July 25, 2026, 2:04 pm
----------- Advertisement -----------
HomeNewsHealthਰੋਟੀ ਖਾਣ ਨਾਲ ਭਾਰ ਵਧਦਾ ਹੈ ਜਾਂ ਨਹੀਂ? ਜਾਣੋ ਮਾਹਿਰਾਂ ਦੀ ਰਾਇ

ਰੋਟੀ ਖਾਣ ਨਾਲ ਭਾਰ ਵਧਦਾ ਹੈ ਜਾਂ ਨਹੀਂ? ਜਾਣੋ ਮਾਹਿਰਾਂ ਦੀ ਰਾਇ

Published on

----------- Advertisement -----------

ਅੱਜ-ਕੱਲ੍ਹ ਜ਼ਿਆਦਾਤਰ ਲੋਕ ਮੋਟਾਪੇ ਦਾ ਸ਼ਿਕਾਰ ਹੁੰਦੇ ਜਾ ਰਹੇ ਹਨ ਅਤੇ ਅਜਿਹੇ ‘ਚ ਹਰ ਕੋਈ ਡਾਈਟ ਰਾਹੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰਦਾ ਹੈ ਪਰ ਇਹ ਸਵਾਲ ਹਮੇਸ਼ਾ ਉਨ੍ਹਾਂ ਦੇ ਦਿਮਾਗ ‘ਚ ਆਉਂਦਾ ਹੈ ਕਿ ਡਾਇਟਿੰਗ ਕਰਦੇ ਸਮੇਂ ਰੋਟੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜੇਕਰ ਤੁਸੀਂ ਵੀ ਇਸ ਉਲਝਣ ‘ਚ ਹੋ ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਡਾਈਟ ‘ਚ ਰੋਟੀ ਨੂੰ ਲੈ ਕੇ ਡਾਇਟੀਸ਼ੀਅਨ ਦੀ ਕੀ ਰਾਏ ਹੈ।
ਕਣਕ ਦੀ ਰੋਟੀ ਵਿੱਚ ਕਾਰਬੋਹਾਈਡਰੇਟ ਹੁੰਦੇ ਹਨ ਅਤੇ ਇਸ ਲਈ ਭਾਰ ਘਟਾਉਣ ਦੀ ਕੋਸ਼ਿਸ਼ ਕਰਨ ਵਾਲੇ ਲੋਕ ਇਸਨੂੰ ਖਾਣ ਤੋਂ ਪਰਹੇਜ਼ ਕਰਦੇ ਹਨ। ਪਰ ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿਹਾ ਕਿ ਜੋ ਲੋਕ ਭਾਰ ਘਟਾਉਣਾ ਚਾਹੁੰਦੇ ਹਨ ਉਨ੍ਹਾਂ ਲਈ ਰੋਟੀ ਸਭ ਤੋਂ ਵਧੀਆ ਵਿਕਲਪ ਹੈ। ਇਹ ਘੱਟ ਕੈਲੋਰੀ ਵਾਲਾ ਭੋਜਨ ਹੈ। ਇੱਕ ਦਰਮਿਆਨੇ ਆਕਾਰ ਦੀ ਰੋਟੀ ਦਾ ਭਾਰ ਲਗਭਗ 40 ਗ੍ਰਾਮ ਹੁੰਦਾ ਹੈ ਅਤੇ ਇਸ ਵਿੱਚ 120 ਕੈਲੋਰੀਆਂ ਹੁੰਦੀਆਂ ਹਨ। ਇਸ ਤੋਂ ਇਲਾਵਾ ਰੋਟੀ ‘ਚ ਵਿਟਾਮਿਨ ਬੀ1 ਹੁੰਦਾ ਹੈ, ਜੋ ਐਂਟੀਆਕਸੀਡੈਂਟ ਹੁੰਦਾ ਹੈ ਅਤੇ ਸਰੀਰ ‘ਚੋਂ ਫ੍ਰੀ ਰੈਡੀਕਲਸ ਨੂੰ ਘੱਟ ਕਰਦਾ ਹੈ।
ਸਿਹਤ ਮਾਹਿਰਾਂ ਅਨੁਸਾਰ ਪੁਰਸ਼ਾਂ ਨੂੰ ਇੱਕ ਦਿਨ ਵਿੱਚ ਲਗਭਗ 1700 ਕੈਲੋਰੀਆਂ ਦੀ ਲੋੜ ਹੁੰਦੀ ਹੈ, ਇਸ ਲਈ ਉਹ ਦੁਪਹਿਰ ਅਤੇ ਰਾਤ ਦੇ ਖਾਣੇ ਵਿੱਚ ਤਿੰਨ-ਤਿੰਨ ਰੋਟੀਆਂ ਖਾ ਸਕਦੇ ਹਨ। ਇਸ ਦੇ ਨਾਲ ਹੀ ਔਰਤਾਂ ਨੂੰ ਇੱਕ ਦਿਨ ਵਿੱਚ 1400 ਕੈਲੋਰੀ ਦੀ ਲੋੜ ਹੁੰਦੀ ਹੈ ਅਤੇ ਉਹ ਦੁਪਹਿਰ ਅਤੇ ਰਾਤ ਦੇ ਖਾਣੇ ਵਿੱਚ ਦੋ ਰੋਟੀਆਂ ਖਾ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...