June 10, 2026, 4:42 pm
----------- Advertisement -----------
HomeNewsHealthਡੇਂਗੂ ਹੋਣ ’ਤੇ ਬੱਚਿਆਂ ਨੂੰ ਖਿਲਾਓ ਇਹ ਭੋਜਨ, ਜਲਦ ਹੀ ਹੋਵੇਗੀ ਰਿਕਵਰੀ

ਡੇਂਗੂ ਹੋਣ ’ਤੇ ਬੱਚਿਆਂ ਨੂੰ ਖਿਲਾਓ ਇਹ ਭੋਜਨ, ਜਲਦ ਹੀ ਹੋਵੇਗੀ ਰਿਕਵਰੀ

Published on

----------- Advertisement -----------
ਬਦਲਦੇ ਮੌਸਮ ’ਚ ਖਾਸ ਕਰਕੇ ਜ਼ੁਕਾਮ, ਗਲੇ ’ਚ ਖਰਾਸ਼ ਦੇ ਨਾਲ-ਨਾਲ ਇਕ ਹੋਰ ਸਮੱਸਿਆ ਜੋ ਵਧ ਜਾਂਦੀ ਹੈ, ਉਹ ਹੈ ਡੇਂਗੂ। ਇਸ ਸਮੇਂ ਦੌਰਾਨ ਡੇਂਗੂ ਅਤੇ ਮਲੇਰੀਆ ਦੀ ਲਾਗ ਤੇਜ਼ੀ ਨਾਲ ਵੱਧ ਜਾਂਦੀ ਹੈ। ਅਜਿਹੇ 'ਚ ਖੁਦ ਦੇ ਨਾਲ ਆਪਣੇ ਬੱਚਿਆਂ ਦਾ ਵੀ ਬਹੁਤ ਧਿਆਨ ਰੱਖਣਾ ਪੈਂਦਾ ਹੈ। ਬੱਚਿਆਂ ਨੂੰ ਡੇਂਗੂ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ ਕਿਉਂਕਿ ਉਹ ਬਾਹਰ ਖੇਡਦੇ ਹਨ ਅਤੇ ਉਨ੍ਹਾਂ ਦੀ ਇਮਿਊਨਿਟੀ ਵੀ ਕਮਜ਼ੋਰ ਹੁੰਦੀ ਹੈ। ਉਹ ਮੌਸਮੀ ਅਤੇ ਵਾਇਰਲ ਇਨਫੈਕਸ਼ਨਾਂ ਲਈ ਬਹੁਤ ਕਮਜ਼ੋਰ ਹੁੰਦੇ ਹਨ, ਇਸ ਲਈ ਬਦਲਦੇ ਮੌਸਮਾਂ ਦੌਰਾਨ ਬੱਚਿਆਂ ਨੂੰ ਬਹੁਤ ਜ਼ਿਆਦਾ ਦੇਖਭਾਲ ਦੀ ਲੋੜ ਹੁੰਦੀ ਹੈ। ਇਸ ਲਈ ਜੇਕਰ ਬੱਚਾ ਡੇਂਗੂ ਦੀ ਲਪੇਟ 'ਚ ਆ ਗਿਆ ਹੈ ਤਾਂ ਉਸ ਦੇ ਜਲਦੀ ਠੀਕ ਹੋਣ ਲਈ ਇਨ੍ਹਾਂ ਚੀਜ਼ਾਂ ਨੂੰ ਡਾਈਟ 'ਚ ਸ਼ਾਮਲ ਕਰੋ।
1.. ਬੱਚਿਆਂ ਦੇ ਸਰੀਰ ਨੂੰ ਹਾਈਡਰੇਟ ਰੱਖਣ ਅਤੇ ਸਰੀਰ ਵਿੱਚ ਇਲੈਕਟ੍ਰੋਲਾਈਟਸ ਦੀ ਸਹੀ ਮਾਤਰਾ ਨੂੰ ਬਣਾਈ ਰੱਖਣ ਲਈ ਬੱਚਿਆਂ ਨੂੰ ਵੱਧ ਤੋਂ ਵੱਧ ਤਰਲ ਪਦਾਰਥ ਦਿਓ। ਜਿਸ ਵਿੱਚ ਪਾਣੀ ਤੋਂ ਇਲਾਵਾ ਨਾਰੀਅਲ ਪਾਣੀ, ਸੂਪ, ਹਲਦੀ ਵਾਲਾ ਦੁੱਧ ਵਰਗੀਆਂ ਚੀਜ਼ਾਂ ਸ਼ਾਮਿਲ ਕਰੋ। ਇਸ ਨਾਲ ਬੱਚਿਆਂ ਨੂੰ ਊਰਜਾ ਮਿਲਦੀ ਹੈ।  
2.. ਫਲਾਂ ਵਿੱਚ ਬਹੁਤ ਸਾਰੇ ਜ਼ਰੂਰੀ ਵਿਟਾਮਿਨ ਅਤੇ ਖਣਿਜ ਹੁੰਦੇ ਹਨ, ਜੋ ਸਾਡੇ ਸਰੀਰ ਨੂੰ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਲ਼ੜਨ ਦੀ ਤਾਕਤ ਦਿੰਦੇ ਹਨ ਅਤੇ ਜਲਦੀ ਠੀਕ ਹੋਣ ਵਿੱਚ ਵੀ ਮਦਦ ਕਰਦੇ ਹਨ। ਇਸ ਲਈ ਸਰਦੀਆਂ ’ਚ ਸੰਤਰਾਂ, ਅਨਾਰ, ਚੀਕੂ, ਪਪੀਤਾ ਵਰਗੇ ਫਲਾਂ ਨਾਲ ਭਰਪੂਰ ਫਲ ਹੁੰਦੇ ਹਨ। ਇਸ ਲਈ ਇਨ੍ਹਾਂ ਨੂੰ ਬੱਚਿਆਂ ਦੀ ਖੁਰਾਕ ’ਚ ਸ਼ਾਮਿਲ ਕਰੋ। ਇਨ੍ਹਾਂ ਫਲਾਂ ਵਿੱਚ ਪੌਸ਼ਟਿਕ ਤੱਤ ਕਾਫ਼ੀ ਮਾਤਰਾ ਵਿੱਚ ਪਾਏ ਜਾਂਦੇ ਹਨ। 
3.. ਡੇਂਗੂ ਦੌਰਾਨ ਬੱਚਿਆਂ ਨੂੰ ਪ੍ਰੋਟੀਨ ਯੁਕਤ ਭੋਜਨ ਖਿਲਾਉਣਾ ਬਹੁਤ ਜ਼ਰੂਰੀ ਹੈ। ਕਿਉਂਕਿ ਇਸ ਸਮੇਂ ਦੌਰਾਨ ਬੱਚਿਆਂ ਦੀ ਭੁੱਖ ਘੱਟ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਵਿੱਚ ਕੁਪੋਸ਼ਣ ਦੀ ਸੰਭਾਵਨਾ ਵੱਧ ਜਾਂਦੀ ਹੈ। ਆਪਣੇ ਭੋਜਨ ਵਿੱਚ ਪੌਸ਼ਟਿਕ ਸਬਜ਼ੀਆਂ, ਪ੍ਰੋਟੀਨ ਸੂਪ, ਪਤਲੀ ਦਾਲ, ਸਬਜ਼ੀਆਂ ਦਾ ਸੂਪ ਆਦਿ ਖਾਣ ਦੀ ਕੋਸ਼ਿਸ਼ ਕਰੋ। ਤੁਸੀਂ ਨਾਨ-ਵੈਜ ਸੂਪ ਵੀ ਖਾ ਸਕਦੇ ਹੋ। ਇਸ ਨਾਲ ਉਨ੍ਹਾਂ ਨੂੰ ਜ਼ਰੂਰੀ ਪੋਸ਼ਣ ਮਿਲੇਗਾ।

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...