July 24, 2026, 9:00 pm
----------- Advertisement -----------
HomeNewsHealthਸਰੀਰ 'ਚ ਆਇਰਨ ਦੀ ਕਮੀ ਦਰਸਾਉਂਦੇ ਹਨ ਇਹ ਲੱਛਣ

ਸਰੀਰ ‘ਚ ਆਇਰਨ ਦੀ ਕਮੀ ਦਰਸਾਉਂਦੇ ਹਨ ਇਹ ਲੱਛਣ

Published on

----------- Advertisement -----------

ਆਇਰਨ ਸਾਡੇ ਸਰੀਰ ਵਿਚ ਹੀਮੋਗਲੋਬਿਨ ਬਣਾਉਣ ਵਿੱਚ ਮਦਦ ਕਰਦਾ ਹੈ। ਹੀਮੋਗਲੋਬਿਨ ਲਾਲ ਰਕਤਾਣੂਆਂ ਵਿੱਚ ਪਾਇਆ ਜਾਣ ਵਾਲਾ ਇੱਕ ਪ੍ਰੋਟੀਨ ਹੈ ਜੋ ਫੇਫੜਿਆਂ ਤੋਂ ਪੂਰੇ ਸਰੀਰ ਵਿੱਚ ਟਿਸ਼ੂਆਂ ਅਤੇ ਅੰਗਾਂ ਤੱਕ ਆਕਸੀਜਨ ਪਹੁੰਚਾਉਂਦਾ ਹੈ। ਜੇਕਰ ਸਰੀਰ ‘ਚ ਆਇਰਨ ਦੀ ਕਮੀ ਹੋ ਜਾਵੇ ਤਾਂ ਟਿਸ਼ੂਆਂ ਤੱਕ ਆਕਸੀਜਨ ਪਹੁੰਚਣ ‘ਚ ਸਮੱਸਿਆ ਹੋ ਸਕਦੀ ਹੈ, ਜੋ ਸਿਹਤ ਲਈ ਗੰਭੀਰ ਸਮੱਸਿਆਵਾਂ ਦਾ ਕਾਰਨ ਬਣਦੀ ਹੈ।

ਆਓ ਜਾਣਦੇ ਹਾਂ ਸਰੀਰ ‘ਚ ਆਇਰਨ ਦੀ ਕਮੀ ਦੇ ਦਿਖਾਈ ਦੇਣ ਵਾਲੇ ਲੱਛਣਾਂ ਬਾਰੇ, ਜਿਨ੍ਹਾਂ ਦੇ ਆਧਾਰ ‘ਤੇ ਇਸ ਸਮੱਸਿਆ ਦਾ ਆਸਾਨੀ ਨਾਲ ਪਤਾ ਲਗਾਇਆ ਜਾ ਸਕਦਾ ਹੈ
ਚਮੜੀ ਦਾ ਰੰਗ ਫਿੱਕਾ ਪੈ ਜਾਣਾ
ਸਿਰ ਦਰਦ ਅਤੇ ਚੱਕਰ ਆਉਣੇ
ਬਹੁਤ ਜ਼ਿਆਦਾ ਥਕਾਵਟ ਮਹਿਸੂਸ ਕਰਨਾ।
ਸਰੀਰ ਵਿੱਚ ਸੋਜ, ਜੀਭ ਵਿੱਚ ਲਗਾਤਾਰ ਦਰਦ
ਭੁੱਖ ਦੀ ਕਮੀ
ਹੱਥ -ਪੈਰ ਠੰਡੇ ਹੋਣਾ

ਜੇਕਰ ਤੁਹਾਨੂੰ ਵੀ ਇਸ ਤਰ੍ਹਾਂ ਦੀ ਸਮੱਸਿਆ ਲਗਾਤਾਰ ਮਹਿਸੂਸ ਹੁੰਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ

ਇਸ ਤੋਂ ਇਲਾਵਾ ਜੇਕਰ ਅਸੀਂ ਆਪਣੀ ਖੁਰਾਕ ਨੂੰ ਸਹੀ ਕਰੀਏ ਤਾਂ ਸਰੀਰ ਵਿੱਚ ਆਇਰਨ ਦੀ ਕਮੀ ਨੂੰ ਆਸਾਨੀ ਨਾਲ ਪੂਰਾ ਕੀਤਾ ਜਾ ਸਕਦਾ ਹੈ। ਇਸ ਦੇ ਲਈ ਜ਼ਿਆਦਾ ਤੋਂ ਜ਼ਿਆਦਾ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ ਜਿਨ੍ਹਾਂ ‘ਚ ਆਇਰਨ ਦੀ ਮਾਤਰਾ ਜ਼ਿਆਦਾ ਹੋਵੇ। ਲਾਲ ਮੀਟ ਅਤੇ ਪੋਲਟਰੀ, ਸਮੁੰਦਰੀ ਭੋਜਨ, ਬੀਨਜ਼, ਗੂੜ੍ਹੇ ਹਰੀਆਂ ਪੱਤੇਦਾਰ ਸਬਜ਼ੀਆਂ ਜਿਵੇਂ ਕਿ ਪਾਲਕ, ਸੁੱਕੇ ਮੇਵੇ ਜਿਵੇਂ ਕਿ ਸੌਗੀ ਅਤੇ ਖੁਰਮਾਨੀ ਆਇਰਨ ਦੇ ਚੰਗੇ ਸਰੋਤ ਮੰਨੇ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...