July 25, 2026, 6:39 am
----------- Advertisement -----------
HomeNewsHealthSUN ਟੈਨਿੰਗ ਦੀ ਸਮੱਸਿਆ ਤੋਂ ਬਚਣ ਲਈ ਅਪਣਾਓ ਇਹ ਘਰੇਲੂ ਨੁਸਖੇ

SUN ਟੈਨਿੰਗ ਦੀ ਸਮੱਸਿਆ ਤੋਂ ਬਚਣ ਲਈ ਅਪਣਾਓ ਇਹ ਘਰੇਲੂ ਨੁਸਖੇ

Published on

----------- Advertisement -----------

ਸਨ ਟੈਨਿੰਗ ਇੱਕ ਅਜਿਹੀ ਸਮੱਸਿਆ ਹੈ ਜੋ ਹਰ ਕਿਸੇ ਨੂੰ ਕਿਸੇ ਨਾ ਕਿਸੇ ਸਮੇਂ ਹੁੰਦੀ ਹੈ। ਕਈ ਵਾਰ ਤਾਂ ਇਹ ਸਮੱਸਿਆ ਇੰਨੀ ਵੱਧ ਜਾਂਦੀ ਹੈ ਕਿ ਲੋਕਾਂ ਨੂੰ ਸਹੀ ਇਲਾਜ ਕਰਵਾਉਣਾ ਪੈਂਦਾ ਹੈ। ਜੇ ਇਸ ਨੂੰ ਸਮੇਂ ਸਿਰ ਨਾ ਰੋਕਿਆ ਜਾਵੇ ਤਾਂ ਇਹ ਪਿਗਮੈਂਟੇਸ਼ਨ ਅਤੇ ਚਮੜੀ ਦੀਆਂ ਹੋਰ ਸਮੱਸਿਆਵਾਂ ਵਿੱਚ ਤਬਦੀਲ ਹੋਣ ਲੱਗਦੀ ਹੈ। ਆਓ ਜਾਣਦੇ ਹਾਂ ਇਸ ਨੂੰ ਦੂਰ ਕਰਨ ਦੇ ਕੁੱਝ ਘਰੇਲੂ ਨੁਸਖੇ..

-ਇੱਕ ਟਮਾਟਰ ਲਓ ਅਤੇ ਇਸ ਨੂੰ ਵਿਚਕਾਰੋਂ ਅੱਧਾ ਕੱਟ ਲਓ। ਹੁਣ ਅੱਧੇ ਟਮਾਟਰ ’ਤੇ ਇੱਕ ਚਮਚ ਦਹੀਂ ਪਾਓ ਅਤੇ ਇਸ ਨੂੰ ਟੈਨਿੰਗ ਵਾਲੀ ਥਾਂ ’ਤੇ ਗੋਲ ਮੋਸ਼ਨ ਵਿੱਚ ਲਗਾਓ। ਵਾਰ-ਵਾਰ ਟਮਾਟਰ ‘ਤੇ ਥੋੜ੍ਹੀ ਮਾਤਰਾ ‘ਚ ਦਹੀਂ ਲੈ ਕੇ ਮਾਲਿਸ਼ ਕਰੋ। ਫਿਰ ਅੱਧੇ ਘੰਟੇ ਲਈ ਇਸ ਤਰ੍ਹਾਂ ਛੱਡ ਦਿਓ। ਕੁਝ ਹੀ ਦਿਨਾਂ ‘ਚ ਤੁਹਾਡੀ ਇਹ ਸਮੱਸਿਆ ਖਤਮ ਹੋ ਜਾਵੇਗੀ ਅਤੇ ਟੈਨਿੰਗ ਹਲਕਾ ਹੋਣ ਲੱਗੇਗੀ।
-ਚੌਲਾਂ ਦਾ ਆਟਾ ਲਓ ਅਤੇ ਇਸ ’ਚ ਅੱਧੀ ਮਾਤਰਾ ’ਚ ਕੌਫੀ ਮਿਲਾ ਲਓ। ਇਸ ਨੂੰ ਪੈਕ ਦੀ ਤਰ੍ਹਾਂ ਬਣਾ ਕੇ ਪ੍ਰਭਾਵਿਤ ਥਾਂ ’ਤੇ ਲਗਾਓ। ਇਹ ਪੈਕ ਸੂਰਜ ਦੀਆਂ ਕਿਰਨਾਂ ਨਾਲ ਖ਼ਰਾਬ ਹੋਈ ਚਮੜੀ ਲਈ ਵਧੀਆ ਹੈ।
-ਕੱਚੇ ਦੁੱਧ ਵਿੱਚ ਇੱਕ ਚੁਟਕੀ ਹਲਦੀ ਅਤੇ ਛੋਲੇ ਦਾ ਆਟਾ ਮਿਲਾ ਕੇ ਪੇਸਟ ਦੀ ਤਰ੍ਹਾਂ ਤਿਆਰ ਕਰੋ। ਇਸ ਪੇਸਟ ਨੂੰ ਪ੍ਰਭਾਵਿਤ ਥਾਂ ’ਚੇ ਲਗਾਓ ਅਤੇ ਘੱਟੋ-ਘੱਟ 20 ਤੋਂ 25 ਮਿੰਟ ਲਈ ਛੱਡ ਦਿਓ। ਇਸ ਨੂੰ ਸਾਫ ਕਰਨ ਲਈ ਸਾਬਣ ਦੀ ਵਰਤੋਂ ਨਾ ਕਰੋ।
-ਇਸ ਤੋਂ ਇਲਾਵਾ ਆਲੂ, ਖੀਰਾ ਅਤੇ ਨਿੰਬੂ ਦਾ ਮਿਸ਼ਰਣ ਸਨ ਟੈਨਿੰਗ ’ਤੇ ਵੀ ਵਧੀਆ ਕੰਮ ਕਰਦਾ ਹੈ। ਇਸ ਨੂੰ ਘਰੇਲੂ ਬਲੀਚ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਤਿੰਨੋਂ ਚੀਜ਼ਾਂ ਵਿੱਚ ਚਮੜੀ ਨੂੰ ਚਮਕਦਾਰ ਬਣਾਉਣ ਦੇ ਗੁਣ ਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...