June 9, 2026, 4:34 am
----------- Advertisement -----------
HomeNewsHealthਹਰੀ ਮਿਰਚ ਰੱਖੇ ਸ਼ੂਗਰ, ਅਲਸਰ ਸਮੇਤ ਇਨ੍ਹਾਂ ਬਿਮਾਰੀਆਂ ਤੋਂ ਦੂਰ

ਹਰੀ ਮਿਰਚ ਰੱਖੇ ਸ਼ੂਗਰ, ਅਲਸਰ ਸਮੇਤ ਇਨ੍ਹਾਂ ਬਿਮਾਰੀਆਂ ਤੋਂ ਦੂਰ

Published on

----------- Advertisement -----------

ਆਮ ਤੌਰ ‘ਤੇ ਹਰ ਘਰ ਵਿੱਚ ਵਰਤੀ ਜਾਣ ਵਾਲੀ ਹਰੀ ਮਿਰਚ ਸਵਾਦ ਲਈ ਹੀ ਨਹੀਂ ਸਗੋਂ ਸਿਹਤ ਲਈ ਵੀ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਮਾਹਿਰਾਂ ਮੁਤਾਬਿਕ ਗਰਮੀਆਂ ‘ਚ ਜੇਕਰ ਤੁਸੀਂ ਰੋਜ਼ਾਨਾ ਹਰੀ ਮਿਰਚ ਦਾ ਸੇਵਨ ਕਰੋਗੇ ਤਾਂ ਤੁਹਾਨੂੰ ਗਰਮੀ (ਲੂ) ਨਹੀਂ ਲੱਗੇਗੀ। ਇਸ ਤੋਂ ਇਲਾਵਾ ਇਹ ਗੰਭੀਰ ਬਿਮਾਰੀਆਂ ਤੋਂ ਬਚਾਅ ‘ਚ ਵੀ ਮਦਦਗਾਰ ਸਾਬਤ ਹੁੰਦੀ ਹੈ। ਆਓ ਤੁਹਾਨੂੰ ਦੱਸਦੇ ਹਾਂ ਹਰੀ ਮਿਰਚ ਖਾਣ ਨਾਲ ਹੋਣ ਵਾਲੇ ਭਰਪੂਰ ਫਾਇਦਿਆਂ ਬਾਰੇ


ਹਰੀ ਮਿਰਚ ਵਿੱਚ ਕੈਪਸਾਇਸਨ ਨਾਮਕ ਤੱਤ ਪਾਇਆ ਜਾਂਦਾ ਹੈ। Capsaicin ਦਿਮਾਗ ਵਿੱਚ ਮੌਜੂਦ ਮਾਹੀਪੋਥੈਲਮਸ ਨੂੰ ਕਿਰਿਆਸ਼ੀਲ ਰੱਖਣ ਵਿੱਚ ਮਦਦ ਕਰਦਾ ਹੈ, ਜਿਸ ਕਾਰਨ ਸਰੀਰ ਦਾ ਤਾਪਮਾਨ ਕੰਟਰੋਲ ਵਿੱਚ ਰਹਿੰਦਾ ਹੈ। ਡਾਕਟਰ ਅਤੇ ਆਹਾਰ ਮਾਹਿਰ ਗਰਮੀਆਂ ਵਿੱਚ ਹੀਟ ਸਟ੍ਰੋਕ ਤੋਂ ਬਚਣ ਲਈ ਹਰੀ ਮਿਰਚ ਖਾਣ ਦੀ ਸਲਾਹ ਦਿੰਦੇ ਹਨ।

ਹਰੀ ਮਿਰਚ ਖਾਣ ਨਾਲ ਮੈਟਾਬੋਲਿਜ਼ਮ 50% ਤੱਕ ਵਧ ਸਕਦਾ ਹੈ। ਇਸ ਤੋਂ ਇਲਾਵਾ ਇਹ ਬਲੱਡ ਸਰਕੁਲੇਸ਼ਨ ਨੂੰ ਵਧਾਉਂਦਾ ਹੈ। ਮੈਟਾਬੋਲਿਕ ਵਧਣ ਕਾਰਨ ਭਾਰ ਘਟਦਾ ਹੈ। ਐਸੀਡਿਟੀ ਤੋਂ ਬਚਣ ਲਈ ਹਰੀ ਮਿਰਚ ਨੂੰ ਸਲਾਦ, ਚਟਨੀ ਜਾਂ ਅਚਾਰ ਵਿੱਚ ਸ਼ਾਮਿਲ ਕੀਤਾ ਜਾ ਸਕਦਾ ਹੈ।


ਅਧਿਐਨ ‘ਚ ਪਾਇਆ ਗਿਆ ਹੈ ਕਿ ਹਰੀ ਮਿਰਚ ਰੋਜ਼ਾਨਾ ਖਾਣ ਨਾਲ ਬਲੱਡ ਸ਼ੂਗਰ ਦਾ ਪੱਧਰ ਆਮ ਰਹਿੰਦਾ ਹੈ। ਜੇਕਰ ਤੁਹਾਨੂੰ ਡਾਇਬਟੀਜ਼ ਹੈ ਤਾਂ ਹਰੀ ਮਿਰਚ ਨੂੰ ਨਿਯਮਿਤ ਰੂਪ ਨਾਲ ਖਾਓ। ਇਸ ਤੋਂ ਇਲਾਵਾ ਹਰੀ ਮਿਰਚ ਬਲਗਮ ਝਿੱਲੀ ਨੂੰ ਸਰਗਰਮ ਕਰਦੀ ਹੈ, ਜਿਸ ਕਾਰਨ ਬਲਗਮ ਪਤਲੀ ਹੋ ਜਾਂਦੀ ਹੈ ਅਤੇ ਸਾਹ ਲੈਣ ਵਿੱਚ ਕੋਈ ਸਮੱਸਿਆ ਨਹੀਂ ਹੁੰਦੀ ਹੈ। ਹਰੀ ਮਿਰਚ ਸਰੀਰ ਦੀ ਗਰਮੀ ਨੂੰ ਵਧਣ ਨਹੀਂ ਦਿੰਦੀ, ਜਿਸ ਨਾਲ ਪੇਟ ਅਤੇ ਮੂੰਹ ਦੇ ਛਾਲਿਆਂ ਤੋਂ ਰਾਹਤ ਮਿਲਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...