June 18, 2026, 8:50 am
----------- Advertisement -----------
HomeNewsHealthਜੇਕਰ ਤੁਹਾਡੇ ਸਰੀਰ ਵਿੱਚ ਵੀ ਹੈ Oxygen ਦੀ ਕਮੀ ਤਾਂ ਆਪਣਾਓ ਇਹ...

ਜੇਕਰ ਤੁਹਾਡੇ ਸਰੀਰ ਵਿੱਚ ਵੀ ਹੈ Oxygen ਦੀ ਕਮੀ ਤਾਂ ਆਪਣਾਓ ਇਹ ਨੁਸਖੇ

Published on

----------- Advertisement -----------

ਸਰਦੀਆਂ ਵਿੱਚ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਹੋ ਜਾਂਦੀ ਹੈ। ਇਸ ਨਾਲ ਦਿਲ ਅਤੇ ਫੇਫੜਿਆਂ ’ਤੇ ਬੁਰਾ ਪ੍ਰਭਾਵ ਪੈਂਦਾ ਹੈ। ਲੋਕਾਂ ਨੂੰ ਜ਼ਹਿਰੀਲੀ ਹਵਾ ਵਿੱਚ ਰਹਿਣਾ ਪੈਂਦਾ ਹੈ। ਸਰੀਰ ਵਿੱਚ ਆਕਸੀਜਨ ਦੀ ਕਮੀ ਕਾਰਨ ਸਾਹ ਲੈਣ ਵਿੱਚ ਕਾਫ਼ੀ ਤਕਲੀਫ ਹੁੰਦੀ ਹੈ, ਘਬਰਾਹਟ ਦੀ ਸਥਿਤੀ ਹੁੰਦੀ ਹੈ, ਥਕਾਵਟ ਅਤੇ ਚਿਹਰਾ ਨੀਲਾ ਹੋ ਜਾਂਦਾ ਹੈ। ਜੇਕਰ ਇਹ ਲੱਛਣ ਤੁਹਾਡੇ ਸਰੀਰ ’ਚ ਵੀ ਦਿਖਾਈ ਦਿੰਦੇ ਹਨ, ਤਾਂ ਆਕਸੀਜਨ ਲੈਵਲ ਵਧਾਉਣ ਲਈ ਇਨ੍ਹਾਂ ਟਿਪਸ ਨੂੰ ਜ਼ਰੂਰ ਅਪਣਾਓ।

1.. ਸਰੀਰ ਵਿੱਚ ਆਕਸੀਜਨ ਵਧਾਉਣ ਲਈ ਰੋਜ਼ਾਨਾ ਲੋੜੀਂਦਾ ਪਾਣੀ ਪੀਣਾ ਚਾਹੀਦਾ ਹੈ। ਇਸ ਦੇ ਲਈ ਰੋਜ਼ਾਨਾ ਘੱਟੋ-ਘੱਟ 3 ਲੀਟਰ ਪਾਣੀ ਪੀਓ। ਕਾਫ਼ੀ ਪਾਣੀ ਪੀਣ ਨਾਲ ਆਕਸੀਜਨ ਸੈੱਲਾਂ ਤੱਕ ਪਹੁੰਚਦੀ ਹੈ। ਇਸ ਨਾਲ ਸਰੀਰ ’ਚ ਆਕਸੀਜਨ ਦਾ ਪੱਧਰ ਵਧਦਾ ਹੈ।

2..  ਸਰੀਰ ਵਿੱਚ ਆਕਸੀਜਨ ਦਾ ਪੱਧਰ ਵਧਾਉਣ ਲਈ ਰੀੜ੍ਹ ਦੀ ਹੱਡੀ ਦੇ ਸਾਹ ਲੈਣ ਦੀ ਰੋਜ਼ਾਨਾ ਕਸਰਤ ਕਰੋ। ਇਹ ਕਸਰਤ ਬੈਠ ਕੇ ਵੀ ਕੀਤੀ ਜਾ ਸਕਦੀ ਹੈ। ਇਸ ਲਈ ਕੋਈ ਵੀ ਇਸ ਕਸਰਤ ਨੂੰ ਕਰ ਸਕਦਾ ਹੈ।

3.. ਸਰੀਰ ਵਿੱਚ ਆਕਸੀਜਨ ਲੈਵਲ ਵਧਾਉਣ ਲਈ ਹੀਮੋਗਲੋਬਿਨ ਦੀ ਮਾਤਰਾ ਵਧਾਓ। ਇਸ ਲਈ ਆਇਰਨ, ਵਿਟਾਮਿਨ-ਸੀ ਅਤੇ ਜਿੰਕ ਨਾਲ ਭਰਪੂਰ ਆਹਾਰ ਲਓ।

4.. ਜੇਕਰ ਆਕਸੀਜਨ ਲੈਵਲ 90 ਫੀਸਦੀ ਤੋਂ ਘੱਟ ਹੋ ਜਾਵੇ ਤਾਂ ਬਿਨ੍ਹਾਂ ਦੇਰ ਕੀਤੇ ਡਾਕਟਰ ਤੋਂ ਸਲਾਹ ਲਓ।

5.. ਇੱਕ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਤਾੜਾਸਨ ਕਰਨ ਨਾਲ ਸਾਹ ਦੀ ਪ੍ਰਕਿਰਿਆ ਵਿੱਚ ਸੁਧਾਰ ਹੁੰਦਾ ਹੈ। ਇਹ ਸਰੀਰ ਦੇ ਆਸਣ ਨੂੰ ਵੀ ਠੀਕ ਰੱਖਦਾ ਹੈ। ਇਹ ਫੇਫੜਿਆਂ ਦੇ ਉੱਪਰਲੇ ਹਿੱਸੇ ਨੂੰ ਸਰਗਰਮ ਕਰਨ ਵਿੱਚ ਵੀ ਮਦਦ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...