June 18, 2026, 4:00 am
----------- Advertisement -----------
----------- Advertisement -----------
HomeNewsHealth

Health

ਹੱਡੀਆਂ ਨੂੰ ਮਜ਼ਬੂਤ ਬਣਾਉਂਦੀ ਹੈ ਇਹ ਖ਼ਾਸ ਰੋਟੀ

ਸਰਦੀਆਂ 'ਚ ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਚਾਹੇ ਇਸ ਨੂੰ ਦਾਣੇ ਦੇ ਰੂਪ 'ਚ ਖਾਓ ਜਾਂ ਰੋਟੀ ਦੇ ਰੂਪ 'ਚ। ਇਸ 'ਚ ਵਿਟਾਮਿਨ ਏ,ਬੀ,ਈ ਅਤੇ ਕਈ ਤਰ੍ਹਾਂ ਦੇ ਮਿਨਰਲਸ ਜਿਵੇਂ ਆਇਰਨ, ਕਾਪਰ, ਜ਼ਿੰਕ...

ਜਾਣੋ, ਫਰੋਜ਼ਨ ਸ਼ੋਲਡਰ ਦੇ ਲੱਛਣ ਅਤੇ ਇਸ ਤੋਂ ਬਚਣ ਦੇ ਘਰੇਲੂ ਨੁਸਖ਼ੇ

ਸਰਦੀਆਂ 'ਚ ਠੰਢ ਕਾਰਨ ਸਰੀਰ 'ਚ ਅਕੜਨ ਹੋਣਾ ਆਮ ਗੱਲ ਹੈ। ਇਸ ਦੇ ਨਾਲ ਹੀ ਕਈ ਲੋਕ ਫਰੋਜ਼ਨ ਸ਼ੋਲਡਰ ਦੀ ਸਮੱਸਿਆ ਤੋਂ ਵੀ ਲੰਘਦੇ ਹਨ। ਇਸ ਦਾ ਕਾਰਨ ਠੰਡ ਦੇ ਨਾਲ ਗਲਤ ਅਨਿਯਮਿਤ ਲਾਈਫਸਟਾਈਲ ਦੇ ਨਾਲ-ਨਾਲ ਗ਼ਲਤ ਖਾਣ-ਪੀਣ ਵੀ...

ਪਾਬੰਦੀਆਂ ਨਾਲ ਹੋਵੇਗਾ ਨਵੇਂ ਸਾਲ ਦਾ ਸਵਾਗਤ, ਕੇਂਦਰ ਦੀ ਚੇਤਾਵਨੀ ਤੋਂ ਬਾਅਦ ਕਈ ਸੂਬਿਆਂ ਨੇ ਨਵੇਂ ਸਾਲ ਦੀਆਂ ਪਾਰਟੀਆਂ ‘ਤੇ ਲਗਾਈ ਪਾਬੰਦੀ

ਨਵੀਂ ਦਿੱਲੀ, 24 ਦਸੰਬਰ 2021 - ਕੋਰੋਨਾ ਵਾਇਰਸ ਮਹਾਮਾਰੀ ਦੀ ਤੀਜੀ ਲਹਿਰ ਦੇ ਵਧਣ ਦੇ ਖਦਸ਼ੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੀਰਵਾਰ ਨੂੰ ਸੂਬਿਆਂ ਨੂੰ ਚੇਤਾਵਨੀ ਜਾਰੀ ਕੀਤੀ। ਜਿਸ ਤੋਂ ਬਾਅਦ ਕਈ ਸੂਬਿਆਂ ਨੇ ਸ਼ਾਮ ਤੱਕ ਸਖ਼ਤ ਪਾਬੰਦੀਆਂ ਦਾ ਐਲਾਨ...

ਜਾਨਲੇਵਾ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ ਮੋਟਾਪਾ, ਜਾਣੋ ਕਿੰਝ ਪਾਈਏ ਛੁਟਕਾਰਾ

ਭਾਰ ਵਧਣਾ ਕੋਈ ਆਮ ਸਮੱਸਿਆ ਨਹੀਂ ਹੈ। ਲੋਕ ਮੋਟਾਪੇ ਨੂੰ ਲੈ ਕੇ ਬਹੁਤ ਪਰੇਸ਼ਾਨ ਰਹਿੰਦੇ ਹਨ। ਮੋਟਾਪਾ ਕਈ ਜਾਨਲੇਵਾ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਬਦਲਦੀ ਲਾਈਫਸਟਾਈਲ ਦੇ ਕਾਰਨ ਜ਼ਿਆਦਾਤਰ ਲੋਕ ਮੋਟਾਪੇ ਦਾ ਸ਼ਿਕਾਰ ਹੋ...

ਸਰਦੀਆਂ ‘ਚ ‘ਛੁਹਾਰਾ’ ਖਾਣ ਦੇ ਫਾਇਦੇ ਬਾਰੇ ਜਾਣ ਕੇ ਹੋ ਜਾਉਗੇ ਹੈਰਾਨ

ਸੁੱਕੇ ਫਲਾਂ ਦੇ ਫ਼ਾਇਦਿਆਂ ਬਾਰੇ ਤਾਂ ਅਸੀਂ ਸਾਰੇ ਜਾਣਦੇ ਹੀ ਹਾਂ। ਇਨ੍ਹਾਂ 'ਚੋਂ ਇਕ ਫਲ ਹੈ ‘ਛੁਹਾਰਾ’। ਖਜੂਰ ਦੀ ਸੁੱਕੀ ਅਵਸਥਾ ਨੂੰ ਛੁਹਾਰਾ ਕਿਹਾ ਜਾਂਦਾ ਹੈ। ਛੁਹਾਰੇ 'ਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ, ਮੈਗਨੀਜ਼, ਤਾਂਬਾ ਆਦਿ ਪੋਸ਼ਕ ਤੱਤ ਹੁੰਦੇ...

ਜੇਕਰ ਤੁਹਾਡੀਆਂ ‘ਅੱਖਾਂ’ ’ਚ ਹੁੰਦੀ ਹੈ ਖ਼ਾਰਿਸ਼ ਤਾਂ ਜ਼ਰੂਰ ਅਪਣਾਓ ਇਹ ਨੁਸਖ਼ੇ

ਅੱਖਾਂ ਵਿੱਚੋਂ ਪਾਣੀ ਆਉਣਾ ਸਾਧਾਰਨ ਹੁੰਦਾ ਹੈ। ਜੇਕਰ ਅੱਖਾਂ ਵਿਚੋਂ ਪਾਣੀ ਬਿਨਾਂ ਕਿਸੇ ਕਾਰਨ ਦੇ ਆਉਂਦਾ ਹੈ ਤਾਂ ਇਸ ਦੇ ਕਈ ਕਾਰਨ ਹੋ ਸਕਦੇ ਹਨ। ਇਸ ਦਾ ਇਲਾਜ ਕਰਵਾਉਣਾ ਜ਼ਰੂਰੀ ਹੈ। ਕਮਜ਼ੋਰੀ ਹੋਣ ਕਾਰਨ ਜਾਂ ਸੱਟ ਲੱਗਣ ਕਾਰਨ ਵੀ...

ਪੰਜਾਬ ਦੇ ਸਿਹਤ ਵਿਭਾਗ ਨੇ ਸ਼ੀਤ ਲਹਿਰ ਬਾਰੇ ਐਡਵਾਈਜ਼ਰੀ ਕੀਤੀ ਜਾਰੀ

ਚੰਡੀਗੜ੍ਹ, 22 ਦਸੰਬਰ 2021 - ਸੂਬੇ ਵਿੱਚ ਲਗਾਤਾਰ ਚਲ ਰਹੀ ਸੀਤ ਲਹਿਰ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇੱਕ ਵਿਸਤ੍ਰਿਤ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਕਰਯੋਗ ਹੈ ਕਿ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ...

ਵਜ਼ਨ ਘੱਟ ਕਰਨ ਲਈ ਰੋਜ਼ਾਨਾ ਖਾਓ ਚੁਕੰਦਰ,ਹੋਣਗੇ ਬੇਮਿਸਾਲ ਫ਼ਾਇਦੇ

ਭਾਰ ਘਟਾਉਣ ਦੇ ਬਹੁਤ ਸਾਰੇ ਤਰੀਕੇ ਹਨ, ਇਸਦੇ ਲਈ ਕੁਝ ਲੋਕ ਜਿੰਮ ਵਿੱਚ ਸਖਤ ਮਿਹਨਤ ਕਰਦੇ ਹਨ ਅਤੇ ਕੁਝ ਭੋਜਨ ਛੱਡ ਦਿੰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਮੋਟਾਪਾ ਘਟਾਉਣ ਲਈ, ਖਾਣਾ ਛੱਡਣਾ ਅਤੇ ਜਿੰਮ ਜਾਣ ਨਾਲੋਂ ਇਹ...

ਜੇਕਰ ਨਹੀਂ ਲੱਗਦੀ ਭੁੱਖ, ਤਾਂ ਇਹ ਘਰੇਲੂ ਨੁਸਖ਼ੇ ਆਉਣਗੇ ਤੁਹਾਡੇ ਕੰਮ

ਤੰਦਰੁਸਤੀ ਅਤੇ ਪੋਸ਼ਣ ਪਾਉਣ ਲਈ ਸਹੀ ਸਮੇਂ ਤੇ ਭੋਜਨ ਕਰਨਾ ਬਹੁਤ ਹੀ ਜ਼ਰੂਰੀ ਹੈ। ਕਈ ਵਾਰ ਪੇਟ 'ਚ ਭਾਰੀਪਨ ਮਹਿਸੂਸ ਹੋਣਾ, ਪੇਟ 'ਚ ਗੈਸ, ਸੀਨੇ 'ਚ ਜਲਣ, ਪਾਚਨ ਕਿਰਿਆ 'ਚ ਗੜਬੜੀ ਜਾਂ ਫਿਰ ਕਬਜ਼ ਹੋਣ ਕਾਰਨ ਭੁੱਖ ਨਾ ਲੱਗਣ...

ਥਾਇਰਾਇਡ ਦੀ ਸਮੱਸਿਆ ਹੋਣ ’ਤੇ ਭੁੱਲ ਕੇ ਕਦੇ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ, ਹੋ ਸਕਦੈ ਨੁਕਸਾਨ

ਅੱਜ ਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਥਾਇਰਾਇਡ ਦੀ ਸਮੱਸਿਆ ਹੋ ਰਹੀ ਹੈ। ਥਾਈਰਾਈਡ ਇਕ ਤਰ੍ਹਾਂ ਦਾ ਹਾਰਮੋਨ ਹੁੰਦਾ ਹੈ, ਜੋ ਸਰੀਰ ਵਿੱਚ ਮੌਜੂਦ ਥਾਈਰਾਈਡ ਗਲੈਂਡਸ ਬਣਾਉਂਦੇ ਹਨ। ਇਹ ਸਾਡੇ ਮੈਟਾਬਾਲਿਜ਼ਮ ਨੂੰ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੁੰਦਾ ਹੈ। ਇਹ...