June 18, 2026, 8:54 am
----------- Advertisement -----------
HomeNewsHealthਸਰਦੀਆਂ ਦੇ ਮੌਸਮ ’ਚ ਇਨਾਂ ਚੀਜ਼ਾਂ ਨੂੰ ਕਰੋ ਆਪਣੀ ਡਾਈਟ ’ਚ ਸ਼ਾਮਿਲ,...

ਸਰਦੀਆਂ ਦੇ ਮੌਸਮ ’ਚ ਇਨਾਂ ਚੀਜ਼ਾਂ ਨੂੰ ਕਰੋ ਆਪਣੀ ਡਾਈਟ ’ਚ ਸ਼ਾਮਿਲ, ਨਹੀਂ ਹੋਵੇਗੀ ਇਮਿਊਨਿਟੀ ਕਮਜ਼ੋਰ

Published on

----------- Advertisement -----------
ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਬਦਲਦੇ ਮੌਸਮ ਦੇ ਨਾਲ ਸਰੀਰ ਨੂੰ ਕਈ ਬਿਮਾਰੀਆਂ ਨੇ ਘੇਰ ਲਿਆ ਹੈ। ਮੌਸਮੀ ਬਿਮਾਰੀਆਂ ਤੋਂ ਬਚਣ ਲਈ ਆਪਣੀ ਖੁਰਾਕ ਦਾ ਧਿਆਨ ਰੱਖੋ। ਇਸ ਤੋਂ ਇਲਾਵਾ ਸਰੀਰ ਨੂੰ ਸਿਹਤਮੰਦ ਰੱਖਣ ਅਤੇ ਇਮਿਊਨਿਟੀ ਵਧੁਣ ਲਈ ਭੋਜਨ ’ਚ ਮੌਸਮੀ ਫਲਾਂ ਅਤ ਸਬਜ਼ੀਆਂ ਦਾ ਸੇਵਨ ਕਰੋ। ਸਰਦੀਆਂ ’ਚ ਇਮਿਊਨਿਟੀ ਵਧਾਉਣ ਲਈ ਅਜਿਹੇ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ ਜੋ ਫਾਈਬਰ ਨਾਲ ਭਰਪੂਰ ਹੁੰਦੇ ਹਨ। ਇਹ ਤੁਹਾਡੀ ਪਾਚਨ ਪ੍ਰਣਾਲੀ ਨੂੰ ਵੀ ਮਜ਼ਬੂਤ ਰੱਖੇਗਾ। ਤਾਂ ਆਓ ਤੁਹਾਨੂੰ ਦੱਸਦੇ ਹਾਂ ਅਜਿਹੇ ਫਲ ਜਿਨ੍ਹਾਂ ਦਾ ਸੇਵਨ ਤੁਸੀਂ ਸਰਦੀਆਂ ਵਿੱਚ ਕਰ ਸਕਦੇ ਹੋ.... 
1.. ਸਰੀਰ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਅਮਰੂਦ ਦਾ ਸੇਵਨ ਕਰ ਸਕਦੇ ਹੋ। ਇਸ ’ਚ ਫਾਈਬਰ, ਕੈਲਸ਼ੀਅਮ, ਆਇਰਨ, ਜ਼ਿੰਕ, ਕਾਪਰ ਅਤੇ ਵਿਟਾਮਿਨ-ਸੀ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਨਾਲ ਤੁਹਾਡਾ ਭਾਰ ਵੀ ਨਹੀਂ ਵਧਦਾ। ਸਰਦੀਆਂ ਵਿੱਚ ਇਸ ਨੂੰ ਖਾਣ ਨਾਲ ਸਰੀਰ ਵਿੱਚ ਠੰਡ ਵੀ ਨਹੀਂ ਹੁੰਦੀ। ਤੁਸੀਂ ਸਰਦੀਆਂ ਵਿੱਚ ਅਮਰੂਦ ਦਾ ਸੇਵਨ ਕਰ ਸਕਦੇ ਹੋ। 
2.. ਸਰਦੀਆਂ ਵਿੱਚ ਬਿਮਾਰੀਆਂ ਤੋਂ ਬਚਣ ਲਈ ਤੁਸੀਂ ਸੇਬ ਦਾ ਸੇਵਨ ਕਰ ਸਕਦੇ ਹੋ। ਇਸ ’ਚ ਪ੍ਰੋਟੀਨ, ਫਾਈਬਰ, ਕਾਰਬੋਹਾਈਡ੍ਰੇਟਸ ਵਰਗੇ ਭਰਪੂਰ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਤੁਹਾਡੇ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਵੀ ਮਦਦ ਕਰਦਾ ਹੈ। ਸਰਦੀਆਂ ਵਿੱਚ ਸੇਬ ਖਾਣ ਨਾਲ ਤੁਹਾਡੀ ਇਮੀਊਨਿਟੀ ਮਜ਼ਬੂਤ ਹੋਵੇਗੀ। 
3.. ਸਰੀਰ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਸਰਦੀਆਂ ਵਿੱਚ ਸੰਤਰੇ ਦਾ ਸੇਵਨ ਕਰ ਸਕਦੇ ਹੋ। ਤੁਹਾਡੀ ਇਮਿਊਨਿਟੀ ਵਧਾਉਣ ਦੇ ਨਾਲ-ਨਾਲ ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ’ਚ ਫਾਈਬਰ, ਕੈਲਸ਼ੀਅਮ, ਸੋਡੀਅਮ ਅਤੇ ਵਿਟਾਮਿਨ-ਸੀ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। 
4.. ਸਰਦੀਆਂ ਵਿੱਚ ਇਮੀਊਨਿਟੀ ਨੂੰ ਮਜ਼ਬੂਤ ਕਰਨ ਲਈ ਤੁਸੀਂ ਅਨਾਰ ਦਾ ਸੇਵਨ ਕਰ ਸਕਦੇ ਹੋ। ਇਸ ’ਚ ਆਇਰਨ, ਓਮੇਗਾ-6 ਫੈਟੀ ਐਸਿਡ, ਵਿਟਾਮਿਨ-ਸੀ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਸਰਦੀਆਂ ਵਿੱਚ ਇਸ ਦਾ ਸੇਵਨ ਕਰਨ ਨਾਲ ਖੂਨ ਦੀ ਮਾਤਰਾ ਵੀ ਵਧਦੀ ਹੈ ਅਤੇ ਸਰੀਰ ’ਚੋਂ ਕਮਜ਼ੋਰੀ ਦੂਰ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਸਰੀਰ ਲੰਬੇ ਸਮੇਂ ਤੱਕ ਸਿਹਤਮੰਦ ਰਹਿੰਦਾ ਹੈ। 
5.. ਮੌਸਮੀ ਬਿਮਾਰੀਆਂ ਤੋਂ ਬਚਣ ਲਈ ਤੁਸੀਂ ਕੇਲਾ ਵੀ ਖਾ ਸਕਦੇ ਹੋ। ਇਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ। ਕੇਲਾ ਖਾਣ ਨਾਲ ਤੁਹਾਡਾ ਭਾਰ ਵੀ ਕੰਟਰੋਲ ’ਚ ਰਹਿੰਦਾ ਹੈ। ਪਰ ਜੇਕਰ ਤੁਸੀਂ ਜ਼ੁਕਾਮ, ਖਾਂਸੀ ਵਰਗੀਆਂ ਸਮੱਸਿਆਵਾਂ ਤੋਂ ਪੀੜਤ ਹੋ ਤਾਂ ਇਸ ਦਾ ਸੇਵਨ ਨਾ ਕਰੋ। ਕੇਲੇ ਦਾ ਕੂਲਿੰਗ ਪ੍ਰਭਾਵ ਹੁੰਦਾ ਹੈ। ਇਸ ਦਾ ਸੇਵਨ ਤੁਹਾਡੀ ਸਮੱਸਿਆ ਨੂੰ ਵਧਾ ਸਕਦਾ ਹੈ। ਤੁਹਾਨੂੰ ਕੇਲੇ ਦਾ ਸੇਵਨ ਦਿਨ ਵਿਚ ਹੀ ਕਰਨਾ ਚਾਹੀਦਾ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...