August 9, 2026, 9:30 am
----------- Advertisement -----------
----------- Advertisement -----------
HomeNewsHealth

Health

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ ਮੰਤਰੀਆਂ ਦੀ ਸੂਚੀ ਵਿੱਚ ਪੰਜਵੇਂ ਸਥਾਨ ‘ਤੇ ਹਨ। ਉਨ੍ਹਾਂ ਦੀ ਕੁੱਲ ਜਾਇਦਾਦ 1.97 ਕਰੋੜ ਰੁਪਏ ਹੈ। ਗੁਆਂਢੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਕਾਕਰੋਚ ਜਨਤਾ ਪਾਰਟੀ ਦੀ ਅਗਵਾਈ ਵਾਲੇ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਲੋਕਾਂ ‘ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਨੇ ਜਗਰੂਪ ਸਿੰਘ ਸੇਖਵਾਂ ਨੂੰ ਪੰਜਾਬ ਦਾ ਨਵਾਂ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਹਾਈਕਮਾਨ ਨੇ ਸੂਬੇ ਦੇ ਤਿੰਨ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ ਵੱਡੇ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30...

*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ* ਚੰਡੀਗੜ੍ਹ, 27 ਜੁਲਾਈ 2026:ਸਾਹ ਚੜ੍ਹਨ ਨੂੰ ਅਕਸਰ ਆਮ ਥਕਾਵਟ...

ਨਵੀਂ ਉਦਯੋਗਿਕ ਨੀਤੀ ਤਹਿਤ ਪੰਜਾਬ ਹੁਣ ‘ਸਿੰਗਲ-ਵਿੰਡੋ, ਸਿੰਗਲ-ਪੈੱਨ’ ਰਾਹੀਂ 45 ਦਿਨਾਂ ਦੇ ਅੰਦਰ ਸਾਰੀਆਂ ਮਨਜ਼ੂਰੀਆਂ ਪ੍ਰਦਾਨ ਕਰਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ; 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਸਥਾਪਤ ਕੀਤੇ ਜਾ ਰਹੇ ਦੇਸ਼ ਦੇ ਆਪਣੀ ਕਿਸਮ ਦੇ ਪਹਿਲੇ 1,116 ਕਰੋੜ ਰੁਪਏ ਦੇ ਫੋਰਜਿੰਗ ਅਤੇ ਮਸ਼ੀਨਿੰਗ...

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਬੂ ਸਲੇਮ ਨੇ ਕਿਹਾ ਹੈ ਕਿ ਜੇਲ੍ਹ ’ਚ ਉਸ ਨੂੰ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਬਿੱਲ ਪੇਸ਼ ਕੀਤਾ। ਸਾਬਕਾ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫੇ ਦੇ ਬਾਅਦ ਅੱਜ ਸੰਸਦ ਪਹੁੰਚੇ। NDA ਸਾਂਸਦਾਂ ਨੇ ਉਨ੍ਹਾਂ ਨੂੰ ਸ਼ਾਲ ਤੇ ਮਿਥਿਲਾ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਫਾਇਰ ਫਾਈਟਰਾਂ ਨੇ ਕਈ ਘੰਟਿਆਂ ਦੀ...