June 27, 2026, 6:01 am
----------- Advertisement -----------
HomeNewsHealthਠੰਡ ਤੋਂ ਬਚਣ ਲਈ ਅੱਗ ਸੇਕਣਾ ਸਿਹਤ 'ਤੇ ਪੈ ਸਕਦਾ ਭਾਰੀ, ਜਾਣੋ...

ਠੰਡ ਤੋਂ ਬਚਣ ਲਈ ਅੱਗ ਸੇਕਣਾ ਸਿਹਤ ‘ਤੇ ਪੈ ਸਕਦਾ ਭਾਰੀ, ਜਾਣੋ ਇਸ ਤੋਂ ਹੋਣ ਵਾਲੇ ਨੁਕਸਾਨ

Published on

----------- Advertisement -----------

ਕੜਾਕੇ ਦੀ ਠੰਡ ਵਿੱਚ ਸਰੀਰ ਨੂੰ ਗਰਮ ਰੱਖਣ ਲਈ ਕਈ ਵਾਰ ਮੋਟੇ ਕੱਪੜੇ ਕਾਫ਼ੀ ਨਹੀਂ ਹੁੰਦੇ। ਇਨ੍ਹਾਂ ਦਿਨਾਂ ਵਿਚ ਕਈ ਲੋਕ ਠੰਡ ਤੋਂ ਬਚਣ ਅਤੇ ਸਰੀਰ ਨੂੰ ਗਰਮ ਰੱਖਣ ਲਈ ਅੱਗ ਸੇਕਦੇ ਹਨ। ਸਰਦੀਆਂ ਵਿੱਚ ਅੱਗ ਦੇ ਕੋਲ ਬੈਠਣ ਨਾਲ ਸਰੀਰ ਠੰਡੀ ਹਵਾ ਦੇ ਕਹਿਰ ਤੋਂ ਬਚ ਜਾਂਦਾ ਹੈ ਪਰ ਅਜਿਹਾ ਕਰਨਾ ਤੁਹਾਡੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦਾ ਹੈ। ਅੱਗ ਸੇਕਣ ਨਾਲ ਜ਼ਿਆਦਾ ਨੁਕਸਾਨ ਵੀ ਹੋ ਸਕਦਾ ਹੈ ਆਓ ਜਾਣਦੇ ਹਾਂ ਇਸ ਬਾਰੇ
ਚਮੜੀ ਦੀਆਂ ਸਮੱਸਿਆਵਾਂ
ਅੱਗ ਸੇਕਣ ਨਾਲ ਚਮੜੀ ਪ੍ਰਭਾਵਿਤ ਹੋ ਸਕਦੀ ਹੈ। ਇਸ ਨਾਲ ਚਮੜੀ ‘ਚ ਖੁਸ਼ਕੀ ਆ ਸਕਦੀ ਹੈ। ਸੋਰਾਇਸਿਸ ਵਰਗੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਅੱਗ ਸੇਕਣ ਤੋਂ ਬਚਣਾ ਚਾਹੀਦਾ ਹੈ।
ਸਾਹ ਦੀ ਸਮੱਸਿਆ
ਜੇਕਰ ਤੁਸੀਂ ਕਮਰੇ ਵਿੱਚ ਹੀਟਰ ਜਾਂ ਅੱਗ ਵਰਗੀਆਂ ਚੀਜ਼ਾਂ ਨੂੰ ਜ਼ਿਆਦਾ ਗਰਮੀ ਲਈ ਰੱਖਦੇ ਹੋ, ਤਾਂ ਇਸ ਨਾਲ ਸਾਹ ਪ੍ਰਣਾਲੀ ਪ੍ਰਭਾਵਿਤ ਹੋ ਸਕਦੀ ਹੈ ਅਤੇ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਦਰਅਸਲ, ਅੱਗ ਕਾਰਨ ਆਕਸੀਜਨ ਦਾ ਪੱਧਰ ਘੱਟ ਜਾਂਦਾ ਹੈ ਅਤੇ ਇਹ ਸਾਹ ਨੂੰ ਪ੍ਰਭਾਵਿਤ ਕਰਦਾ ਹੈ।
ਅੱਖਾਂ ਨੂੰ ਨੁਕਸਾਨ
ਅੱਗ ਸੇਕਣ ਨਾਲ ਅੱਖਾਂ ਨੂੰ ਨੁਕਸਾਨ ਹੋ ਸਕਦਾ ਹੈ। ਅੱਗ ਤੋਂ ਨਿਕਲਣ ਵਾਲਾ ਧੂੰਆਂ ਅੱਖਾਂ ਲਈ ਹਾਨੀਕਾਰਕ ਹੁੰਦਾ ਹੈ। ਇਸ ਨਾਲ ਅੱਖਾਂ ਦੀ ਰੋਸ਼ਨੀ ‘ਤੇ ਬੁਰਾ ਪ੍ਰਭਾਵ ਪੈ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...