ ਅਸੀਂ ਕਈ ਬੀਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ, ਕਿਉਂਕਿ ਇਹ ਔਸ਼ਧੀ ਗੁਣਾਂ ਦਾ ਖਜ਼ਾਨਾ ਹੈ। ਇਸ ਮਸਾਲੇ ਦਾ ਨਾਮ ਹੈ ਹਿੰਗ। ਕਈ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਅਸੀਂ ਗਰਮ ਪਾਣੀ ‘ਚ । ਮਿਲਾ ਕੇ ਪੀਂਦੇ ਹਾਂ ਤਾਂ ਸਿਹਤ ਨੂੰ ਕਈ ਹੈਰਾਨੀਜਨਕ ਫਾਇਦੇ ਹੋ ਸਕਦੇ ਹਨ। ਦੱਸ ਦਈਏ ਕਿ ਤੁਸੀਂ ਘਰ ਚ ਹੀ ਹਿੰਗ ਦਾ ਪਾਣੀ ਤਿਆਰ ਕਰ ਸਕਦੇ ਹੋ ਅਤੇ ਇਸ ਲਈ ਜ਼ਿਆਦਾ ਮਿਹਨਤ ਦੀ ਲੋੜ ਨਹੀਂ ਪਵੇਗੀ। ਤੁਸੀਂ ਸਿਰਫ ਇੱਕ ਗਲਾਸ ਪਾਣੀ ਨੂੰ ਹਲਕਾ ਜਿਹਾ ਗਰਮ ਕਰੋ ਅਤੇ ਫਿਰ ਉਸ ਵਿੱਚ ਇੱਕ ਚੁਟਕੀ ਹੀਂਗ ਮਿਲਾ ਕੇ ਖਾਲੀ ਪੇਟ ਪੀਓ।
ਸਿਰ ਦਰਦ
ਇਸ ਦੀ ਵਰਤੋਂ ਨਾਲ ਸਿਰ ਦਰਦ ਤੋਂ ਰਾਹਤ ਮਿਲਦੀ ਹੈ।ਜਿਨ੍ਹਾਂ ਲੋਕਾਂ ਨੂੰ ਅਕਸਰ ਸਿਰਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਲਈ ਹੀਂਗ ਦਾ ਪਾਣੀ ਬਹੁਤ ਫਾਇਦੇਮੰਦ ਹੋ ਸਕਦਾ ਹੈ, ਇਸ ਮਸਾਲੇ ਵਿਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਨਾਲ ਹੀ ਇਹ ਸਿਰ ਦੀਆਂ ਖੂਨ ਦੀਆਂ ਨਾੜੀਆਂ ਵਿਚ ਸੋਜ ਨੂੰ ਘੱਟ ਕਰਦਾ ਹੈ
ਖੰਘ-ਜ਼ੁਕਾਮ
ਗਰਮ ਪਾਣੀ ਅਤੇ ਹਿੰਗ ਦੇ ਸੇਵਨ ਨਾਲ ਸਾਹ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ, ਇਸਦੇ ਨਾਲ ਹੀ ਜੇਕਰ ਤੁਹਾਨੂੰ ਸਰਦੀ, ਖਾਂਸੀ ਅਤੇ ਜ਼ੁਕਾਮ ਹੈ ਤਾਂ ਇਹ ਤੁਹਾਡੇ ਲਈ ਰਾਮਬਾਣ ਸਾਬਤ ਹੋ ਸਕਦਾ ਹੈ। ਬਦਲਦੇ ਮੌਸਮ ‘ਚ ਇਸ ਨੂੰ ਨਿਯਮਿਤ ਰੂਪ ‘ਚ ਪੀਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...