October 15, 2026, 7:50 pm
----------- Advertisement -----------
HomeNewsHealthਕੀ ਤੁਸੀਂ ਜਾਣਦੇ ਹੋ ਖੂਨ ਵਧਾਉਣ ਤੋਂ ਇਲਾਵਾ ਇਹਨਾਂ ਬਿਮਾਰੀਆਂ 'ਚ  ਵੀ...

ਕੀ ਤੁਸੀਂ ਜਾਣਦੇ ਹੋ ਖੂਨ ਵਧਾਉਣ ਤੋਂ ਇਲਾਵਾ ਇਹਨਾਂ ਬਿਮਾਰੀਆਂ ‘ਚ  ਵੀ ਫਾਇਦੇਮੰਦ ਹੈ ਅਨਾਰ

Published on

----------- Advertisement -----------

ਅਨਾਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਅਨਾਰ ਵਿੱਚ ਦੂਜੇ ਫਲਾਂ ਦੇ ਮੁਕਾਬਲੇ ਜ਼ਿਆਦਾ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਜੋ ਸਰੀਰ ਦੀਆਂ ਕਈ ਖਤਰਨਾਕ ਬਿਮਾਰੀਆਂ ਨੂੰ ਦੂਰ ਕਰਨ ਵਿੱਚ ਸਹਾਇਕ ਹੁੰਦੇ ਹਨ। ਇਸ ਤੋਂ ਇਲਾਵਾ ਇਹ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ। ਅਜਿਹੀ ਸਥਿਤੀ ‘ਚ ਇਮਿਊਨਿਟੀ ਵਧਾਉਣ ਲਈ ਤੁਸੀਂ ਅਨਾਰ ਦੇ ਜੂਸ ਦਾ ਸੇਵਨ ਕਰ ਸਕਦੇ ਹੋ।  

ਅਨਾਰ ‘ਚ ਫਾਈਬਰ ਅਤੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਪਾਚਨ ਸ਼ਕਤੀ ਨੂੰ ਵਧਾਉਣ ‘ਚ ਮਦਦ ਕਰਦੇ ਹਨ। ਜੇਕਰ ਕਬਜ਼ ਜਾਂ ਜਲਨ ਦੀ ਸਮੱਸਿਆ ਹੈ ਤਾਂ ਅਨਾਰ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। 

ਨਾਲ ਹੀ ਜੇਕਰ ਤੁਸੀਂ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਅਨਾਰ ਦਾ ਸੇਵਨ ਕਰ ਸਕਦੇ ਹੋ। ਤੁਸੀਂ ਇਸ ਦਾ ਜੂਸ ਪੀ ਸਕਦੇ ਹੋ, ਜਿਸ ਨਾਲ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ। ਇਹ ਖੂਨ ਸੰਚਾਰ ਵਿੱਚ ਸੁਧਾਰ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਲਈ ਅਨਾਰ ਦਾ ਸੇਵਨ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ

ਅਨਾਰ ਸ਼ੂਗਰ ਦੀ ਸਮੱਸਿਆ ਵਿੱਚ ਲਾਭਦਾਇਕ ਸਾਬਤ ਹੋ ਸਕਦਾ ਹੈ। ਇਸ ਵਿੱਚ ਐਂਟੀਡਾਇਬੀਟਿਕ ਗੁਣ ਹੁੰਦੇ ਹਨ, ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...