October 18, 2026, 5:57 am
----------- Advertisement -----------
HomeNewsHealthਜਾਣੋ ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਕਿਉਂ ਵੱਧ ਜਾਂਦੇ ਹਨ ਹਾਰਟ ਅਟੈਕ...

ਜਾਣੋ ਗਰਮੀਆਂ ਦੇ ਮੁਕਾਬਲੇ ਸਰਦੀਆਂ ‘ਚ ਕਿਉਂ ਵੱਧ ਜਾਂਦੇ ਹਨ ਹਾਰਟ ਅਟੈਕ ਦੇ ਮਾਮਲੇ?

Published on

----------- Advertisement -----------

ਦਿਲ ਦਾ ਦੌਰਾ ਉਦੋਂ ਹੁੰਦਾ ਹੈ ਜਦੋਂ ਦਿਲ ਨੂੰ ਖੂਨ ਦੀ ਸਪਲਾਈ ਵਿੱਚ ਅਚਾਨਕ ਵਿਘਨ ਪੈਂਦਾ ਹੈ, ਮੁੱਖ ਤੌਰ ‘ਤੇ ਦਿਲ ਦੀਆਂ ਧਮਨੀਆਂ ਵਿੱਚੋਂ ਇੱਕ ਵਿੱਚ ਰੁਕਾਵਟ ਦੇ ਕਾਰਨ। ਧਮਨੀਆਂ ਵਿੱਚ ਚਰਬੀ ਜਾਂ ਪਲੇਕ ਜਮ੍ਹਾਂ ਹੋਣ ਕਾਰਨ ਖੂਨ ਦੀਆਂ ਨਾੜੀਆਂ ਬੰਦ ਹੋ ਜਾਂਦੀਆਂ ਹਨ। ਜਦੋਂ ਇਹ ਪਲੇਕ ਫਟ ਜਾਂਦੀ ਹੈ, ਤਾਂ ਖੂਨ ਦਾ ਥੱਕਾ ਬਣ ਜਾਂਦਾ ਹੈ, ਜਿਸ ਨਾਲ ਧਮਨੀਆਂ ਵਿੱਚ ਰੁਕਾਵਟ ਪੈਦਾ ਹੋ ਜਾਂਦੀ ਹੈ, ਜਿਸ ਨਾਲ ਦਿਲ ਦਾ ਦੌਰਾ ਪੈ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਗਰਮੀ ਦੇ ਮੌਸਮ ਦੇ ਮੁਕਾਬਲੇ ਸਰਦੀਆਂ ਦੇ ਮੌਸਮ ਵਿੱਚ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ। ਆਓ ਜਾਣਦੇ ਹਾਂ ਇਹ ਕਿੰਨਾ ਕੁ ਸਹੀ ਹੈ ਅਤੇ ਇਸ ਦੇ ਪਿੱਛੇ ਕੀ ਕਾਰਨ ਹੋ ਸਕਦੇ ਹਨ?
ਸਰਦੀਆਂ ਦੇ ਮੌਸਮ ਵਿਚ ਤਾਪਮਾਨ ਵਿਚ ਕਮੀ ਆਉਣ ਕਾਰਨ ਦਿਲ ਦੀ ਸਿਹਤ ‘ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਠੰਡੇ ਮੌਸਮ ਵਿਚ ਸਰੀਰ ਨੂੰ ਗਰਮ ਰੱਖਣ ਲਈ ਦਿਲ ਨੂੰ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਖੂਨ ਦੇ ਲਗਾਤਾਰ ਪੰਪਿੰਗ ਕਾਰਨ ਖੂਨ ਦੀਆਂ ਨਾੜੀਆਂ ਸੁੰਗੜ ਜਾਂਦੀਆਂ ਹਨ।
ਜੀ ਹਾਂ, ਮੰਨਿਆ ਜਾਂਦਾ ਹੈ ਕਿ ਸਰਦੀਆਂ ਦੇ ਮੌਸਮ ਵਿੱਚ ਦਿਲ ਦੇ ਦੌਰੇ ਦੇ ਮਾਮਲੇ ਵੱਧ ਜਾਂਦੇ ਹਨ। ਅਜਿਹਾ ਇਸ ਲਈ ਕਿਉਂਕਿ ਇਸ ਮੌਸਮ ‘ਚ ਲੋਕ ਘੱਟ ਕੰਮ ਕਰਦੇ ਹਨ। ਇਸ ਦੌਰਾਨ ਠੰਡੇ ਮੌਸਮ ‘ਚ ਸਟ੍ਰੋਕ, ਹਾਰਟ ਫੇਲੀਅਰ, ਕਾਰਡੀਓਵੈਸਕੁਲਰ ਸਮੱਸਿਆ, ਐਰੀਥਮੀਆ ਵਰਗੀਆਂ ਬੀਮਾਰੀਆਂ ਵਧ ਜਾਂਦੀਆਂ ਹਨ।
ਸਰਦੀਆਂ ਵਿੱਚ ਸਰੀਰ ਦਾ ਨਰਵਸ ਸਿਸਟਮ ਜ਼ਿਆਦਾ ਸਰਗਰਮ ਹੋ ਜਾਂਦਾ ਹੈ, ਜਿਸ ਕਾਰਨ ਖੂਨ ਦੀਆਂ ਨਾੜੀਆਂ ਸੁੰਗੜ ਜਾਂਦੀਆਂ ਹਨ, ਜਿਸ ਨੂੰ ‘ਵੈਸੋਕੰਸਟ੍ਰਕਸ਼ਨ’ ਕਿਹਾ ਜਾਂਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਦਾ ਪੱਧਰ ਵਧਣ ਲੱਗਦਾ ਹੈ ਅਤੇ ਦਿਲ ਨੂੰ ਖੂਨ ਪੰਪ ਕਰਨ ਲਈ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ। ਜੋ ਖੂਨ ਦੀਆਂ ਨਾੜੀਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...