August 6, 2026, 8:32 pm
----------- Advertisement -----------
HomeNewsHealthਫਾਈਬਰ ਨਾਲ ਭਰਪੂਰ ਇਨ੍ਹਾਂ ਫੂਡਜ਼ ਨੂੰ ਆਪਣੀ ਡਾਈਟ 'ਚ ਕਰੋ ਸ਼ਾਮਲ, ਮਿਲਣਗੇ...

ਫਾਈਬਰ ਨਾਲ ਭਰਪੂਰ ਇਨ੍ਹਾਂ ਫੂਡਜ਼ ਨੂੰ ਆਪਣੀ ਡਾਈਟ ‘ਚ ਕਰੋ ਸ਼ਾਮਲ, ਮਿਲਣਗੇ ਇਹ ਸ਼ਾਨਦਾਰ ਫਾਇਦੇ

Published on

----------- Advertisement -----------

ਬਦਲਦੀ ਜੀਵਨ ਸ਼ੈਲੀ ਅਤੇ ਗੈਰ-ਸਿਹਤਮੰਦ ਖਾਣ-ਪੀਣ ਕਾਰਨ ਲੋਕ ਖਤਰਨਾਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਸਿਹਤਮੰਦ ਰਹਿਣ ਲਈ ਪੋਸ਼ਕ ਤੱਤਾਂ ਨਾਲ ਭਰਪੂਰ ਭੋਜਨ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਸਰੀਰ ਨੂੰ ਫਿੱਟ ਰੱਖਣ ਲਈ ਕਈ ਵਿਟਾਮਿਨਸ ਜ਼ਰੂਰੀ ਮੰਨੇ ਜਾਂਦੇ ਹਨ। ਇਹਨਾਂ ਜ਼ਰੂਰੀ ਪੌਸ਼ਟਿਕ ਤੱਤਾਂ ਵਿੱਚੋਂ ਇੱਕ ਫਾਈਬਰ ਹੈ। ਜੋ ਸਰੀਰ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਫਾਈਬਰ ਨਾਲ ਭਰਪੂਰ ਭੋਜਨ ਬਲੱਡ ਸ਼ੂਗਰ ਦੇ ਪੱਧਰ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਇਸ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ, ਭਾਰ ਘੱਟ ਕਰਨ ‘ਚ ਮਦਦ ਮਿਲਦੀ ਹੈ ਅਤੇ ਕਈ ਫਾਇਦੇ ਵੀ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਅਜਿਹੇ ਭੋਜਨਾਂ ਬਾਰੇ ਦੱਸਾਂਗੇ, ਜੋ ਫਾਈਬਰ ਨਾਲ ਭਰਪੂਰ ਹੁੰਦੇ ਹਨ।

ਅਨਾਰ: ਅਨਾਰ ਵਿੱਚ ਫਾਈਬਰ ਕਾਫ਼ੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਇਹ ਵਿਟਾਮਿਨ-ਸੀ ਅਤੇ ਵਿਟਾਮਿਨ-ਕੇ ਨਾਲ ਭਰਪੂਰ ਹੁੰਦਾ ਹੈ। ਫਾਈਬਰ ਨਾਲ ਭਰਪੂਰ ਖੁਰਾਕ ਲਈ ਤੁਸੀਂ ਅਨਾਰ ਦਾ ਸੇਵਨ ਕਰ ਸਕਦੇ ਹੋ।
ਐਵੋਕਾਡੋ: ਇਸ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਤੋਂ ਇਲਾਵਾ ਵਿਟਾਮਿਨ-ਸੀ, ਵਿਟਾਮਿਨ-ਈ, ਪੋਟਾਸ਼ੀਅਮ ਅਤੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਫਾਈਬਰ ਦੀ ਕਮੀ ਨੂੰ ਪੂਰਾ ਕਰਦਾ ਹੈ।

ਚੁਕੰਦਰ ਖਾਓ : ਚੁਕੰਦਰ ਵਿੱਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ। ਇਸ ਦੀ ਵਰਤੋਂ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਫਾਈਬਰ ਨਾਲ ਭਰਪੂਰ ਖੁਰਾਕ ਲਈ, ਤੁਸੀਂ ਰੋਜ਼ਾਨਾ ਦੀ ਖੁਰਾਕ ਵਿੱਚ ਚੁਕੰਦਰ ਨੂੰ ਸ਼ਾਮਲ ਕਰ ਸਕਦੇ ਹੋ।
ਬਾਜਰੇ ਦਾ ਕਰੋ ਸੇਵਨ: ਬਾਜਰੇ ‘ਚ ਫਾਈਬਰ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ, ਨਾਲ ਹੀ ਇਹ ਕਾਪਰ, ਜ਼ਿੰਕ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਇਹ ਵਧਦੀ ਉਮਰ ਦੇ ਲੱਛਣਾਂ ਨੂੰ ਦੂਰ ਕਰਨ ‘ਚ ਮਦਦਗਾਰ ਹੁੰਦਾ ਹੈ।
ਦਾਲਾਂ ਖਾਓ : ਸਾਰੀਆਂ ਦਾਲਾਂ ਫਾਈਬਰ ਨਾਲ ਭਰਪੂਰ ਹੁੰਦੀਆਂ ਹਨ। ਇਸ ‘ਚ ਪ੍ਰੋਟੀਨ, ਆਇਰਨ, ਮੈਂਗਨੀਜ਼ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਸਿਹਤ ਲਈ ਬਹੁਤ ਜ਼ਰੂਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...