June 9, 2026, 1:34 am
----------- Advertisement -----------
HomeNewsHealthਚੈਰੀ ਖਾਣ ਨਾਲ ਹੁੰਦੇ ਹਨ ਬਹੁਤ ਸਾਰੇ ਫਾਇਦੇ, ਜਾਣ ਕੇ ਹੋ ਜਾਵੋਗੇ...

ਚੈਰੀ ਖਾਣ ਨਾਲ ਹੁੰਦੇ ਹਨ ਬਹੁਤ ਸਾਰੇ ਫਾਇਦੇ, ਜਾਣ ਕੇ ਹੋ ਜਾਵੋਗੇ ਹੈਰਾਨ

Published on

----------- Advertisement -----------

ਚੈਰੀ ਇੱਕ ਖੱਟਾ-ਮਿੱਠਾ ਫਲ ਹੈ, ਜੋ ਲਾਲ, ਕਾਲੇ ਅਤੇ ਪੀਲੇ ਰੰਗਾਂ ’ਚ ਮਿਲਦੀ ਹੈ। ਚੈਰੀ ਨੂੰ ਖਾਣਾ ਬਹੁਤ ਲੋਕ ਪਸੰਦ ਕਰਦੇ ਹਨ। ਚੈਰੀ ਆਪਣੇ ਸ਼ਾਨਦਾਰ ਸਵਾਦ ਲਈ ਦੁਨੀਆ ਭਰ ਵਿੱਚ ਪਸੰਦ ਕੀਤੀ ਜਾਂਦੀ ਹੈ। ਚੈਰੀ ਵਿਟਾਮਿਨ-ਸੀ ਅਤੇ ਕਈ ਤਰ੍ਹਾਂ ਦੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਇਸ ਦੇ ਨਾਲ ਹੀ ਚੈਰੀ ’ਚ ਕਈ ਤਰ੍ਹਾਂ ਦੇ ਖਣਿਜ ਵੀ ਪਾਏ ਜਾਂਦੇ ਹਨ, ਜੋ ਸਰੀਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹਨ।

ਬਲੱਡ-ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਇਹ ਦਿਲ ਦੇ ਰੋਗ , ਜੋੜਾਂ ਦੇ ਦਰਦ ’ਚ ਵੀ ਬਹੁਤ ਫਾਇਦੇਮੰਦ ਹੈ। ਇਸ ਲੇਖ ਵਿੱਚ ਅਸੀਂ ਜਾਣਾਂਗੇ ਕਿ ਸਿਹਤਮੰਦ ਜੀਵਨ ਲਈ ਚੈਰੀ ਖਾਣਾ ਕਿੰਨਾ ਜ਼ਰੂਰੀ ਹੈ।

1.. ਗਰਭ ਅਵਸਥਾ ’ਚ ਫਾਇਦੇਮੰਦ-

ਗਰਭਵਤੀ ਔਰਤਾਂ ਲਈ ਚੈਰੀ ਨੂੰ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ, ਜੇਕਰ ਤੁਸੀਂ ਗਰਭਵਤੀ ਹੋ ਅਤੇ ਇਸ ਦੌਰਾਨ ਚੈਰੀ ਦਾ ਸੇਵਨ ਕਰਦੇ ਹੋ, ਤਾਂ ਇਹ ਤੁਹਾਡੇ ਬੱਚੇ ਦੇ ਵਿਕਾਸ ’ਤੇ ਬਹੁਤ ਪ੍ਰਭਾਵ ਪਾਉਂਦਾ ਹੈ, ਕਿਉਂਕਿ ਇਸ ਵਿੱਚ ਪੋਸ਼ਣ ਭਰਪੂਰ ਮਾਤਰਾ ’ਚ ਹੁੰਦਾ ਹੈ।

2.. ਗਠੀਆ-

ਚੈਰੀ ’ਚ ਐਂਥੋਸਿਆਨਿਨ ਤੱਤ ਮੌਜੂਦ ਹੁੰਦਾ ਹੈ ਜੋ ਗਠੀਆ ਰੋਗੀ ਲਈ ਕਾਫ਼ੀ ਫਾਇਦੇਮੰਦ ਹੁੰਦਾ ਹੈ। ਗਠੀਆ ’ਚ ਯੂਰਿਕ ਐਸਿਡ ਜ਼ਿਆਦਾ ਮਾਤਰਾ ’ਚ ਬਣਦਾ ਹੈ ਅਤੇ ਹੱਥਾਂ-ਪੈਰਾਂ ’ਚ ਸੋਜ ਆ ਜਾਂਦੀ ਹੈ। ਚੈਰੀ ’ਚ ਮੌਜੂਦ ਐਂਥੋਸਿਆਨਿਨ ਗਠੀਆ ਦੇ ਰੋਗਾਂ ਤੋਂ ਜਲਦੀ ਛੁਟਕਾਰਾ ਦਵਾਉਂਦੇ ਹਨ।

3.. ਦਿਲ ਦਾ ਰੋਗ-

ਚੈਰੀ ’ਚ ਪੋਟਾਸ਼ੀਅਮ, ਲੋਹਾ, ਮੈਗਨੀਜ਼ ਵਰਗੇ ਲਵਣ ਹੁੰਦੇ ਹਨ, ਜੋ ਦਿਲ ਦੇ ਰੋਗਾਂ ਨੂੰ ਰੋਕਣ ’ਚ ਜ਼ਿਆਦਾ ਕਾਗਰਗ ਹੁੰਦੇ ਹਨ। ਇਸ ਲਈ ਤੁਸੀਂ ਜੇ ਦਿਲ ਦੇ ਰੋਗਾਂ ਤੋਂ ਬਚੇ ਰਹਿਣਾ ਚਾਹੁੰਦੇ ਹੋ ਤਾਂ ਚੈਰੀ ਨੂੰ ਤੁਸੀਂ ਆਪਣੀ ਰੂਟੀਨ ਦਾ ਹਿੱਸਾ ਬਣਾ ਲਓ।      

4.. ਮੋਟਾਪਾ ਘੱਟ ਕਰਨ ’ਚ ਮਦਦਗਾਰ-

ਮੋਟਾਪਾ ਘੱਟ ਕਰਨ ਲਈ ਅਸੀਂ ਕੀ ਨਹੀਂ ਕਰਦੇ। ਜਿੰਮ ਤੋਂ ਲੈ ਕੇ ਕਸਰਤ ਤੱਕ ਅਤੇ ਨਾ ਜਾਣੇ ਕਈ ਅਜਿਹੇ ਉਤਪਾਦ ਵਰਤਦੇ ਹਨ ਤਾਂ ਜੋ ਵਾਧੂ ਚਰਬੀ ਨੂੰ ਖਤਮ ਕੀਤਾ ਜਾ ਸਕੇ। ਪਰ ਇੱਕ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਚੈਰੀ ਵਿੱਚ ਮੋਟਾਪਾ ਵਿਰੋਧੀ ਪ੍ਰਭਾਵ ਹੁੰਦਾ ਹੈ, ਇਹ ਮੋਟਾਪਾ ਘਟਾਉਣ ਵਿੱਚ ਮਦਦਗਾਰ ਹੁੰਦਾ ਹੈ।

5.. ਪੀਰੀਅਡਸ ਦੀ ਸਮੱਸਿਆ ’ਚ ਫਾਇਦੇਮੰਦ-

ਅਕਸਰ ਔਰਤਾਂ ਨੂੰ ਪੀਰੀਅਡਸ ਦੇ ਦੌਰਾਨ ਕੜਵੱਲ, ਪੇਟ ਦਰਦ, ਕੜਵੱਲ ਦੀ ਸ਼ਿਕਾਇਤ ਰਹਿੰਦੀ ਹੈ, ਅਜਿਹੇ ’ਚ ਦਵਾਈ ਲੈਣ ਦੀ ਬਜਾਏ ਜੇਕਰ ਤੁਸੀਂ ਚੈਰੀ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਹੈਰਾਨ ਕਰਨ ਵਾਲੇ ਫਾਇਦੇ ਦੇਖਣ ਨੂੰ ਮਿਲਣਗੇ। ਇਹ ਮਾਸਪੇਸ਼ੀਆਂ ਦੇ ਦਰਦ, ਪੇਟ ਦੇ ਕੜਵੱਲ ਨੂੰ ਦੂਰ ਕਰਨ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...