Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 10, 2026, 2:45 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼
ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ
ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ
ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ
ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ
ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ
ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ
ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ
ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ
ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ
----------- Advertisement -----------
----------- Advertisement -----------
Home
News
Health
Health
ਮਿੱਠਾ ਖਾਣ ਦੇ ਸ਼ੋਕੀਨ ਹੋ ਸਕਦੇ ਹਨ ਇਹਨਾਂ ਬਿਮਾਰੀਆਂ ਦੇ ਸ਼ਿਕਾਰ
Scroll Punjab
-
January 28, 2022
ਮਿੱਠਾ ਤੁਹਾਡੇ ਚਿਹਰੇ 'ਤੇ ਮੁਸਕਰਾਹਟ ਲਿਆ ਸਕਦਾ ਹੈ, ਪਰ ਇਹ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾਉਂਦਾ ਹੈ, ਖਾਸ ਕਰਕੇ ਖੰਡ ਦਾ ਜ਼ਿਆਦਾ ਸੇਵਨ ਸਿਹਤ ਲਈ ਨੁਕਸਾਨਦਾਇਕ ਹੈ। ਜੇਕਰ ਤੁਸੀਂ ਮਿਠਾਈਆਂ ਦੇ ਸ਼ੌਕੀਨ ਹੋ ਅਤੇ ਬਹੁਤ ਜ਼ਿਆਦਾ ਮਿੱਠੇ ਦਾ ਸੇਵਨ ਕਰਦੇ...
ਸਿਹਤ ਅਤੇ ਸੁੰਦਰਤਾ ਲਈ ਖਾਓ ਆਂਵਲਾ
Scroll Punjab
-
January 27, 2022
ਆਂਵਲਾ ਵਿਟਾਮਿਨ ਸੀ ਦਾ ਇੱਕ ਵਧੀਆ ਸਰੋਤ ਹੈ, ਪਰ ਬਹੁਤ ਸਾਰੇ ਲੋਕ ਇਸ ਨੂੰ ਖਾਣ ਦਾ ਸਹੀ ਤਰੀਕਾ ਨਹੀਂ ਜਾਣਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਇਸਦਾ ਪੂਰਾ ਲਾਭ ਨਹੀਂ ਮਿਲਦਾ। ਆਪਣੀ ਖੁਰਾਕ ਵਿੱਚ ਵਿਟਾਮਿਨ ਸੀ ਨੂੰ ਸ਼ਾਮਲ ਕਰਨ ਲਈ...
ਦੁਨੀਆ ‘ਚ 35 ਲੱਖ ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
Scroll Punjab
-
January 27, 2022
ਦੁਨੀਆ 'ਚ ਕੋਰੋਨਾ ਦੇ ਮਾਮਲੇ ਘੱਟ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਬੁੱਧਵਾਰ ਨੂੰ ਦੁਨੀਆ 'ਚ 35.13 ਲੱਖ ਨਵੇਂ ਕੋਰੋਨਾ ਸੰਕਰਮਿਤ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 23.71 ਲੱਖ ਲੋਕ ਠੀਕ ਹੋ ਚੁੱਕੇ ਹਨ। ਦੁਨੀਆ ਵਿੱਚ...
ਪੰਜਾਬ ‘ਚ 24 ਘੰਟਿਆਂ ਦੌਰਾਨ 5,136 ਨਵੇਂ ਮਰੀਜ਼ ਹੋਏ ਕੋਰੋਨਾ ਪੋਜ਼ੀਟਿਵ, 22 ਦੀ ਮੌਤ
RanjeetKaur
-
January 27, 2022
ਚੰਡੀਗੜ੍ਹ: ਪੰਜਾਬ ਵਿੱਚ ਕਰੋਨਾ ਘਾਤਕ ਹੋ ਗਿਆ ਹੈ। ਕੋਰੋਨਾ ਦੇ ਮਾਮਲੇ ਬੇਸ਼ੱਕ ਘੱਟ ਰਹੇ ਹਨ ਪਰ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪੰਜਾਬ 'ਚ ਪਿਛਲੇ 10 ਦਿਨਾਂ 'ਚ ਕੋਰੋਨਾ ਨਾਲ 286 ਲੋਕਾਂ ਦੀ ਮੌਤ ਹੋ ਚੁੱਕੀ ਹੈ।...
ਜਾਣੋ Covaxin-CoviShield ਦੀ ਕੀਮਤ ਕੀ ਹੋਵੇਗੀ
RanjeetKaur
-
January 26, 2022
ਨਵੀਂ ਦਿੱਲੀ : -ਨਿਯਮਤ ਬਾਜ਼ਾਰ ਵਿੱਚ ਵਿਕਰੀ ਲਈ ਮਨਜ਼ੂਰੀ ਮਿਲਣ ਤੋਂ ਬਾਅਦ, ਕੋਰੋਨਾ ਵਾਇਰਸ ਵੈਕਸੀਨ ਕੋਵਿਸ਼ੀਲਡ ਅਤੇ ਕੋਵੈਕਸੀਨ ਦੋਵਾਂ ਦੀ ਇੱਕ ਖੁਰਾਕ 275 ਰੁਪਏ ਵਿੱਚ ਉਪਲਬਧ ਹੋਣ ਦੀ ਸੰਭਾਵਨਾ ਹੈ। ਅਧਿਕਾਰਤ ਸੂਤਰਾਂ ਦੇ ਅਨੁਸਾਰ, ਕੋਵਿਡ ਵੈਕਸੀਨ ਨੂੰ ਨਿਯਮਤ ਬਾਜ਼ਾਰ...
ਪੰਜਾਬ ‘ਚ ਕੋਰੋਨਾ ਨਾਲ ਹਾਲਾਤ ਖਰਾਬ: 24 ਘੰਟਿਆਂ ‘ਚ 5778 ਲੋਕ ਹੋਏ ਪੋਜ਼ੀਟਿਵ
RanjeetKaur
-
January 25, 2022
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਨਾਲ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ 5778 ਲੋਕ ਕੋਰੋਨਾ ਪੋਜ਼ੀਟਿਵ ਮਿਲੇ ਹਨ। ਜਦਕਿ 39 ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 7 ਦਿਨਾਂ 'ਚ ਕੋਰੋਨਾ ਨਾਲ 214...
ਕੋਵਿਡ ਰਿਕਵਰੀ ਤੋਂ ਬਾਅਦ ਇਸ ਕਾਰਨ ਆਉਂਦੀ ਹੈ ਵਾਲ ਝੜਨ ਦੀ ਸਮੱਸਿਆ
Scroll Punjab
-
January 24, 2022
ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 3 ਲੱਖ 6 ਹਜ਼ਾਰ 64 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ ਤੇ 435 ਲੋਕਾਂ ਦੀ ਮੌਤ ਹੋ ਗਈ ਹੈ ਰਾਹਤ ਦੀ ਗੱਲ ਹੈ ਕਿ ਪਿਛਲੇ 24 ਘੰਟਿਆਂ ਵਿੱਚ 2 ਲੱਖ 43 ਹਜ਼ਾਰ...
ਭਾਰਤ ‘ਚ ਪਿੱਛਲੇ 24 ਘੰਟਿਆਂ ਦੌਰਾਨ 3.06 ਲੱਖ ਕੋਰੋਨਾ ਮਾਮਲਿਆਂ ਦੀ ਹੋਈ ਪੁਸ਼ਟੀ
RanjeetKaur
-
January 24, 2022
ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਸੰਕਰਮਣ ਦੀ ਤੀਜੀ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 3 ਲੱਖ 6 ਹਜ਼ਾਰ 64 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। ਹਾਲਾਂਕਿ, ਪਿਛਲੇ ਦਿਨ ਦੇ ਮੁਕਾਬਲੇ 27,469 ਘੱਟ...
ਝੜਦੇ ਵਾਲਾਂ ਤੋਂ ਛੁਟਕਾਰਾ ਪਾਉਣ ਲਈ ਲਈ ਖਾਉ ਇਹ ਚੀਜ਼ਾਂ
Scroll Punjab
-
January 22, 2022
ਬਦਲਦੇ ਮੌਸਮ ਦੇ ਨਾਲ ਨਾਲ ਸਾਡੇ ਸਰੀਰ ਵਿੱਚ ਵੀ ਬਹੁਤ ਬਦਲਾਵ ਆਉਂਦੇ ਹਨ। ਹਰ ਇੱਕ ਦੇ ਹੱਥ, ਪੈਰ, ਚਮੜੀ ਖੁਸ਼ਕ ਰਹਿਣ ਲੱਗ ਜਾਂਦੀ ਹੈ। ਜਿਆਦਾ ਖੁਸ਼ਕੀ ਨਾਲ ਵਾਲਾਂ ਦੀ ਸਮੱਸਿਆ ਵੀ ਆ ਜਾਂਦੀ ਹੈ। ਵਾਲਾਂ ਦੇ ਝੜਨ, ਪਤਲੇ ਹੋਣ...
ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਕੋਰੋਨਾ ਪੋਜ਼ੀਟਿਵ, ਹਸਪਤਾਲ ਭਰਤੀ
Scroll Punjab
-
January 22, 2022
ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਕੋਰੋਨਾ ਦੀ ਚਪੇਟ ਚ ਆ ਗਏ ਹਨ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹਨ। ਦੇਵ ਗੌੜਾ ਦੀ ਪਤਨੀ ਚੇਨੰਮਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਹ ਘਰ ਚ ਹੀ ਹਨ। ਸੂਤਰਾਂ ਨੇ ਦੱਸਿਆ ਕਿ...
1
...
544
545
546
...
553
Page 545 of 553
ਤਾਜ਼ਾ ਖਬਰਾਂ
ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ...
ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ...
ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ...
ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ
ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ
ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ...
ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ...
ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ...
ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ...
ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ