September 29, 2026, 11:47 pm
----------- Advertisement -----------
HomeNewsHealthਸਰੀਰ ਵਿੱਚ ਦਿਖਾਈ ਦੇਣ ਵਾਲੇ ਇਹ ਲੱਛਣ ਕਰਦੇ ਹਨ ਹਾਈ ਕੋਲੈਸਟ੍ਰੋਲ ਵੱਲ...

ਸਰੀਰ ਵਿੱਚ ਦਿਖਾਈ ਦੇਣ ਵਾਲੇ ਇਹ ਲੱਛਣ ਕਰਦੇ ਹਨ ਹਾਈ ਕੋਲੈਸਟ੍ਰੋਲ ਵੱਲ ਇਸ਼ਾਰਾ

Published on

----------- Advertisement -----------

ਜਦੋਂ ਸਰੀਰ ਵਿੱਚ ਐਲਡੀਐਲ ਕੋਲੈਸਟ੍ਰੋਲ ਦਾ ਪੱਧਰ ਵੱਧ ਜਾਂਦਾ ਹੈ, ਤਾਂ ਇਸ ਨੂੰ ਡਾਕਟਰੀ ਭਾਸ਼ਾ ਵਿੱਚ ਹਾਈ ਕੋਲੈਸਟ੍ਰੋਲ ਕਿਹਾ ਜਾਂਦਾ ਹੈ। ਹਾਈ ਕੋਲੈਸਟ੍ਰੋਲ ਨੂੰ ਹਾਈਪਰਕੋਲੇਸਟ੍ਰੋਲੇਮੀਆ ਅਤੇ ਹਾਈਪਰਲਿਪੀਡਮੀਆ ਵੀ ਕਿਹਾ ਜਾਂਦਾ ਹੈ। ਜਦੋਂ ਐਲਡੀਐਲ ਕੋਲੈਸਟ੍ਰਾਲ ਦਾ ਪੱਧਰ ਜ਼ਿਆਦਾ ਹੋ ਜਾਂਦਾ ਹੈ, ਤਾਂ ਖੂਨ ਦੀਆਂ ਨਾੜੀਆਂ ਵਿੱਚ ਚਰਬੀ ਜਮ੍ਹਾਂ ਹੋਣ ਲੱਗਦੀ ਹੈ, ਜਿਸ ਕਾਰਨ ਖੂਨ ਦਾ ਸੰਚਾਰ ਸਹੀ ਢੰਗ ਨਾਲ ਨਹੀਂ ਹੁੰਦਾ ਹੈ। ਖੂਨ ਸੰਚਾਰ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਿਲ ਅਤੇ ਦਿਮਾਗ ਲਈ ਖਤਰਨਾਕ ਸਾਬਤ ਹੋ ਸਕਦੀ ਹੈ। ਹਾਈ ਕੋਲੈਸਟ੍ਰੋਲ ਦੀ ਸਮੱਸਿਆ ਅੱਜ ਕੱਲ੍ਹ ਕਿਸੇ ਵੀ ਵਿਅਕਤੀ ਨੂੰ ਹੋ ਸਕਦੀ ਹੈ। ਇਕ ਰਿਸਰਚ ਮੁਤਾਬਕ ਭਾਰਤ ‘ਚ ਹਾਈ ਕੋਲੈਸਟ੍ਰੋਲ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।

ਐਲਡੀਐਲ ਨੂੰ ਮਾੜਾ ਕੋਲੈਸਟ੍ਰੋਲ ਵੀ ਕਿਹਾ ਜਾਂਦਾ ਹੈ। ਇਹ ਧਮਨੀਆਂ ਵਿੱਚ ਬਣ ਸਕਦਾ ਹੈ ਅਤੇ ਗੰਭੀਰ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ, ਜਿਵੇਂ ਕਿ ਦਿਲ ਦਾ ਦੌਰਾ ਜਾਂ ਸਟ੍ਰੋਕ। ਜਦੋਂ ਕੋਲੈਸਟ੍ਰੋਲ ਵੱਧ ਜਾਂਦਾ ਹੈ ਤਾਂ ਸਰੀਰ ਵਿੱਚ ਕਈ ਤਰ੍ਹਾਂ ਦੇ ਲੱਛਣ ਦਿਖਾਈ ਦੇਣ ਲੱਗ ਪੈਂਦੇ ਹਨ। ਇਸ ਲਈ ਧਿਆਨ ਰੱਖੋ। ਇਸ ਤੋਂ ਇਲਾਵਾ ਸਮੇਂ-ਸਮੇਂ ‘ਤੇ ਖੂਨ ਦੀ ਜਾਂਚ ਕਰਵਾਉਂਦੇ ਰਹੋ, ਤਾਂ ਜੋ ਵਧੇ ਹੋਏ ਕੋਲੈਸਟ੍ਰੋਲ ਦੇ ਨਾਲ-ਨਾਲ ਹੋਰ ਬੀਮਾਰੀਆਂ ਦਾ ਵੀ ਸਮੇਂ ਸਿਰ ਪਤਾ ਲਗਾਇਆ ਜਾ ਸਕੇ।

ਪੈਰਾਂ ‘ਚ ਸੋਜ: ਖਰਾਬ ਕੋਲੈਸਟ੍ਰਾਲ ਦਾ ਪੱਧਰ ਵਧਣ ‘ਤੇ ਪੈਰਾਂ ‘ਚ ਸੋਜ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਜੇਕਰ ਇਹ ਸਮੱਸਿਆ ਬਣੀ ਰਹਿੰਦੀ ਹੈ ਤਾਂ ਤੁਰੰਤ ਇਸਦੀ ਜਾਂਚ ਕਰਵਾਓ। ਜਦੋਂ ਸਰੀਰ ਵਿੱਚ ਕੋਲੈਸਟ੍ਰਾਲ ਦਾ ਪੱਧਰ ਵੱਧ ਜਾਂਦਾ ਹੈ, ਤਾਂ ਚਮੜੀ ਦਾ ਰੰਗ ਵੀ ਬਦਲਣਾ ਸ਼ੁਰੂ ਹੋ ਜਾਂਦਾ ਹੈ।
ਪਸੀਨਾ ਆਉਣਾ: ਕਿਸੇ ਵੀ ਮੌਸਮ ‘ਚ ਜ਼ਿਆਦਾ ਪਸੀਨਾ ਆਉਣਾ ਹਾਈ ਕੋਲੈਸਟ੍ਰਾਲ ਦਾ ਲੱਛਣ ਹੋ ਸਕਦਾ ਹੈ। ਜੇਕਰ ਤੁਹਾਨੂੰ ਅਜਿਹੀ ਸਮੱਸਿਆ ਹੈ ਤਾਂ ਤੁਸੀਂ ਡਾਕਟਰ ਦੀ ਸਲਾਹ ਲੈ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...