September 12, 2026, 5:28 pm
----------- Advertisement -----------
HomeNewsHealthਮੀਂਹ ਦੇ ਮੌਸਮ 'ਚ ਹੋ ਗਈ ਸਕਿਨ ਐਲਰਜੀ? ਤੁਰੰਤ ਰਾਹਤ ਪਾਉਣ ਲਈ...

ਮੀਂਹ ਦੇ ਮੌਸਮ ‘ਚ ਹੋ ਗਈ ਸਕਿਨ ਐਲਰਜੀ? ਤੁਰੰਤ ਰਾਹਤ ਪਾਉਣ ਲਈ ਅਜ਼ਮਾਓ ਇਹ ਪ੍ਰਭਾਵਸ਼ਾਲੀ ਉਪਾਅ

Published on

----------- Advertisement -----------

ਬਰਸਾਤ ਦਾ ਮੌਸਮ ਸ਼ੁਰੂ ਹੋਣ ਨਾਲ ਲੋਕਾਂ ਨੂੰ ਜਿਥੇ ਗਰਮੀ ਤੋਂ ਰਾਹਤ ਮਿਲੀ ਹੈ ਓਥੇ ਹੀ ਹੁਣ ਐਲਰਜੀ ਅਤੇ ਚਮੜੀ ਰੋਗ ਵਰਗੀਆਂ ਸਮੱਸਿਆਵਾਂ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ। ਅਜਿਹੇ ‘ਚ ਜੇਕਰ ਅਸੀਂ ਆਪਣੇ ਸਰੀਰ ਦੀ ਦੇਖਭਾਲ ‘ਤੇ ਸਹੀ ਧਿਆਨ ਨਾ ਦਿੱਤਾ ਗਿਆ ਤਾਂ ਬੀਮਾਰੀਆਂ ਲੱਗਣ ‘ਚ ਦੇਰ ਨਹੀਂ ਲੱਗੇਗੀ। ਅੱਜ ਅਸੀਂ ਤੁਹਾਨੂੰ ਚਮੜੀ ਦੇ ਰੋਗਾਂ ਤੋਂ ਛੁਟਕਾਰਾ ਪਾਉਣ ਦਾ ਆਸਾਨ ਤਰੀਕਾ ਦੱਸਣ ਜਾ ਰਹੇ ਹਾਂ। ਇਸ ਉਪਾਅ ਨੂੰ ਅਪਣਾ ਕੇ ਤੁਸੀਂ ਆਪਣੇ ਆਪ ਨੂੰ ਸਕਿਨ ਇਨਫੈਕਸ਼ਨ ਤੋਂ ਬਚਾ ਸਕਦੇ ਹੋ।
ਆਯੁਰਵੇਦ ਮਾਹਿਰਾਂ ਅਨੁਸਾਰ ਬਰਸਾਤ ਦੇ ਮੌਸਮ ਵਿੱਚ ਨਿੰਮ ਦੀ ਵਰਤੋਂ ਕਰਕੇ ਤੁਸੀਂ ਚਮੜੀ ਦੇ ਰੋਗਾਂ ਤੋਂ ਆਪਣੇ ਆਪ ਨੂੰ ਬਚਾ ਸਕਦੇ ਹੋ। ਜੇਕਰ ਇਹ ਰੋਗ ਹੋ ਵੀ ਗਿਆ ਹੈ ਤਾਂ ਵੀ ਨਿੰਮ ਦੀ ਵਰਤੋਂ ਕਰਕੇ ਇਸ ਨੂੰ ਕੰਟਰੋਲ ਕਰ ਸਕਦੇ ਹੋ। ਐਲਰਜੀ ਵਾਲੀ ਜਗ੍ਹਾ ‘ਤੇ ਨਿੰਮ ਦਾ ਪੇਸਟ ਲਗਾਉਣਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਮੀਂਹ ਦੇ ਮੌਸਮ ‘ਚ ਆਪਣੇ ਆਪ ਨੂੰ ਗਿੱਲੇ ਹੋਣ ਤੋਂ ਬਚਾਉਣਾ ਵੀ ਜ਼ਰੂਰੀ ਹੈ। ਡਾਕਟਰਾਂ ਦੇ ਅਨੁਸਾਰ, ਲੰਬੇ ਸਮੇਂ ਤੱਕ ਪਾਣੀ ਵਿੱਚ ਭਿੱਜਣ ਨਾਲ ਦਾਦ ਅਤੇ ਖੁਜਲੀ ਦੀ ਸਮੱਸਿਆ ਵੱਧ ਜਾਂਦੀ ਹੈ। ਇਸ ਲਈ ਪਾਣੀ ਵਿੱਚ ਜ਼ਿਆਦਾ ਭਿੱਜਣ ਤੋਂ ਬਚੋ। ਇਸ ਦੇ ਨਾਲ ਹੀ ਸੁੱਕੇ ਕੱਪੜੇ ਪਾਓ ਅਤੇ ਵਾਰ-ਵਾਰ ਹੱਥ-ਪੈਰ ਨਾ ਗਿੱਲੇ ਹੋਣ ਦਿਓ।
ਨਿੰਮ ਦੀ ਛਾਲ ਦਾ ਘੋਲ ਸਰੀਰ ਦੇ ਉਸ ਹਿੱਸੇ ‘ਤੇ ਲਗਾਓ ਜਿੱਥੇ ਚਮੜੀ ਰੋਗ ਦੀ ਸਮੱਸਿਆ ਹੋਵੇ। ਇਸ ਦੇ ਲਈ ਥੋੜ੍ਹੀ ਜਿਹੀ ਨਿੰਮ ਦੀ ਛਾਲ, ਇਸ ਦੇ ਬੀਜ ਅਤੇ ਪੱਤੇ ਲਓ। ਫਿਰ ਇਸ ਵਿਚ ਥੋੜ੍ਹਾ ਜਿਹਾ ਪਾਣੀ ਪਾ ਕੇ ਚੰਗੀ ਤਰ੍ਹਾਂ ਪੀਸ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਖਾਰਸ਼ ਵਾਲੀ ਥਾਂ ‘ਤੇ ਲਗਾਉਣ ਨਾਲ ਤੁਹਾਨੂੰ ਤੁਰੰਤ ਆਰਾਮ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...