April 23, 2026, 2:22 pm
----------- Advertisement -----------
HomeNewsHealthਰੂਸ- ਯੂਕਰੇਨ ਯੁੱਧ ਵਿਚਾਲੇ ਵਧੇ ਸਾਬਣ, ਤੇਲ ਦੇ ਰੇਟ

ਰੂਸ- ਯੂਕਰੇਨ ਯੁੱਧ ਵਿਚਾਲੇ ਵਧੇ ਸਾਬਣ, ਤੇਲ ਦੇ ਰੇਟ

Published on

----------- Advertisement -----------

ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਦਾ ਅਸਰ ਭਾਰਤ ‘ਚ ਵੀ ਦਿਖਣਾ ਸ਼ੁਰੂ ਹੋ ਗਿਆ ਹੈ। ਭਾਰਤੀ ਬਾਜ਼ਾਰ ‘ਚ ਤੇਲ ਦੀਆ ਕੀਮਤਾਂ ‘ਚ ਖਾਸਾ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਸਰ੍ਹੋਂ ਦੇ ਤੇਲ ਅਤੇ ਰਿਫਾਇੰਡ ਤੇਲ ਸਮੇਤ ਹੋਰ ਕਈ ਤਰ੍ਹਾਂ ਦੇ ਤੇਲ ਦੇ ਰੇਟਾਂ ‘ਚ ਵਾਧਾ ਕੀਤਾ ਗਿਆ ਹੈ। ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ਤੇ ਪਏਗਾ। ਦੱਸ ਦਈਏ ਕਿ ਤੇਲ ਦੀਆ ਕੀਮਤਾਂ ‘ਚ 10 ਰੁਪਏ ਤੋਂ 15 ਰੁਪਏ ਤਕ ਦਾ ਵਾਧਾ ਕਰ ਦਿੱਤਾ ਗਿਆ ਹੈ।


ਸਿਰਫ ਇਥੇ ਹੀ ਬਸ ਨਹੀਂ ਹੈ ਤੇਲ ਦੇ ਨਾਲ ਨਾਲ ਸਾਬਣ ਦੇ ਰੇਟ ਵਿੱਚ ਵੀ 10 ਅਤੇ 20 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਜੇਕਰ ਇਹ ਜੰਗ ਕੁਝ ਦਿਨ ਇਸੇ ਤਰ੍ਹਾਂ ਹੀ ਜਾਰੀ ਰਹੀ ਤਾਂ ਇਹ ਰੇਟ ਹੋਰ ਵਧ ਜਾਣਗੇ, ਜਿਸ ਨਾਲ ਲੋਕਾਂ ਦੇ ਘਰਾਂ ਦਾ ਬਜਟ ਹਿੱਲ ਜਾਵੇਗਾ। ਜੇਕਰ ਇਸੇ ਤਰਾਂ ਹੀ ਹੋਰ ਖਾਣ ਪੀਣ ਵਾਲ਼ੀਆਂ ਵਸਤਾਂ ਦੇ ਰੇਟ ਲਗਾਤਾਰ ਵਧਦੇ ਰਹੇ ਤਾ ਮਹਿੰਗਾਈ ਨਾਲ ਲੋਕਾਂ ਦੀ ਕਮਰ ਟੁੱਟ ਜਾਵੇਗੀ, ਜਿਸ ਨੂੰ ਲੈ ਕੇ ਸਰਕਾਰ ਨੂੰ ਹੁਣ ਤੋਂ ਹੀ ਕੋਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...