September 20, 2026, 11:38 pm
----------- Advertisement -----------
HomeNewsHealthਸਿਹਤ ਲਈ ਵਰਦਾਨ ਹੈ ਇਹ 'ਜੜ੍ਹ ਵਾਲੀ ਸਬਜ਼ੀ', ਸਰੀਰ 'ਚ ਜਮ੍ਹਾ ਕੋਲੈਸਟ੍ਰਾਲ...

ਸਿਹਤ ਲਈ ਵਰਦਾਨ ਹੈ ਇਹ ‘ਜੜ੍ਹ ਵਾਲੀ ਸਬਜ਼ੀ’, ਸਰੀਰ ‘ਚ ਜਮ੍ਹਾ ਕੋਲੈਸਟ੍ਰਾਲ ਆਸਾਨੀ ਨਾਲ ਕਰੇ ਖਤਮ

Published on

----------- Advertisement -----------

ਜੰਕ ਫੂਡ, ਗੈਰ-ਸਿਹਤਮੰਦ ਭੋਜਨ ਨਾ ਸਿਰਫ ਕੋਲੈਸਟ੍ਰੋਲ ਵਧਾਉਂਦੇ ਹਨ ਸਗੋਂ ਕਈ ਬੀਮਾਰੀਆਂ ਨੂੰ ਵੀ ਜਨਮ ਦਿੰਦੇ ਹਨ। ਇਸ ਲਈ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ਅਤੇ ਇਸ ਨੂੰ ਸਰੀਰ ‘ਚ ਦਾਖਲ ਹੋਣ ਤੋਂ ਰੋਕਣ ਲਈ ਸਿਹਤਮੰਦ ਖੁਰਾਕ ਲੈਣਾ ਬਹੁਤ ਜ਼ਰੂਰੀ ਹੈ।ਸਿਹਤ ਮਾਹਿਰਾਂ ਅਨੁਸਾਰ ਸਰੀਰ ਵਿੱਚ ਜਮ੍ਹਾ ਖਰਾਬ ਕੋਲੈਸਟ੍ਰਾਲ ਨੂੰ ਕੁਝ ਸਬਜ਼ੀਆਂ ਦੇ ਸੇਵਨ ਨਾਲ ਆਸਾਨੀ ਨਾਲ ਘੱਟ ਕੀਤਾ ਜਾ ਸਕਦਾ ਹੈ।
ਸ਼ਕਰਕੰਦੀ
ਸ਼ਕਰਕੰਦੀ ਸਿਹਤ ਲਈ ਫਾਇਦੇਮੰਦ ਹੈ। ਸ਼ਕਰਕੰਦੀ ਵਿੱਚ ਵਿਟਾਮਿਨ ਏ ਮੌਜੂਦ ਹੁੰਦਾ ਹੈ ਜੋ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਸ਼ਕਰਕੰਦੀ ਡਾਇਬਟੀਜ਼ ਅਤੇ ਕੋਲੈਸਟ੍ਰਾਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੀ ਹੈ।
ਸ਼ਲਗਮ
ਸਰਦੀਆਂ ਵਿੱਚ ਹਰ ਕੋਈ ਬਹੁਤ ਸਵਾਦ ਨਾਲ ਸ਼ਲਗਮ ਖਾਂਦਾ ਹੈ। ਸ਼ਲਗਮ ਇਮਿਊਨਿਟੀ ਵਧਾਉਣ ਦਾ ਕੰਮ ਕਰਦਾ ਹੈ। ਇਸ ਵਿਚ ਮੈਗਨੀਸ਼ੀਅਮ, ਫਾਈਬਰ ਅਤੇ ਵਿਟਾਮਿਨ ਹੁੰਦੇ ਹਨ। ਇਹ ਦਿਲ ਅਤੇ ਪਾਚਨ ਤੰਤਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
ਮੂਲੀ
ਮੂਲੀ ਵਿੱਚ ਕਈ ਔਸ਼ਧੀ ਗੁਣ ਹੁੰਦੇ ਹਨ। ਇਹ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਕਰਦੀ ਹੈ। ਮੂਲੀ ਖਾਣ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਸ ‘ਚ ਕੈਂਸਰ ਵਿਰੋਧੀ ਗੁਣ ਵੀ ਮੌਜੂਦ ਹੁੰਦੇ ਹਨ।
ਗਾਜਰ
ਗਾਜਰ ਵਿਟਾਮਿਨ ਏ ਦਾ ਵਧੀਆ ਸਰੋਤ ਹੈ। ਗਾਜਰ ਖਾਣ ਨਾਲ ਅੱਖਾਂ ਨੂੰ ਫਾਇਦਾ ਹੁੰਦਾ ਹੈ। ਗਾਜਰ ਵਿੱਚ ਮੌਜੂਦ ਕੈਰੋਟੀਨ ਅੱਖਾਂ ਦੀ ਰੋਸ਼ਨੀ ਵਧਾਉਣ ਦਾ ਕੰਮ ਕਰਦਾ ਹੈ। ਇਹ ਦਿਲ ਲਈ ਵੀ ਫਾਇਦੇਮੰਦ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...