July 26, 2026, 11:00 am
----------- Advertisement -----------
HomeNewsHealthਜੇਕਰ ਤੁਸੀਂ ਵੀ ਹੋ ਦੰਦਾਂ ਦੇ ਦਰਦ ਤੋਂ ਪਰੇਸ਼ਾਨ, ਤਾਂ ਅਪਣਾਓ ਇਹ...

ਜੇਕਰ ਤੁਸੀਂ ਵੀ ਹੋ ਦੰਦਾਂ ਦੇ ਦਰਦ ਤੋਂ ਪਰੇਸ਼ਾਨ, ਤਾਂ ਅਪਣਾਓ ਇਹ ਘਰੇਲੂ ਨਸਖੇ

Published on

----------- Advertisement -----------

ਬਹੁਤ ਸਾਰੇ ਲੋਕ ਆਪਣੇ ਦੰਦਾਂ ਦੇ ਦਰਦ ਤੋਂ ਪਰੇਸ਼ਾਨ ਰਹਿੰਦੇ ਹਨ। ਦੰਦਾਂ ਦਾ ਸੜਨਾ ਵਿਅਕਤੀ ਨੂੰ ਅੰਦਰੋਂ ਖੋਖਲਾ ਕਰ ਦਿੰਦਾ ਹੈ। ਅਕਸਰ ਲੋਕ ਆਪਣੇ ਦੰਦਾਂ ਦੀ ਦੇਖਭਾਲ ਕਰਨਾ ਭੁੱਲ ਜਾਂਦੇ ਹਨ। ਇਸ ਸਮੱਸਿਆ ਵਿੱਚ ਦੰਦਾਂ ਦੀ ਸਤ੍ਹਾ ’ਤੇ ਕਾਲੇ ਰੰਗ ਦੀ ਤਿਲ ਦੇ ਆਕਾਰ ਦੀ ਕੈਵਿਟੀ ਦਿਖਾਈ ਦਿੰਦੀ ਹੈ। ਕੈਵਿਟੀ ਕਾਰਨ ਦੰਦ ਖੋਖਲੇ ਹੋ ਜਾਂਦੇ ਹਨ। ਜਿਸ ਕਾਰਨ ਕਈ ਵਾਰ ਦੰਦ ਟੁੱਟ ਵੀ ਜਾਂਦੇ ਹਨ। ਦੰਦਾਂ ’ਚ ਕੈਵਿਟੀ ਹੋਣ ਕਾਰਨ ਦਰਦ, ਮੂੰਹ ’ਚ ਖੂਨ ਆਉਣਾ, ਦੰਦਾਂ ਦਾ ਪੀਲਾ ਪੈਣਾ ਆਦਿ ਲੱਛਣ ਵੀ ਦੇਖਣ ਨੂੰ ਮਿਲਦੇ ਹਨ। ਜੇਕਰ ਤੁਸੀਂ ਵੀ ਇਸ ਸਮੱਸਿਆ ਤੋਂ ਰਾਹਤ ਪਾਉਣਾ ਚਾਹੁੰਦੇ ਹੋ, ਤਾਂ ਤੁਸੀਂ ਕੁੱਝ ਘਰੇਲੂ ਨੁਸਖਿਆਂ ਦਾ ਇਸਤੇਮਾਲ ਕਰ ਸਕਦੇ ਹੋ। ਤਾਂ ਆਓ ਜਾਣਦੇ ਹਾਂ ਇਨ੍ਹਾਂ ਬਾਰੇ….

1.. ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਅਮਰੂਦ ਦੇ ਪੱਤਿਆਂ ਦੀ ਵਰਤੋਂ ਕਰ ਸਕਦੇ ਹੋ। ਇਸ ਵਿੱਚ ਐਂਟੀਮਾਈਕਰੋਬੀਅਲ ਗੁਣ ਪਾਏ ਜਾਂਦੇ ਹਨ। ਤੁਸੀਂ ਅਮਰੂਦ ਦੇ ਪੱਤਿਆਂ ਨੂੰ ਮਾਊਥਵਾਸ਼ ਦੇ ਤੌਰ ’ਤੇ ਵੀ ਵਰਤ ਸਕਦੇ ਹੋ। ਅਮਰੂਦ ਦੇ ਪੱਤਿਆਂ ਨੂੰ ਛੋਟੇ-ਛੋਟੇ ਟੁਕੜਿਆਂ ਵਿੱਚ ਤੋੜ ਲਓ। ਇਸ ਤੋਂ ਬਾਅਦ ਇਨ੍ਹਾਂ ਪੱਤਿਆਂ ਨੂੰ ਪਾਣੀ ‘ਚ ਉਬਾਲ ਲਓ। ਤੁਸੀਂ ਇਸ ਪਾਣੀ ਨਾਲ ਕੁਰਲੀ ਕਰੋ। ਤੁਹਾਨੂੰ ਦੰਦਾਂ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ।

2.. ਤੁਸੀਂ ਲਸਣ ਦਾ ਇਸਤੇਮਾਲ ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਕਰ ਸਕਦੇ ਹੋ। ਇਸ ਦਾ ਸੇਵਨ ਤੁਸੀਂ ਹਰ ਰੋਜ ਖਾਲੀ ਪੇਟ ਕਰ ਸਕਦੇ ਹੋ। ਲਸਣ ਨੂੰ ਛੋਟੇ-ਛੋਟੇ ਟੁਕੜਿਆਂ ’ਚ ਕੱਟ ਕੇ ਕੈਵਿਟੀ ਵਾਲੇ ਦੰਦਾਂ ’ਤੇ ਲਗਾਓ। ਤੁਹਾਡੇ ਦੰਦਾਂ ਦੀ ਕੈਵਿਟੀ ਦੂਰ ਹੋ ਜਾਵੇਗੀ ਅਤੇ ਇਸ ਸਮੱਸਿਆ ਤੋਂ ਵੀ ਛੁਟਕਾਰਾ ਮਿਲ ਜਾਵੇਗਾ।

3.. ਲੌਂਗ ਦੀ ਵਰਤੋਂ ਸਦੀਆਂ ਤੋਂ ਆਯੁਰਵੈਦਿਕ ਦਵਾਈ ਵਜੋਂ ਕੀਤੀ ਜਾਂਦੀ ਹੈ। ਇਸ ਦੇ ਲਈ ਦੰਦਾਂ ਦੇ ਹੇਠਾਂ ਲੌਂਗ ਨੂੰ ਦਬਾਉਣ ਨਾਲ ਦੰਦਾਂ ਦੇ ਦਰਦ ਵਿੱਚ ਆਰਾਮ ਮਿਲਦਾ ਹੈ। ਦੰਦਾਂ ਦੇ ਦਰਦ ਲਈ ਲੌਂਗ ਦਾ ਤੇਲ ਵੀ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ।

4.. ਹਿੰਗ ਦੰਦਾਂ ਅਤੇ ਮਸੂੜਿਆਂ ਦੇ ਦਰਦ ਵਿੱਚ ਬਹੁਤ ਫਾਇਦੇਮੰਦ ਸਾਬਤ ਹੁੰਦੀ ਹੈ। ਮੌਸੰਮੀ ਦੇ ਰਸ ਵਿੱਚ ਇੱਕ ਚੁਟਕੀ ਹਿੰਗ ਮਿਲਾ ਕੇ ਰੂੰ ’ਤੇ ਲਗਾਓ, ਫਿਰ ਇਸ ਨੂੰ ਦਰਦ ਵਾਲੀ ਜਗ੍ਹਾ ’ਤੇ ਲਗਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...