August 4, 2026, 11:22 pm
----------- Advertisement -----------
HomeNewsHealthMonkeypox Outbreak :ਵਿਸ਼ਵ ਸਿਹਤ ਸੰਗਠਨ ਵੱਲੋਂ ਹਾਈ ਅਲਰਟ ਦਾ ਐਲਾਨ, ਹੁਣ ਤੱਕ...

Monkeypox Outbreak :ਵਿਸ਼ਵ ਸਿਹਤ ਸੰਗਠਨ ਵੱਲੋਂ ਹਾਈ ਅਲਰਟ ਦਾ ਐਲਾਨ, ਹੁਣ ਤੱਕ 16000 ਤੋਂ ਵੱਧ ਮਰੀਜ਼ਾਂ ਦੀ ਹੋਈ ਪੁਸ਼ਟੀ

Published on

----------- Advertisement -----------

ਭਾਰਤ ਸਮੇਤ 75 ਦੇਸ਼ਾਂ ਵਿੱਚ Monkeypox ਨੇ ਪੈਰ ਪਸਾਰ ਲਏ ਹਨ। ਇਸ ਬਿਮਾਰੀ ਦੇ ਪ੍ਰਕੋਪ ਨੂੰ ਵਿਸ਼ਵ ਸਿਹਤ ਸੰਗਠਨ ਦੁਆਰਾ ਵਿਸ਼ਵਵਿਆਪੀ ਸਿਹਤ ਐਮਰਜੈਂਸੀ ਘੋਸ਼ਿਤ ਕੀਤਾ ਗਿਆ ਹੈ।
ਦੱਸ ਦਈਏ ਕਿ ਇਸ ਬਿਮਾਰੀ ਨਾਲ ਪੀੜਤ 16,886 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚੋਂ ਯੂਰਪ ਵਿੱਚ ਸਭ ਤੋਂ ਵੱਧ 11,985 ਲੋਕ ਪ੍ਰਭਾਵਿਤ ਹਨ। ਇਸ ਦੇ ਨਾਲ ਹੀ, ਬਿਮਾਰੀ ਤੋਂ ਪ੍ਰਭਾਵਿਤ ਚੋਟੀ ਦੇ 10 ਦੇਸ਼ਾਂ ਵਿੱਚ ਬ੍ਰਿਟੇਨ, ਸਪੇਨ, ਅਮਰੀਕਾ, ਜਰਮਨੀ, ਫਰਾਂਸ, ਪੁਰਤਗਾਲ, ਕੈਨੇਡਾ, ਨੀਦਰਲੈਂਡ, ਇਟਲੀ ਅਤੇ ਬੈਲਜੀਅਮ ਸ਼ਾਮਲ ਹਨ। Monkeypox ਨਾਲ ਇਸ ਸਾਲ ਕਈ ਲੋਕਾਂ ਦੀ ਜਾਨ ਵੀ ਚਲੀ ਗਈ ਹੈ।
ਇਸ ਦੇ ਨਾਲ ਹੀ ਅਮਰੀਕਾ ਵਿੱਚ ਪਹਿਲੀ ਵਾਰ ਬੱਚਿਆਂ ਵਿੱਚMonkeypox ਦੀ ਪੁਸ਼ਟੀ ਹੋਈ ਹੈ। ਇੱਥੇ ਦੋ ਬੱਚਿਆਂ ਵਿੱਚ ਇਨਫੈਕਸ਼ਨ ਪਾਇਆ ਗਿਆ ਹੈ। ਸਿਹਤ ਏਜੰਸੀ ਸੈਂਟਰਜ਼ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀਡੀਸੀ) ਦੇ ਅਨੁਸਾਰ ਇੱਕ ਬੱਚਾ ਕੈਲੀਫੋਰਨੀਆ ਦਾ ਹੈ, ਦੂਜਾ ਬੱਚਾ ਨਵਜੰਮਿਆ ਹੈ ਅਤੇ ਅਮਰੀਕਾ ਦਾ ਨਿਵਾਸੀ ਨਹੀਂ ਹੈ। ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਬੱਚਿਆਂ ਵਿੱਚ ਬਿਮਾਰੀ ਦੇ ਲੱਛਣ ਦਿਖਾਈ ਦਿੱਤੇ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...