June 14, 2025, 10:20 pm
----------- Advertisement -----------
----------- Advertisement -----------
HomeNewsHealth

Health

ਗੁਰਦਾਸ ਮਾਨ ਦੇ ਭਰਾ ਦਾ ਚੰਡੀਗੜ੍ਹ ‘ਚ ਹੋਇਆ ਅੰਤਿਮ ਸਸਕਾਰ, CM ਮਾਨ ਸਣੇ ਪਹੁੰਚੇ ਕਈ ਆਗੂ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ। ਉਸਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। 68 ਸਾਲਾ ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਕੁਝ...

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਡਾ ਸਦਮਾ, ਛੋਟੇ ਭਰਾ ਗੁਰਪੰਥ ਮਾਨ ਦਾ ਹੋਇਆ ਦੇਹਾਂਤ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। 68 ਸਾਲਾ ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ...

ਸਰਕਾਰੀ ਸਟਾਕ ਵੇਚ ਕੇ 21 ਸਾਲਾਂ ਲਈ ਚੁੱਕਿਆ ਮਾਨ ਸਰਕਾਰ ਨੇ 1000 ਕਰੋੜ ਰੁਪਏ ਦਾ ਹੋਰ ਕਰਜ਼ਾ!

 ਪੰਜਾਬ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੁੰਦੀ ਜਾ ਰਹੀ ਹੈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਪੂਰੇ ਕਰਨ ਲਈ ਚੁੱਕੇ ਜਾ ਰਹੇ ਲਗਾਤਾਰ ਕਰਜ਼ੇ ਹੋਰ ਯੋਗਦਾਨ ਪਾ ਰਹੇ ਹਨ। ਹੁਣ ਪੰਜਾਬ ਸਰਕਾਰ ਨੇ 1000 ਕਰੋੜ ਰੁਪਏ ਦਾ...

ਸਰਪੰਚ ਜਸ਼ਨ ਦੀ ਮੌਤ ਮਾਮਲੇ ਲੋਕਾਂ ਦਾ ਵਧਿਆ ਗੁੱਸਾ, ਪਿੰਡਾਂ ‘ਚ ਆਪ ਆਗੂਆਂ ਦੀ ‘ਨੋ ਐਂਟਰੀ’ ਦੇ ਲਾਏ ਪੋਸਟਰ

 ਆਮ ਆਦਮੀ ਪਾਰਟੀ ਦੇ ਨੌਜਵਾਨ ਸਰਪੰਚ ਜਸ਼ਨ ਬਾਵਾ ਦੀ ਮੌਤ ਦੇ ਮਾਮਲੇ ਨੇ ਹੁਣ ਹੋਰ ਤੀਬਰ ਰੂਪ ਧਾਰ ਲਿਆ ਹੈ। ਪਿੰਡ ਤਰਿਡਾ ਨਿਵਾਸੀ ਜਸ਼ਨ ਦੀ ਮੌਤ ਤੋਂ ਬਾਅਦ ਲੋਕਾਂ ਵਿਚ ਪਾਰਟੀ ਪ੍ਰਤੀ ਗੁੱਸਾ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ...

ਸੁਖਬੀਰ ‘ਤੇ CM ਮਾਨ ਦਾ ਤੰਜ, ਘਰ ਬੈਠਣ ਦੀ ਦਿੱਤੀ ਸਲਾਹ

ਮੁੱਖ ਮੰਤਰੀ ਭਗਵੰਤ ਮਾਨ ਅੱਜ ਐਤਵਾਰ ਨੂੰ ਅੰਮ੍ਰਿਤਸਰ ਪਹੁੰਚ ਗਏ ਹਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ...

ਪਾਕਿ ਜਾਸੂਸ ਮਾਮਲੇ ‘ਚ ਨਾਸਿਰ ਢਿੱਲੋਂ ਦਾ ਬਿਆਨ, ਨਾਸਿਰ ਨੇ ਜਸਬੀਰ ਨੂੰ ਦੱਸਿਆ ਬੇਕਸੂਰ

ਪਾਕਿਸਤਾਨੀ ਯੂਟਿਊਬਰ ਨਾਸਿਰ ਢਿੱਲੋਂ ਨੇ ਰੋਪੜ, ਪੰਜਾਬ ਦੇ ਯੂਟਿਊਬਰ ਜਸਬੀਰ ਸਿੰਘ ਦੇ ਸਮਰਥਨ ਵਿੱਚ ਵੀਡੀਓ ਸੋਸ਼ਲ ਮੀਡੀਆ ਪ ‘ਤੇ ਅਪਲੋਡ ਕੀਤਾ ਹੈ, ਜਿਸ ਨੂੰ ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਨਾਸਿਰ, ਜੋ ਪਹਿਲਾਂ ਪਾਕਿਸਤਾਨੀ ਪੁਲਿਸ ਦਾ...

ਡੇਰਾ ਬਿਆਸ ਮੁਖੀ ਸਮੇਤ ਕਈ ਮੰਤਰੀ ਢੀਂਡਸਾ ਦੀ ਅੰਤਿਮ ਅਰਦਾਸ ਦੌਰਾਨ ਪਹੁੰਚੀਆਂ ਉੱਘੀਆਂ ਸ਼ਖ਼ਸੀਅਤਾਂ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ’ਚ ਹੋ ਰਿਹਾ ਹੈ। ਜਿਸ ਵਿਚ ਉੱਘੀਆਂ ਸ਼ਖ਼ਸੀਅਤਾਂ ਪਹੁੰਚ ਕੇ ਸੁਖਦੇਵ ਸਿੰਘ ਢੀਂਡਸਾ ਨਮਿਤ ਸ਼ਰਧਾਂਜਲੀ ਅਰਪਿਤ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਹਰਿਆਣਾ...

ਆਈਸ ਕਰੀਮ ਵਿੱਚੋਂ ਨਿਕਲੀ ਛਿਪਕਲੀ,ਬੱਚੇ ਦੀ ਵਿਗੜੀ ਹਾਲਤ

ਕੁਝ ਸਮਾਂ ਪਹਿਲਾਂ ਮੁੰਬਈ ਵਿੱਚ ਆਈਸ ਕਰੀਮ ਵਿੱਚ ਇੱਕ ਕੱਟੀ ਹੋਈ ਉਂਗਲੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਹੁਣ ਲੁਧਿਆਣਾ ’ਚ ਆਈਸ ਕਰੀਮ ਵਿੱਚੋਂ ਛਿਪਕਲੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਕ 7 ਸਾਲ ਦੇ ਬੱਚੇ...

ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਦੇ ਆਧਾਰ ਕਾਰਡ ਹੋਣਗੇ ਬੰਦ!

ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫਤ ਬੱਸ ਸੇਵਾ ਦਾ ਲਾਭ ਲੈ ਰਹੀਆਂ ਲਗਭਗ 1 ਕਰੋੜ 40 ਲੱਖ ਔਰਤਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪਤਾ ਲੱਗਾ ਹੈ ਕਿ ਬੱਸਾਂ ਵਿਚ ਮੁਫਤ ਸਫਰ ਕਰਨ ਲਈ ਸੂਬੇ ਤੋਂ ਬਾਹਰ ਦੀਆਂ...

ਰੂਸ ਨੇ ਯੂਕਰੇਨ ਵਿੱਚ ਮਚਾਈ ਤਬਾਹੀ, ਡਰੋਨ ਅਤੇ ਮਿਜ਼ਾਈਲਾਂ ਨਾਲ ਕੀਤਾ ਹਮਲਾ ; 3 ਦੀ ਮੌ.ਤ

ਯੂਕਰੇਨ ਦੇ ਭਿਆਨਕ ਡਰੋਨ ਹਮਲੇ ਤੋਂ ਬਾਅਦ ਰੂਸ ਨੇ ਯੂਕਰੇਨ 'ਤੇ ਤਾਬੜਤੋੜ ਹਮਲਾ ਕੀਤਾ ਹੈ, ਜਿਸ ਨਾਲ ਯੂਕਰੇਨ ਵਿੱਚ ਤਬਾਹੀ ਮਚ ਗਈ ਹੈ। ਰੂਸ ਨੇ ਸ਼ਨੀਵਾਰ ਨੂੰ ਪੂਰਬੀ ਯੂਕਰੇਨ ਦੇ ਸ਼ਹਿਰ ਖਾਰਕੀਵ 'ਤੇ ਇੱਕ ਭਿਆਨਕ ਡਰੋਨ ਅਤੇ ਮਿਜ਼ਾਈਲ ਹਮਲਾ...