June 18, 2026, 7:43 am
----------- Advertisement -----------
HomeNewsHealthਗਠੀਏ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਇਨ੍ਹਾਂ ਘਰੇਲੂ ਨੁਸਖ਼ਿਆਂ ਦੀ ਕਰੋ...

ਗਠੀਏ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਇਨ੍ਹਾਂ ਘਰੇਲੂ ਨੁਸਖ਼ਿਆਂ ਦੀ ਕਰੋ ਵਰਤੋਂ

Published on

----------- Advertisement -----------

ਹੱਡੀਆਂ ਦੇ ਜੋੜਾਂ ’ਚ ਯੂਰਿਕ ਐਸਿਡ ਦੇ ਜਮ੍ਹਾਂ ਹੋਣ ਅਤੇ ਕੈਲਸ਼ੀਅਮ ਦੀ ਕਮੀ ਨਾਲ ਗਠੀਏ ਦੀ ਬਿਮਾਰੀ ਹੁੰਦੀ ਹੈ। ਇਸ ਹਾਲਤ ਵਿੱਚ ਜੋੜਾਂ ਵਿੱਚ ਦਰਦ ਹੁੰਦਾ ਹੈ। ਕਈ ਵਾਰ ਦਰਦ ਬੇਵੱਸ ਹੋ ਜਾਂਦਾ ਹੈ। ਇੱਕ ਰਿਪੋਰਟ ਮੁਤਾਬਕ ਦੇਸ਼ ਦਾ ਹਰ ਪੰਜਵਾਂ ਵਿਅਕਤੀ ਗਠੀਏ ਤੋਂ ਪੀੜਤ ਹੈ। ਇਹ ਰੋਗ ਬਜ਼ੁਰਗਾਂ ਵਿੱਚ ਜ਼ਿਆਦਾ ਦੇਖਿਆ ਜਾਂਦਾ ਹੈ। ਹਾਲਾਂਕਿ ਨੌਜਵਾਨ ਵੀ ਗਠੀਏ ਦਾ ਸ਼ਿਕਾਰ ਹੋ ਸਕਦੇ ਹਨ। ਜੇਕਰ ਤੁਸੀਂ ਵੀ ਗਠੀਆ ਤੋਂ ਪਰੇਸ਼ਾਨ ਹੋ ਤਾਂ ਰਸੋਈ ’ਚ ਮੌਜੂਦ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਨ ਨਾਲ ਤੁਸੀਂ ਗਠੀਆ ਦੇ ਦਰਦ ਨੂੰ ਦੂਰ ਕਰ ਸਕਦੇ ਹੋ।   

1.. ਅਦਰਕ ਸਿਹਤ ਲਈ ਵਰਦਾਨ ਸਾਬਤ ਹੁੰਦਾ ਹੈ। ਇਸ ਵਿੱਚ ਐਂਟੀ-ਬੈਕਟੀਰੀਅਲ ਅਤੇ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ, ਜੋ ਗਠੀਆ ਵਿੱਚ ਲਾਭਕਾਰੀ ਸਾਬਤ ਹੁੰਦੇ ਹਨ। ਇਸ ਦੀ ਵਰਤੋਂ ਨਾਲ ਗਠੀਏ ਵਿੱਚ ਰਾਹਤ ਮਿਲਦੀ ਹੈ। ਇਸ ਦੇ ਲਈ ਡਾਈਟ ’ਚ ਅਦਰਕ ਨੂੰ ਜ਼ਰੂਰ ਸ਼ਾਮਿਲ ਕਰੋ। ਇਸ ਦੇ ਨਿਯਮਿਤ ਸੇਵਨ ਨਾਲ ਗਠੀਏ ਵਿੱਚ ਜਲਦੀ ਆਰਾਮ ਮਿਲਦਾ ਹੈ।

2.. ਹਲਦੀ ਵਿੱਚ ਐਂਟੀ-ਬੈਕਟੀਰੀਅਲ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਗਠੀਆ ਵਿੱਚ ਫਾਇਦੇਮੰਦ ਹੁੰਦੇ ਹਨ। ਇਸ ਤੋਂ ਇਲਾਵਾ ਹਲਦੀ ਦੇ ਪਾਣੀ ਦਾ ਸੇਵਨ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦਾ ਹੈ। ਇਸ ਦੀ ਵਰਤੋਂ ਨਾਲ ਸੋਜ ਅਤੇ ਕਠੋਰਤਾ ਵੀ ਘੱਟ ਹੁੰਦੀ ਹੈ। ਇਸ ਦੇ ਲਈ ਰੋਜ਼ਾਨਾ ਹਲਦੀ ਵਾਲਾ ਦੁੱਧ ਪੀਓ।

3.. ਡਾਕਟਰ ਮੁਤਾਬਕ ਮੇਥੀ ਦਾ ਸੇਵਨ ਕਰਨ ਨਾਲ ਗਠੀਏ ਵਿਚ ਵੀ ਜਲਦੀ ਆਰਾਮ ਮਿਲਦਾ ਹੈ। ਇਸ ਦੇ ਲਈ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਗਲਾਸ ਪਾਣੀ ਵਿੱਚ ਇੱਕ ਚੱਮਚ ਮੇਥੀ ਭਿਓ ਦਿਓ। ਅਗਲੀ ਸਵੇਰ ਮੇਥੀ ਦੇ ਪਾਣੀ ਦਾ ਸੇਵਨ ਕਰੋ। ਇਸ ਤੋਂ ਇਲਾਵਾ ਮੇਥੀ ਪਾਊਡਰ ਦਾ ਸੇਵਨ ਵੀ ਕੀਤਾ ਜਾ ਸਕਦਾ ਹੈ।

4.. ਲਸਣ ਦਾ ਸੇਵਨ ਕਰਨ ਨਾਲ ਜ਼ੁਕਾਮ, ਖਾਂਸੀ ’ਚ ਜਲਦੀ ਆਰਾਮ ਮਿਲਦਾ ਹੈ। ਇਸ ਦੇ ਨਾਲ ਹੀ ਇਹ ਬਲੱਡ-ਪ੍ਰੈਸ਼ਰ, ਕਬਜ਼, ਇਨਫੈਕਸ਼ਨ ਅਤੇ ਦੰਦਾਂ ਦੇ ਦਰਦ ’ਚ ਵੀ ਕਾਫ਼ੀ ਫਾਇਦੇਮੰਦ ਹੈ। ਇਸ ਤੋਂ ਇਲਾਵਾ ਲਸਣ ਗਠੀਆ ਰੋਗ ’ਚ ਵੀ ਫਾਇਦੇਮੰਦ ਸਾਬਤ ਹੁੰਦਾ ਹੈ। ਇਸ ਦੀ ਵਰਤੋਂ ਨਾਲ ਗਠੀਏ ਵਿੱਚ ਰਾਹਤ ਮਿਲਦੀ ਹੈ।

5.. ਗਠੀਏ ਦੇ ਦਰਦ ਨੂੰ ਘੱਟ ਕਰਨ ਲਈ ਰੋਜ਼ਾਨਾ ਸਰ੍ਹੋਂ ਦੇ ਤੇਲ ਨੂੰ ਹਲਕਾ ਗਰਮ ਕਰਕੇ ਪ੍ਰਭਾਵਿਤ ਥਾਂ ਦੀ ਮਾਲਿਸ਼ ਕਰੋ। ਇਸ ਤੇਲ ਦੀ ਮਾਲਿਸ਼ ਕਰਨ ਨਾਲ ਜੋੜਾਂ ਵਿੱਚ ਖੂਨ ਦਾ ਸੰਚਾਰ ਠੀਕ ਹੁੰਦਾ ਹੈ, ਜਿਸ ਨਾਲ ਦਰਦ ਤੋਂ ਰਾਹਤ ਮਿਲਦੀ ਹੈ।
 
----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...