June 9, 2026, 11:42 am
----------- Advertisement -----------
HomeNewsHealthਆਂਵਲੇ ਦੀ ਇਨ੍ਹਾਂ ਤਰੀਕਿਆਂ ਨਾਲ ਕਰੋ ਵਰਤੋਂ, ਸਫੇਦ ਵਾਲਾਂ ਦੀ ਸੱਮਸਿਆ ਤੋਂ...

ਆਂਵਲੇ ਦੀ ਇਨ੍ਹਾਂ ਤਰੀਕਿਆਂ ਨਾਲ ਕਰੋ ਵਰਤੋਂ, ਸਫੇਦ ਵਾਲਾਂ ਦੀ ਸੱਮਸਿਆ ਤੋਂ ਤੁਰੰਤ ਮਿਲੇਗਾ ਛੁਟਕਾਰਾ

Published on

----------- Advertisement -----------

ਅੱਜਕੱਲ ਛੋਟੀ ਉਮਰ ਵਿੱਚ ਹੀ ਵਾਲ ਸਫੇਦ ਹੋਣ ਲੱਗਦੇ ਹਨ। ਹਾਲਾਂਕਿ, ਇਸਦੇ ਕਈ ਕਾਰਨ ਹਨ ਜਿਵੇ ਕਿ ਤਣਾਅ ਭਰੀ ਜ਼ਿੰਦਗੀ, ਵਾਲਾਂ ਦੀ ਸਹੀ ਦੇਖਭਾਲ ਨਾ ਕਰਨ ਅਤੇ ਪੋਸ਼ਣ ਦੀ ਕਮੀ ਕਾਰਨ ਵੀ ਵਾਲ ਸਫੇਦ ਹੋਣ ਲੱਗਦੇ ਹਨ। ਇਸ ਦੇ ਨਾਲ ਹੀ ਕੁਝ ਲੋਕ ਸਫੇਦ ਵਾਲਾਂ ਤੋਂ ਛੁਟਕਾਰਾ ਪਾਉਣ ਲਈ ਕਈ ਤਰ੍ਹਾਂ ਦੇ ਘਰੇਲੂ ਤਰੀਕੇ ਅਪਣਾਉਂਦੇ ਹਨ। ਅਜਿਹੇ ‘ਚ ਆਂਵਲਾ ਤੁਹਾਡੀ ਮਦਦ ਕਰ ਸਕਦਾ ਹੈ। ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਆਂਵਲੇ ਦੀ ਵਰਤੋਂ ਕਿਵੇਂ ਕਰ ਸਕਦੇ ਹੋ
ਆਂਵਲੇ ਦਾ ਸਿੱਧਾ ਸੇਵਨ ਕਰਨਾ ਇਸ ਦੇ ਫਾਇਦੇ ਲੈਣ ਦਾ ਸਭ ਤੋਂ ਆਸਾਨ ਤਰੀਕਾ ਹੈ। ਇਹ ਤੁਹਾਡੇ ਸਰੀਰ ਅਤੇ ਵਾਲਾਂ ਨੂੰ ਅੰਦਰੋਂ ਪੋਸ਼ਣ ਅਤੇ ਮਜ਼ਬੂਤ ​​​​ਬਣਾਉਂਦਾ ਹੈ। ਇਸਦਾ ਸੇਵਨ ਕਰਨ ਲਈ ਰੋਜ਼ਾਨਾ ਸਵੇਰੇ ਖਾਲੀ ਪੇਟ ਆਂਵਲੇ ਦਾ ਸੇਵਨ ਕਰੋ, ਇਸ ਨਾਲ ਤੁਹਾਡੇ ਵਾਲ ਕਾਲੇ ਹੋਣ ਦੇ ਨਾਲ-ਨਾਲ ਸਰੀਰ ਨੂੰ ਵੀ ਫਾਇਦਾ ਹੋਵੇਗਾ।
ਆਂਵਲਾ ਹੇਅਰ ਪੈਕ
ਵਾਲਾਂ ‘ਚ ਤੁਸੀਂ ਆਂਵਲੇ ਦੀ ਵਰਤੋਂ ਹੇਅਰ ਪੈਕ ਦੇ ਤੌਰ ‘ਤੇ ਕਰ ਸਕਦੇ ਹੋ। ਇਸ ਦੇ ਲਈ ਤੁਸੀਂ ਆਂਵਲੇ ਦੇ ਪਾਊਡਰ ਜਾਂ ਆਂਵਲੇ ਨੂੰ ਪੀਸ ਕੇ ਇਸ ਦੀ ਵਰਤੋਂ ਕਰ ਸਕਦੇ ਹੋ।ਹੁਣ ਇਸ ਨੂੰ ਨਾਰੀਅਲ ਦੇ ਤੇਲ ਵਿਚ ਮਿਲਾ ਕੇ ਪੇਸਟ ਬਣਾ ਲਓ। ਹੁਣ ਇਸ ਨੂੰ ਸਿਰ ਦੀ ਚਮੜੀ ‘ਤੇ ਲਗਾਓ।
ਆਂਵਲਾ ਅਤੇ ਮਹਿੰਦੀ
ਮਹਿੰਦੀ ਵਾਲਾਂ ਨੂੰ ਕੁਦਰਤੀ ਰੰਗ ਪ੍ਰਦਾਨ ਕਰਨ ਵਿੱਚ ਮਦਦ ਕਰਦੀ ਹੈ। ਇਸ ਨੂੰ ਲਗਾਉਣ ਲਈ ਮਹਿੰਦੀ ਵਿਚ ਆਂਵਲਾ ਪਾਊਡਰ ਮਿਲਾਓ ਅਤੇ ਇਸ ਮਿਸ਼ਰਣ ਨੂੰ ਆਪਣੇ ਵਾਲਾਂ ‘ਤੇ ਲਗਾਓ, ਇਸ ਪੇਸਟ ਨੂੰ ਲਗਾਉਣ ਨਾਲ ਤੁਹਾਡੇ ਵਾਲ ਚਮਕਦਾਰ ਅਤੇ ਮਜ਼ਬੂਤ ​​ਬਣ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...