June 18, 2026, 1:40 pm
----------- Advertisement -----------
HomeNewsHealthਜੇਕਰ ਤੁਸੀਂ ਵੀ ਚਾਹ ਪੀਣ ਤੋਂ ਤੁਰੰਤ ਬਾਅਦ ਪੀਂਦੇ ਹੋ ਪਾਣੀ ਤਾਂ...

ਜੇਕਰ ਤੁਸੀਂ ਵੀ ਚਾਹ ਪੀਣ ਤੋਂ ਤੁਰੰਤ ਬਾਅਦ ਪੀਂਦੇ ਹੋ ਪਾਣੀ ਤਾਂ ਹੋ ਜਾਓ ਸਾਵਧਾਨ

Published on

----------- Advertisement -----------

ਬਹੁਤ ਸਾਰੇ ਲੋਕ ਦਿਨ ਵਿੱਚ 8 ਤੋਂ 10 ਵਾਰ ਜਾਂ ਇਸ ਤੋਂ ਵੱਧ ਵਾਰ ਚਾਹ ਪੀਂਦੇ ਹਨ। ਚਾਹ ਨਾ ਪੀਣ ਤਾਂ ਉਹ ਕੋਈ ਕੰਮ ਵੀ ਨਹੀਂ ਕਰ ਸਕਦੇ ਤੇ ਦਿਨ ਵੀ ਅਧੂਰਾ ਲੱਗਦਾ ਹੈ। ਲੋਕ ਸਵੇਰੇ ਮੰਜੇ ਤੋਂ ਉਠਦੇ ਸਾਰ ਹੀ ਅਤੇ ਸ਼ਾਮ ਸਮੇਂ ਚਾਹ ਪੀਣ ਲੱਗ ਜਾਂਦੇ ਹਨ। ਡਾਕਟਰਾ ਦਾ ਕਹਿਣਾ ਹੈ ਕਿ ਚਾਹ ਦਾ ਜ਼ਿਆਦਾ ਸੇਵਨ ਕਰਨਾ ਨੁਕਸਾਨਦੇਹ ਹੈ। ਪਰ ਕਿ ਤੁਸੀਂ ਜਾਣਦੇ ਹੋ ਕਿ ਚਾਹ ਤੋਂ ਬਾਅਦ ਪਾਣੀ ਪੀਣਾ ਵੀ ਬਹੁਤ ਖ਼ਤਰਨਾਕ ਹੁੰਦਾ ਹੈ। ਇਹ ਸਰੀਰ ਦੇ ਵੱਖ-ਵੱਖ ਹਿੱਸਿਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਤਾਂ ਆਓ ਜਾਣਦੇ ਹਾਂ ਇਸ ਬਾਰੇ…

ਦੰਦਾਂ ’ਤੇ ਇੱਕ ਪਰਤ ਹੈ, ਇਸ ਨੂੰ ਪਰਲੀ ਕਿਹਾ ਜਾਂਦਾ ਹੈ। ਇਹ ਪਰਤ ਦੰਦਾਂ ਨੂੰ ਠੰਡਾ, ਗਰਮ, ਖੱਟਾ, ਮਹਿਸੂਸ, ਨਹੀਂ ਹੋਣ ਦਿੰਦੀ। ਜੇਕਰ ਇਹ ਪਰਤ ਖ਼ਰਾਬ ਹੋਣ ਲੱਗ ਜਾਵੇ ਤਾਂ ਦੰਦਾਂ ਵਿੱਚ ਹਰ ਚੀਜ਼ ਠੰਡੀ ਅਤੇ ਗਰਮ ਮਹਿਸੂਸ ਹੋਣ ਲੱਗਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਚਾਹ ਦੇ ਤੁਰੰਤ ਬਾਅਦ ਪਾਣੀ ਪੀਣ ਨਾਲ ਇਨੈਮਲ ਨੂੰ ਵੀ ਨੁਕਸਾਨ ਹੁੰਦਾ ਹੈ। ਇਹ ਹੌਲੀ-ਹੌਲੀ ਖਰਾਬ ਹੋਣ ਲੱਗਦਾ ਹੈ। ਜਿਸ ਨਾਲ ਦੰਦਾਂ ਦੀਆਂ ਨਸਾਂ ਦੀ ਸਮੱਸਿਆ ਵੀ ਹੁੰਦੀ ਹੈ।  

ਅਲਸਰ ਦੀ ਸਮੱਸਿਆ-

ਕੁੱਝ ਲੋਕਾਂ ਨੂੰ ਖੱਟੇ ਡਕਾਰ ਹੋਣੇ ਸ਼ੁਰੂ ਹੋ ਜਾਂਦੇ ਹਨ। ਇਸ ਦਾ ਮਤਲਬ ਇਹ ਹੈ ਕਿ ਐਸੀਡਿਟੀ ਦੀ ਸਮੱਸਿਆ ਸ਼ੁਰੂ ਹੋ ਗਈ ਹੈ। ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਲੋਕ ਐਂਟੀਸਾਈਡ ਦੀ ਵਰਤੋਂ ਕਰਦੇ ਹਨ। ਇਸ ਕਾਰਨ ਫੂਡ ਪਾਈਪ ਵਿੱਚ ਜ਼ਖ਼ਮ ਹੋ ਜਾਂਦੇ ਹਨ।

ਗਲੇ ਦੀ ਸਮੱਸਿਆ-

ਗਰਮ ਚਾਹ ਦੇ ਬਾਅਦ ਠੰਡਾ ਪਾਣੀ ਪੀਣ ਨਾਲ ਗਲੇ ’ਚ ਖਰਾਸ਼, ਖਾਂਸੀ ਅਤੇ ਜ਼ੁਕਾਮ ਦੀ ਸਮੱਸਿਆ ਦੇਖੀ ਜਾ ਸਕਦੀ ਹੈ। ਇਸ ਨਾਲ ਸਰੀਰ ਵਿੱਚ ਜ਼ੁਕਾਮ ਦਾ ਪ੍ਰਕੋਪ ਵੱਧ ਜਾਂਦਾ ਹੈ।

ਨੱਕ ’ਚੋਂ ਖੂਨ ਨਿਕਲਣਾ-

ਚਾਹ ਦੇ ਕੁੱਝ ਦੇਰ ਬਾਅਦ ਪਾਣੀ ਪੀਣ ਨਾਲ ਵੀ ਨੱਕ ਤੋਂ ਖੂਨ ਵਹਿ ਸਕਦਾ ਹੈ। ਇਹ ਸਰੀਰ ਨੂੰ ਠੰਡ ਅਤੇ ਗਰਮੀ ਨੂੰ ਬਰਦਾਸ਼ਤ ਕਰਨ ਦੀ ਅਸਮਰੱਥਾ ਦੇ ਕਾਰਨ ਹੈ।

ਹਾਰਟ ਫੇਲ-

ਖੋਜ ਮੁਤਾਬਕ ਗਰਮ ਚਾਹ ਤੋਂ ਬਾਅਦ ਨਾਰਮਲ, ਠੰਡਾ ਜਾਂ ਫਰਿਜ਼ ਵਾਲਾ ਪਾਣੀ ਪੀਣ ਨਾਲ ਹਾਰਟ ਫੇਲ ਦਾ ਖ਼ਤਰਾ ਵੀ ਰਹਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...