November 7, 2026, 12:59 am
----------- Advertisement -----------
HomeNewsHealthਜੇਕਰ ਤੁਸੀਂ ਵੀ ਸਰਦੀ-ਜ਼ੁਕਾਮ ਤੋਂ ਪਰੇਸ਼ਾਨ ਹੋ ਤਾਂ ਲਸਣ ਦੇ ਨਾਲ ਸ਼ਹਿਦ...

ਜੇਕਰ ਤੁਸੀਂ ਵੀ ਸਰਦੀ-ਜ਼ੁਕਾਮ ਤੋਂ ਪਰੇਸ਼ਾਨ ਹੋ ਤਾਂ ਲਸਣ ਦੇ ਨਾਲ ਸ਼ਹਿਦ ਦਾ ਕਰੋ ਸੇਵਨ, ਹੋਣਗੇ ਚਮਤਕਾਰੀ ਫਾਇਦੇ

Published on

----------- Advertisement -----------
ਸਰਦੀ ਦੀ ਰੁੱਤ ਨੇ ਦਸਤਕ ਦੇ ਦਿੱਤੀ ਹੈ। ਅਜਿਹੇ 'ਚ ਇਸ ਮੌਸਮ 'ਚ ਕਈ ਤਰ੍ਹਾਂ ਦੀ ਇਨਫੈਕਸ਼ਨ ਫੈਲ ਜਾਂਦੀ ਹੈ। ਇਮਿਊਨ ਸਿਸਟਮ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ, ਖਾਸ ਕਰਕੇ ਸਰਦੀਆਂ ਵਿੱਚ। ਸਰਦੀਆਂ 'ਚ ਜੇਕਰ ਤੁਹਾਡਾ ਇਮਿਊਨ ਸਿਸਟਮ ਕਮਜ਼ੋਰ ਹੈ ਤਾਂ ਤੁਹਾਨੂੰ ਆਪਣੀ ਡਾਈਟ ਦਾ ਖਾਸ ਧਿਆਨ ਰੱਖਣਾ ਹੋਵੇਗਾ। ਇਸ ਮੌਸਮ 'ਚ ਜ਼ੁਕਾਮ ਅਤੇ ਬੁਖਾਰ ਵਰਗੀਆਂ ਸਮੱਸਿਆਵਾਂ ਸਾਨੂੰ ਘੇਰ ਲੈਂਦੀਆਂ ਹਨ। ਇਨ੍ਹਾਂ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਕਈ ਲੋਕ ਅਦਰਕ, ਕਾਲੀ ਮਿਰਚ, ਤੁਲਸੀ ਦੀ ਚਾਹ ਦਾ ਸੇਵਨ ਕਰਦੇ ਹਨ। ਇਨ੍ਹਾਂ ਸਭ ਤੋਂ ਇਲਾਵਾ ਜ਼ੁਕਾਮ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਤੁਸੀਂ ਇਕ ਹੋਰ ਘਰੇਲੂ ਉਪਾਅ ਕਰ ਸਕਦੇ ਹੋ।
ਸ਼ਹਿਦ ਅਤੇ ਲਸਣ-
ਸ਼ਹਿਦ ਅਤੇ ਲਸਣ ਦਾ ਸੇਵਨ ਕਰਨ ਨਾਲ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਸ਼ਹਿਦ ਵਿੱਚ ਐਂਟੀਬੈਕਟੀਰੀਅਲ, ਐਂਟੀਬਾਇਓਟਿਕ. ਐਂਟੀਫੰਗਲ, ਐਂਟੀ-ਇਨਫੈਕਸ਼ਨ ਗੁਣ ਪਾਏ ਜਾਂਦੇ ਹਨ। ਜੋ ਸਰਦੀ, ਜ਼ੁਕਾਮ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਦਵਾਉਣ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਲਸਣ ਵਿੱਚ ਐਲੀਸਿਨ ਅਤੇ ਫਾਇਬਰ ਪਾਇਆ ਜਾਂਦਾ ਹੈ, ਜੋ ਤੁਹਾਡੇ ਭਾਰ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। 
1.. ਜੇਕਰ ਤੁਹਾਡਾ ਭਾਰ ਵੱਧ ਰਿਹਾ ਹੈ, ਤਾਂ ਤੁਸੀਂ ਉਸ ਸਮੱਸਿਆ ਤੋਂ ਰਾਹਤ ਪਾਉਣ ਲਈ ਲਸਣ ਅਤੇ ਸ਼ਹਿਦ ਦਾ ਸੇਵਨ ਕਰ ਸਕਦੇ ਹੋ। ਇਸ ਮਿਸ਼ਰਣ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਵਿੱਚ ਮੌਜੂਦ ਵਾਧੂ ਚਰਬੀ ਵੀ ਘੱਟ ਹੋ ਜਾਂਦੀ ਹੈ। ਇਸ ਤੋਂ ਇਲਾਵਾ ਇਹ ਮੋਟਾਪੇ ਨੂੰ ਕੰਟਰੋਲ ਕਰਨ ’ਚ ਵੀ ਮਦਦ ਕਰਦਾ ਹੈ।
2.. ਜੇਕਰ ਤੁਹਾਨੂੰ ਗਲੇ ਦੀ ਖਰਾਸ਼ ਹੈ ਤਾਂ ਤੁਸੀਂ ਲਸਣ ਅਤੇ ਸ਼ਹਿਦ ਦਾ ਸੇਵਨ ਕਰਕੇ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਇਸ ਤੋਂ ਇਲਾਵਾ ਇਹ ਸੋਜ ਨੂੰ ਘੱਟ ਕਰਨ 'ਚ ਵੀ ਮਦਦ ਕਰਦਾ ਹੈ। ਇਹ ਘਰੇਲੂ ਉਪਾਅ ਤੁਹਾਨੂੰ ਗਲੇ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਕਰਦਾ ਹੈ।
3.. ਸਭ ਤੋਂ ਮਹੱਤਵਪੂਰਨ, ਇਹ ਤੁਹਾਡੀ ਇਮਿਊਨਿਟੀ ਨੂੰ ਮਜ਼ਬੂਤ ​​ਕਰਦਾ ਹੈ। ਖੋਜ ਮੁਤਾਬਕ ਰੋਜ਼ਾਨਾ ਲਸਣ ਅਤੇ ਸ਼ਹਿਦ ਵਰਗੇ ਸੁਪਰਫੂਡ ਦਾ ਸੇਵਨ ਕਰਨ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਧਦੀ ਹੈ।
4.. ਸਰੀਰ 'ਚ ਖਰਾਬ ਕੋਲੈਸਟ੍ਰਾਲ ਨੂੰ ਕੰਟਰੋਲ ਕਰਨ ਲਈ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਸ ਨਾਲ ਖੂਨ ਸੰਚਾਰ ਵਿੱਚ ਸੁਧਾਰ ਹੁੰਦਾ ਹੈ। ਇਹ ਦਿਲ ਨਾਲ ਸਬੰਧਤ ਸਮੱਸਿਆਵਾਂ, ਜਿਵੇਂ ਕਿ ਬਲੌਕੇਜ ਅਤੇ ਸਟ੍ਰੋਕ ਦੇ ਜੋਖਮ ਨੂੰ ਘਟਾਉਂਦਾ ਹੈ।
5.. ਲਸਣ ਅਤੇ ਸ਼ਹਿਦ ਦਾ ਸੇਵਨ ਕਰਨ ਨਾਲ ਤੁਹਾਡਾ ਦਿਲ ਸਿਹਤਮੰਦ ਰਹਿੰਦਾ ਹੈ। ਇਹ ਦਿਲ ਦੀਆਂ ਧਮਨੀਆਂ ਵਿੱਚ ਪਾਈ ਜਾਣ ਵਾਲੀ ਚਰਬੀ ਨੂੰ ਦੂਰ ਕਰਦਾ ਹੈ। ਇਹ ਤੁਹਾਡੇ ਖੂਨ ਦੇ ਗੇੜ ਨੂੰ ਬਿਹਤਰ ਬਣਾਉਂਦਾ ਹੈ ਅਤੇ ਰੁਕਾਵਟ ਅਤੇ ਬ੍ਰੇਨ ਸਟ੍ਰੋਕ ਦੇ ਜੋਖਮ ਨੂੰ ਵੀ ਘਟਾਉਂਦਾ ਹੈ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...