September 12, 2026, 10:02 am
----------- Advertisement -----------
HomeNewsHealthਜੇਕਰ ਤੁਸੀਂ ਵੀ ਕਮਰ ਦਰਦ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ, ਤਾਂ ਅਪਣਾਓ...

ਜੇਕਰ ਤੁਸੀਂ ਵੀ ਕਮਰ ਦਰਦ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ, ਤਾਂ ਅਪਣਾਓ ਇਹ ਘਰੇਲੂ ਨੁਸਖੇ

Published on

----------- Advertisement -----------

ਕਈ ਵਾਰ ਘੰਟਿਆਂ ਤੱਕ ਲਗਾਤਾਰ ਬੈਠੇ ਰਹਿਣ ਨਾਲ ਕਮਰ ਦਰਦ ਹੋਣਾ ਆਮ ਗੱਲ ਹੈ। ਸਰੀਰ ਵਿੱਚ ਵਿਟਾਮਿਨ ਦੀ ਕਮੀ ਦੇ ਕਾਰਨ ਕਮਰ ਦਰਦ ਦੀ ਸਮੱਸਿਆ ਹੁੰਦੀ ਹੈ। ਇਸ ਤੋਂ ਇਲਾਵਾ ਗਲਤ ਲਾਈਫ-ਸਟਾਈਲ ਖਾਣ-ਪੀਣ ’ਚ ਪੋਸ਼ਕ ਤੱਤਾਂ ਦੀ ਕਮੀ ਹੋਣ ਨਾਲ ਵੀ ਕਮਰ ਦਰਦ ਦੀ ਪ੍ਰੇਸ਼ਾਨੀ ਹੋਣਾ ਆਮ ਗੱਲ ਹੈ। ਇਸ ਦਰਦ ਦੇ ਕਾਰਨ ਉੱਠਣ-ਬੈਠਣ ’ਚ ਪ੍ਰੇਸ਼ਾਨੀ ਹੁੰਦੀ ਹੈ। ਜੇਕਰ ਸਹੀਂ ਸਮੇਂ ’ਤੇ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਦਰਦ ਵੱਧ ਸਕਦਾ ਹੈ। ਅੱਜ ਅਸੀਂ ਤੁਹਾਨੂੰ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ, ਜਿਸ ਨੂੰ ਆਪਣਾ ਕੇ ਤੁਸੀਂ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ।

ਦਰਦ ਹੋਣ ਦੇ ਕਾਰਨ-

ਗਲਤ ਤਰੀਕੇ ਨਾਲ ਬੈਠਣਾ

ਹਾਈ ਹੀਲ ਪਹਿਨਣਾ

ਜ਼ਿਆਦਾ ਭਾਰ ਚੁੱਕਣਾ

ਗਰਮ ਗੱਦਿਆ ਉੱਤੇ ਸੌਂਣਾ

ਦਰਦ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਉਪਚਾਰ

1.. ਕਮਰ ਦਰਦ ਤੋਂ ਰਾਹਤ ਪਾਉਣ ਲਈ ਤੁਸੀਂ ਅਦਰਕ ਦਾ ਸੇਵਨ ਕਰ ਸਕਦੇ ਹੋ। ਤੁਸੀਂ ਅਦਰਕ ਨੂੰ ਚਬਾ ਕੇ ਵੀ ਖਾ ਸਕਦੇ ਹੋ ਅਤੇ ਇਸ ਨੂੰ ਚਾਹ ’ਚ ਪਾ ਕੇ ਵੀ ਪੀ ਸਕਦੇ ਹੋ।

2.. ਸਿਗਰਟ ਪੀਣ ਨਾਲ ਕਮਰ ਦਰਦ ਦੀ ਸਮੱਸਿਆ ਵੱਧ ਜਾਂਦੀ ਹੈ। ਜਿਸ ਕਾਰਨ ਸਰੀਰ ’ਚ ਹੋਰ ਬਿਮਾਰੀਆਂ ਦਾ ਵੀ ਖ਼ਤਰਾ ਰਹਿੰਦਾ ਹੈ।

3.. ਸਰ੍ਹੋਂ ਦੇ ਤੇਲ ਵਿੱਚ ਲਸਣ, ਅਜਵਾਇਣ ਪਾ ਕੇ ਗਰਮ ਕਰੋ। ਇਸ ਨੂੰ ਕਮਰ ’ਤੇ ਮਾਲਿਸ਼ ਕਰਨ ਨਾਲ ਦਰਦ ਤੋਂ ਰਾਹਤ ਮਿਲਦੀ ਹੈ।

4.. ਕਸਰਤ ਕਰਨ ਨਾਲ ਦਰਦ ਦੀ ਸਮੱਸਿਆ ਘੱਟ ਜਾਂਦੀ ਹੈ। ਨਿਯਮਿਤ ਤੌਰ ’ਤੇ ਕਸਰਤ ਕਰੋ। ਇਸ ਨਾਲ ਤੁਸੀਂ ਫਿਟ ਰਹੋਗੇ ਤੇ ਕਮਰ ਦਰਦ ਤੋਂ ਵੀ ਛੁਟਕਾਰਾ ਮਿਲ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...