November 2, 2026, 6:07 am
----------- Advertisement -----------
HomeNewsHealthਜਾਣੋ, ਉਮਰ ਦੇ ਹਿਸਾਬ ਨਾਲ ਕਿੰਨਾ ਹੋਣਾ ਚਾਹੀਦਾ ਸ਼ੂਗਰ Level

ਜਾਣੋ, ਉਮਰ ਦੇ ਹਿਸਾਬ ਨਾਲ ਕਿੰਨਾ ਹੋਣਾ ਚਾਹੀਦਾ ਸ਼ੂਗਰ Level

Published on

----------- Advertisement -----------

ਅੱਜਕੱਲ ਬਹੁਤ ਲੋਕ ਡਾਇਬਟੀਜ਼ ਦੀ ਬਿਮਾਰੀ ਦੀ ਲਪੇਟ ਵਿੱਚ ਆ ਗਏ ਹਨ। ਸਰੀਰ ਵਿੱਚ ਬਲੱਡ ਸ਼ੂਗਰ ਦਾ ਪੱਧਰ ਉੱਚਾ ਜਾਂ ਘੱਟ ਦੋਵੇਂ ਹੀ ਖ਼ਤਰਨਾਕ ਹਨ। ਅਜਿਹੇ ‘ਚ ਸਰੀਰ ‘ਚ ਬਲੱਡ ਸ਼ੂਗਰ ਨੂੰ ਕੰਟਰੋਲ ਰੱਖਣਾ ਬਹੁਤ ਜ਼ਰੂਰੀ ਹੈ। ਪਰ ਬਹੁਤ ਸਾਰੇ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਉਮਰ ਦੇ ਹਿਸਾਬ ਨਾਲ ਬਲੱਡ ਸ਼ੂਗਰ ਦਾ ਪੱਧਰ ਕੀ ਹੋਣਾ ਚਾਹੀਦਾ ਹੈ। ਅੱਜ ਅਸੀਂ ਤੁਹਾਨੂੰ ਬਲੱਡ ਸ਼ੂਗਰ ਲੈਵਲ ਦਾ ਚਾਰਟ ਦੱਸਣ ਜਾ ਰਹੇ ਹਾਂ।
ਉਮਰ ਅਨੁਸਾਰ ਬਲੱਡ ਸ਼ੂਗਰ ਦਾ ਪੱਧਰ:
6 ਤੋਂ 12 ਸਾਲ – 80 ਤੋਂ 180 mg/dl
13 ਤੋਂ 19 ਸਾਲ – 70 ਤੋਂ 150 mg/dl
20 ਤੋਂ 26 ਸਾਲ – 100 ਤੋਂ 180 mg/dl
27 ਤੋਂ 32 ਸਾਲ – 100 ਤੋਂ 140 mg/dl
33 ਤੋਂ 40 ਸਾਲ – 140 mg/dl ਤੋਂ ਘੱਟ
40 ਤੋਂ 50 ਸਾਲ – 90 ਤੋਂ 130 mg/dl
50 ਤੋਂ 60 ਸਾਲ – 90 ਤੋਂ 130 mg/dl
ਦੱਸ ਦਈਏ ਕਿ ਜੇਕਰ ਤੁਹਾਡੀ ਬਲੱਡ ਸ਼ੂਗਰ ਕੰਟਰੋਲ ਵਿੱਚ ਨਹੀਂ ਹੈ, ਤਾਂ ਤੁਹਾਨੂੰ ਆਪਣੀ ਜੀਵਨ ਸ਼ੈਲੀ ਅਤੇ ਖੁਰਾਕ ਵਿੱਚ ਬਦਲਾਅ ਕਰਨ ਦੀ ਲੋੜ ਹੈ। ਤੁਹਾਨੂੰ ਸਿਹਤਮੰਦ ਭੋਜਨ ਦੇ ਨਾਲ ਸਰੀਰਕ ਗਤੀਵਿਧੀ ਵਧਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਜ਼ਿਆਦਾ ਖੰਡ, ਨਮਕ, ਕੋਲਡ ਡਰਿੰਕ, ਮਠਿਆਈਆਂ ਖਾਣ ਤੋਂ ਪਰਹੇਜ਼ ਕਰੋ। ਉਹ ਚੀਜ਼ਾਂ ਨਾ ਖਾਓ ਜਿਨ੍ਹਾਂ ਵਿੱਚ ਕਾਰਬੋਹਾਈਡਰੇਟ ਜ਼ਿਆਦਾ ਹੋਵੇ। ਇਸ ਤੋਂ ਇਲਾਵਾ ਆਪਣੀ ਰੋਜ਼ਾਨਾ ਦੀ ਖੁਰਾਕ ‘ਚ ਸਲਾਦ ਨੂੰ ਸ਼ਾਮਲ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...