July 25, 2026, 1:27 pm
----------- Advertisement -----------
HomeNewsHealthਲੰਬੇ ਵਾਲਾਂ ਦੀ ਖਵਾਇਸ਼ ਨੂੰ ਪੂਰਾ ਕਰ ਸਕਦਾ ਹੈ ਪਿਆਜ਼ ਦਾ ਤੇਲ

ਲੰਬੇ ਵਾਲਾਂ ਦੀ ਖਵਾਇਸ਼ ਨੂੰ ਪੂਰਾ ਕਰ ਸਕਦਾ ਹੈ ਪਿਆਜ਼ ਦਾ ਤੇਲ

Published on

----------- Advertisement -----------

ਲੰਬੇ ਸੰਘਣੇ ਵਾਲ ਹਰ ਇਕ ਦੀ ਪਹਿਲੀ ਪਸੰਦ ਹੁੰਦੇ ਹਨ। ਹਰ ਕੋਈ ਚਾਹੁੰਦਾ ਹੈ ਕਿ ਉਨ੍ਹਾਂ ਦੇ ਵਾਲ ਮਜ਼ਬੂਤ ​​ਹੋਣ। ਗਰਮੀਆਂ ਦੇ ਮੌਸਮ ਵਿੱਚ ਵਾਲਾਂ ਦਾ ਝੜਨਾ, ਪਤਲਾ ਹੋਣਾ, ਡੈਂਡਰਫ ਆਦਿ ਸਮੱਸਿਆਵਾਂ ਆਮ ਹਨ। ਅਜਿਹੇ ‘ਚ ਪਿਆਜ਼ ਦਾ ਤੇਲ ਵਾਲਾਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਪਿਆਜ਼ ‘ਚ ਕੁਝ ਅਜਿਹੇ ਤੱਤ ਹੁੰਦੇ ਹਨ ਜੋ ਸਿਰ ਦੀ ਚਮੜੀ ‘ਤੇ ਖੂਨ ਸੰਚਾਰ ਨੂੰ ਬਿਹਤਰ ਬਣਾਉਂਦੇ ਹਨ ਅਤੇ ਤੁਹਾਡੇ ਵਾਲਾਂ ਨੂੰ ਕਾਲੇ, ਲੰਬੇ ਅਤੇ ਸੰਘਣੇ ਬਣਾਉਂਦੇ ਹਨ। ਇਹੀ ਕਾਰਨ ਹੈ ਕਿ ਅੱਜਕੱਲ੍ਹ ਕਈ ਕੰਪਨੀਆਂ ਪਿਆਜ਼ ਦਾ ਤੇਲ ਬਣਾਉਣ ਲੱਗ ਪਈਆਂ ਹਨ ਅਤੇ ਲੋਕ ਇਸ ਨੂੰ ਮਹਿੰਗੇ ਭਾਅ ਖਰੀਦਣ ਲਈ ਤਿਆਰ ਹਨ। ਪਿਆਜ਼ ਦੇ ਤੇਲ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਦੇ ਹਨ। ਇਸ ਦੇ ਨਾਲ ਹੀ ਪਿਆਜ਼ ਦੇ ਐਂਟੀਆਕਸੀਡੈਂਟ ਗੁਣ ਵਾਲਾਂ ਨੂੰ ਸਮੇਂ ਤੋਂ ਪਹਿਲਾਂ ਚਿੱਟੇ ਹੋਣ ਤੋਂ ਵੀ ਬਚਾ ਸਕਦੇ ਹਨ। ਆਓ ਜਾਣਦੇ ਹਾਂ ਪਿਆਜ਼ ਦੇ
ਤੇਲ ਦੇ ਕੁਝ ਹੋਰ ਫ਼ਾਇਦਿਆਂ ਬਾਰੇ

ਵਾਲਾਂ ਦਾ ਰੁੱਖਾਪਣ ਕਰੇ ਦੂਰ
ਪਿਆਜ਼ ਦਾ ਤੇਲ ਸੁੱਕੇ ਵਾਲਾਂ ਨੂੰ ਨਮੀ ਦਿੰਦਾ ਹੈ। ਇਹ ਵਾਲਾਂ ਨੂੰ ਮਜ਼ਬੂਤ ​​ਅਤੇ ਮੁਲਾਇਮ ਬਣਾਉਣ ਵਿੱਚ ਮਦਦ ਕਰਦਾ ਹੈ। ਇਸ ਦੀ ਵਰਤੋਂ ਤੁਹਾਡੇ ਵਾਲਾਂ ਦੀ ਚਮਕ ਵਧਾ ਸਕਦੀ ਹੈ। ਖੋਪੜੀ ਦੇ ਤੇਲਯੁਕਤ ਹੋਣ ‘ਤੇ ਇਸ ਦੀ ਵਰਤੋਂ ਘੱਟ ਕਰੋ


ਵਾਲਾਂ ਨੂੰ ਬਣਾਏ ਚਮਕਦਾਰ
ਪਿਆਜ਼ ਦੇ ਤੇਲ ਦਾ ਵਾਲਾਂ ‘ਤੇ ਕੰਡੀਸ਼ਨਿੰਗ ਵਰਗਾ ਪ੍ਰਭਾਵ ਹੁੰਦਾ ਹੈ। ਇਸ ਦੀ ਵਰਤੋਂ ਸ਼ੈਂਪੂ ਕਰਨ ਤੋਂ ਪਹਿਲਾਂ ਕੀਤੀ ਜਾ ਸਕਦੀ ਹੈ।


ਡੈਂਡਰਫ (ਸਿਕਰੀ) ਤੋਂ ਛੁਟਕਾਰਾ
ਪਿਆਜ਼ ਦਾ ਤੇਲ ਡੈਂਡਰਫ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਤੁਹਾਡੀ ਖੋਪੜੀ ਨੂੰ ਸਾਫ਼ ਕਰਦਾ ਹੈ। ਜਿਸ ਨਾਲ ਡੈਂਡਰਫ ਦੀ ਸਮੱਸਿਆ ਘੱਟ ਹੋ ਜਾਂਦੀ ਹੈ।


ਘਰ ‘ਚ ਇੰਝ ਬਣਾਓ ਪਿਆਜ਼ ਦਾ ਤੇਲ
ਪਿਆਜ਼ ਦਾ ਤੇਲ ਬਣਾਉਣ ਲਈ ਪਿਆਜ਼ ਨੂੰ ਮਿਕਸਰ ‘ਚ ਬਲੈਂਡ ਕਰਨਾ ਜ਼ਰੂਰੀ ਹੈ। ਇਸ ਤੋਂ ਬਾਅਦ ਪੈਨ ‘ਚ ਨਾਰੀਅਲ ਤੇਲ ਪਾਓ ਅਤੇ ਪੇਸਟ ਨੂੰ ਮਿਲਾਓ। ਫਿਰ ਇਸ ਨੂੰ ਉਬਲਣ ਦਿਓ ਅਤੇ ਬਾਅਦ ਵਿਚ ਗੈਸ ਬੰਦ ਕਰ ਦਿਓ। ਜਿਵੇਂ ਹੀ ਮਿਸ਼ਰਣ ਤੋਂ ਤੇਲ ਵੱਖ ਹੋਣ ਲੱਗੇ ਤਾਂ ਇਸ ਨੂੰ ਮਿਕਸ ਹੋਣ ਦਿਓ। ਫਿਰ ਠੰਡਾ ਹੋਣ ‘ਤੇ ਇਸ ਨੂੰ ਫਿਲਟਰ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...