September 16, 2026, 4:20 pm
----------- Advertisement -----------
HomeNewsHealthਕੰਪਿਊਟਰ 'ਤੇ ਕੰਮ ਕਰਨ ਕਾਰਨ ਅੱਖਾਂ ਕਰਦੀਆਂ ਦਰਦ?ਅਪਣਾਓ ਇਹ ਘਰੇਲੂ ਉਪਾਅ

ਕੰਪਿਊਟਰ ‘ਤੇ ਕੰਮ ਕਰਨ ਕਾਰਨ ਅੱਖਾਂ ਕਰਦੀਆਂ ਦਰਦ?ਅਪਣਾਓ ਇਹ ਘਰੇਲੂ ਉਪਾਅ

Published on

----------- Advertisement -----------

ਅੱਜ ਕਲ੍ਹ ਜ਼ਿਆਦਾਤਰ ਲੋਕ ਘਰ ਤੋਂ ਕੰਮ ਕਰਨ ਨੂੰ ਤਰਜੀਹ ਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਲੈਪਟਾਪ ਜਾਂ ਕੰਪਿਊਟਰ ‘ਤੇ ਕੰਮ ਕਰਨਾ ਪੈਂਦਾ ਹੈ। ਇਸ ਕਾਰਨ ਅੱਖਾਂ ਵਿੱਚ ਦਰਦ ਜਾਂ ਰੋਸ਼ਨੀ ਖਤਮ ਹੋਣ ਦੀ ਸਮੱਸਿਆ ਹੋ ਜਾਂਦੀ ਹੈ। ਜੇਕਰ ਤੁਸੀਂ ਵੀ ਅਜਿਹੀ ਸਮੱਸਿਆ ਤੋਂ ਗੁਜ਼ਰ ਰਹੇ ਹੋ ਤਾਂ ਅੱਜ ਅਸੀਂ ਦੱਸਦੇ ਹਾਂ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਦੇ ਘਰੇਲੂ ਨੁਸਖੇ:
ਖੀਰਾ
ਖੀਰੇ ਦੀ ਤਾਸੀਰ ਠੰਡੀ ਹੁੰਦੀ ਹੈ।ਜੇਕਰ ਤੁਹਾਨੂੰ ਅੱਖਾਂ ‘ਚ ਦਰਦ ਦੀ ਸਮੱਸਿਆ ਹੈ ਤਾਂ ਤੁਸੀਂ ਖੀਰੇ ਦੇ 2 ਟੁਕੜੇ ਲਓ, ਅੱਖਾਂ ਬੰਦ ਕਰ ਕੇ ਉਪਰ ਰੱਖ ਲਓ। ਖੀਰੇ ਨੂੰ 10-15 ਮਿੰਟ ਤੱਕ ਅੱਖਾਂ ‘ਤੇ ਰੱਖ ਕੇ ਆਰਾਮ ਕਰੋ।ਸੀਂ ਮਹਿਸੂਸ ਕਰੋਗੇ ਕਿ ਅੱਖਾਂ ‘ਤੇ ਖੀਰਾ ਰੱਖਣ ਨਾਲ ਤੁਹਾਨੂੰ ਦਰਦ ਤੋਂ ਰਾਹਤ ਮਿਲੇਗੀ।
ਪੱਤਾ ਗੋਭੀ
ਇੱਕ ਰਿਸਰਚ ਜਰਨਲ ਦੇ ਅਨੁਸਾਰ,ਗੋਭੀ ਵਿੱਚ ਲੂਟੀਨ ਅਤੇ ਜ਼ੈਕਸੈਂਥਿਨ ਪਾਇਆ ਜਾਂਦਾ ਹੈ। ਇਹ ਦੋਵੇਂ ਤੱਤ ਅੱਖਾਂ ਲਈ ਫਾਇਦੇਮੰਦ ਹੁੰਦੇ ਹਨ। ਅੱਖਾਂ ਦੀ ਰੌਸ਼ਨੀ ਨੂੰ ਤੇਜ਼ ਕਰਨ ਲਈ ਵੀ ਬੰਦਗੋਭੀ ਦਾ ਸੇਵਨ ਕੀਤਾ ਜਾ ਸਕਦਾ ਹੈ।
ਐਲੋਵੇਰਾ ਜੈੱਲ
ਐਲੋਵੇਰਾ ਜੈੱਲ ਅੱਖਾਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਇਕ ਵਧੀਆ ਘਰੇਲੂ ਉਪਾਅ ਵੀ ਹੈ। ਇਹ ਅੱਖਾਂ ਵਿੱਚ ਜਲਨ, ਖੁਸ਼ਕੀ ਅਤੇ ਦਰਦ ਨੂੰ ਦੂਰ ਕਰਨ ਚ ਮਦਦ ਕਰਦਾ ਹੈ। ਤੁਸੀਂ ਇਸ ਦੀ ਵਰਤੋਂ ਅੱਖਾਂ ਨੂੰ ਆਰਾਮ ਦੇਣ ਲਈ ਵੀ ਕਰ ਸਕਦੇ ਹੋ। ਇਸ ਦੀ ਸਹੀ ਵਰਤੋਂ ਲਈ ਐਲੋਵੇਰਾ ਜੈੱਲ ‘ਚ ਠੰਡੇ ਪਾਣੀ ਨੂੰ ਮਿਲਾਓ। ਇਸ ਤੋਂ ਬਾਅਦ ਕਾਟਨ ਬਾਲ ਦੀ ਮਦਦ ਨਾਲ ਅੱਖਾਂ ਨੂੰ ਮਸਾਜ ਕਰੋ। ਤੁਹਾਡੀਆਂ ਅੱਖਾਂ ਨੂੰ ਬਹੁਤ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...