June 28, 2026, 4:52 pm
----------- Advertisement -----------
HomeNewsHealthਇਹ ਚੀਜ਼ਾਂ ਬਣ ਸਕਦੀਆਂ ਹਨ ਦਿਲ ਦੀਆਂ ਦੁਸ਼ਮਣ, ਡਾਈਟ ਚੋਂ ਤੁਰੰਤ ਕੱਢੋ...

ਇਹ ਚੀਜ਼ਾਂ ਬਣ ਸਕਦੀਆਂ ਹਨ ਦਿਲ ਦੀਆਂ ਦੁਸ਼ਮਣ, ਡਾਈਟ ਚੋਂ ਤੁਰੰਤ ਕੱਢੋ ਬਾਹਰ

Published on

----------- Advertisement -----------

ਸਿਹਤਮੰਦ ਰਹਿਣ ਲਈ ਦਿਲ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਬਦਲਦੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਤੁਸੀਂ ਕਈ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹੋ। ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਮਾਮਲੇ ‘ਚ ਖਾਣ-ਪੀਣ ਵਾਲੀਆਂ ਚੀਜ਼ਾਂ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਕੁਝ ਚੀਜ਼ਾਂ ਦਿਲ ਨੂੰ ਸਿਹਤਮੰਦ ਰੱਖਦੀਆਂ ਹਨ, ਜਦਕਿ ਕਈ ਚੀਜ਼ਾਂ ਦਾ ਸੇਵਨ ਦਿਲ ਦੀ ਸਿਹਤ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਆਓ ਜਾਣਦੇ ਹਾਂ ਦਿਲ ਨੂੰ ਸਿਹਤਮੰਦ ਰੱਖਣ ਲਈ ਤੁਹਾਨੂੰ ਕਿਹੜੀਆਂ ਚੀਜ਼ਾਂ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਸੋਡਾ ਪੀਣ ਤੋਂ ਬਚੋ: ਨਿਯਮਿਤ ਤੌਰ ‘ਤੇ ਸੋਡਾ ਪੀਣ ਨਾਲ ਖੂਨ ਵਿੱਚ ਸ਼ੂਗਰ ਦਾ ਪੱਧਰ ਵਧ ਸਕਦਾ ਹੈ। ਇਸ ਨਾਲ ਦਿਲ ਦੀ ਬੀਮਾਰੀ ਦਾ ਖਤਰਾ ਵੀ ਵਧ ਜਾਂਦਾ ਹੈ। ਇਸ ਲਈ ਜ਼ਿਆਦਾ ਮਾਤਰਾ ‘ਚ ਸੋਡਾ ਪੀਣਾ ਦਿਲ ਲਈ ਨੁਕਸਾਨਦੇਹ ਹੋ ਸਕਦਾ ਹੈ।
ਲਾਲ ਮੀਟ ਖਾਣ ਤੋਂ ਪਰਹੇਜ਼ ਕਰੋ: ਲਾਲ ਮੀਟ ਵਿੱਚ ਮੌਜੂਦ ਕੋਲੈਸਟ੍ਰੋਲ, ਨਮਕ, ਸੈਚੂਰੇਟਿਡ ਫੈਟ ਦਿਲ ਦੀ ਸਿਹਤ ਲਈ ਹਾਨੀਕਾਰਕ ਹੈ। ਦਿਲ ਨੂੰ ਸਿਹਤਮੰਦ ਰੱਖਣ ਲਈ ਡਾਕਟਰ ਰੈੱਡ ਮੀਟ ਨਾ ਖਾਣ ਦੀ ਸਲਾਹ ਦਿੰਦੇ ਹਨ।

ਦਿਲ ਲਈ ਪੀਜ਼ਾ ਹੈ ਹਾਨੀਕਾਰਕ: ਪੀਜ਼ਾ ਹਰ ਕੋਈ ਪਸੰਦ ਕਰਦਾ ਹੈ। ਪਰ, ਇਹ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਸ ‘ਚ ਫੈਟ ਅਤੇ ਸੋਡੀਅਮ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਜਿਸ ਕਾਰਨ ਧਮਣੀ ਬਲਾਕ ਹੋ ਸਕਦੀ ਹੈ। ਜੇਕਰ ਤੁਸੀਂ ਵੀ ਪੀਜ਼ਾ ਦੇ ਸ਼ੌਕੀਨ ਹੋ ਤਾਂ ਇਸ ਤੋਂ ਪਰਹੇਜ਼ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...