June 9, 2026, 9:37 am
----------- Advertisement -----------
HomeNewsHealthਥਾਇਰਾਇਡ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕ ਇਸ ਜੂਸ ਦਾ ਕਰਨ ਸੇਵਨ, ਮਿਲੇਗੀ...

ਥਾਇਰਾਇਡ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕ ਇਸ ਜੂਸ ਦਾ ਕਰਨ ਸੇਵਨ, ਮਿਲੇਗੀ ਰਾਹਤ

Published on

----------- Advertisement -----------

ਥਾਇਰਾਇਡ ਕਾਰਨ ਸਰੀਰ ਵਿਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਜਿਵੇਂ ਮੋਟਾਪਾ, ਜ਼ਿਆਦਾ ਭਾਰ ਜਾਂ ਘੱਟ ਭਾਰ ਹੋਣਾ, ਤੇਜ਼ ਧੜਕਣ ਆਦਿ। ਇਸ ਲਈ ਜੋ ਲੋਕ ਥਾਇਰਾਇਡ ਤੋਂ ਪੀੜਤ ਹਨ, ਉਨ੍ਹਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸ ਕਰਕੇ ਤੁਹਾਡੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਦਾ। ਅਜਿਹੇ ‘ਚ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਸ ਤਰੀਕੇ ਨਾਲ ਤੁਸੀਂ ਥਾਇਰਾਇਡ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ?
ਜੇਕਰ ਤੁਸੀਂ ਥਾਇਰਾਇਡ ਦੇ ਮਰੀਜ਼ ਹੋ ਤਾਂ ਤੁਹਾਨੂੰ ਐਲੋਵੇਰਾ ਜੂਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਅਜਿਹਾ ਇਸ ਲਈ ਕਿਉਂਕਿ ਐਲੋਵੇਰਾ ਦਾ ਜੂਸ ਥਾਇਰਾਈਡ ਵਿੱਚ ਬਹੁਤ ਫਾਇਦੇਮੰਦ ਹੁੰਦਾ ਹੈ। ਆਓ ਜਾਣਦੇ ਹਾਂ ਐਲੋਵੇਰਾ ਜੂਸ ਦੇ ਹੋਰ ਫਾਇਦੇ-

ਮੋਟਾਪਾ ਘਟਾਏ-
ਥਾਇਰਾਈਡ ਦੌਰਾਨ ਐਲੋਵੇਰਾ ਦਾ ਜੂਸ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੇ ਲਈ ਰੋਜ਼ਾਨਾ ਸਵੇਰੇ ਤੁਲਸੀ ਦੇ ਪੱਤਿਆਂ ਦੇ ਨਾਲ ਐਲੋਵੇਰਾ ਦਾ ਜੂਸ ਪੀਣਾ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੋਵੇਗਾ।
ਸੋਜ ਕਰੇ ਦੂਰ-
ਜਿਨ੍ਹਾਂ ਲੋਕਾਂ ਨੂੰ ਥਾਇਰਾਇਡ ਹੁੰਦਾ ਹੈ, ਉਨ੍ਹਾਂ ਦੇ ਚਿਹਰੇ ਅਤੇ ਹੱਥਾਂ-ਪੈਰਾਂ ‘ਤੇ ਸੋਜ ਆ ਜਾਂਦੀ ਹੈ। ਐਲੋਵੇਰਾ ਦਾ ਜੂਸ ਜੋੜਾਂ ਦਾ ਜੋੜਾਂ ਦਾ ਦਰਦ
ਜੋ ਲੋਕ ਥਾਇਰਾਇਡ ਦੀ ਸਮੱਸਿਆ ਤੋਂ ਪੀੜਤ ਹਨ, ਉਨ੍ਹਾਂ ਦੇ ਜੋੜਾਂ ਅਤੇ ਸਰੀਰ ਵਿੱਚ ਦਰਦ ਰਹਿੰਦਾ ਹੈ। ਅਜਿਹੇ ‘ਚ ਐਲੋਵੇਰਾ ਦਾ ਜੂਸ ਤੁਹਾਡੇ ਲਈ ਬਹੁਤ ਫਾਇਦੇਮੰਦ ਹੋਵੇਗਾ। ਤੁਹਾਨੂੰ ਐਲੋਵੇਰਾ ਦਾ ਜੂਸ ਨਿਯਮਿਤ ਤੌਰ ‘ਤੇ ਪੀਣਾ ਚਾਹੀਦਾ ਹੈ। ਇਹ ਤੁਹਾਡੇ ਜੋੜਾਂ ਦੇ ਦਰਦ ਦੀ ਸਮੱਸਿਆ ਨੂੰ ਜ਼ਰੂਰ ਦੂਰ ਕਰ ਦੇਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...