November 9, 2026, 7:31 am
----------- Advertisement -----------
HomeNewsHealthਜੇਕਰ ਤੁਸੀਂ ਵੀ ਖਾਂਦੇ ਹੋ ਜ਼ਰੂਰਤ ਤੋਂ ਜ਼ਿਆਦਾ ਪਪੀਤਾ ਤਾਂ ਜਾਣੋ ਇਸ...

ਜੇਕਰ ਤੁਸੀਂ ਵੀ ਖਾਂਦੇ ਹੋ ਜ਼ਰੂਰਤ ਤੋਂ ਜ਼ਿਆਦਾ ਪਪੀਤਾ ਤਾਂ ਜਾਣੋ ਇਸ ਦੇ ਨੁਕਸਾਨ

Published on

----------- Advertisement -----------

ਪਪੀਤਾ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ ‘ਚ ਉਹ ਸਾਰੇ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ ‘ਚ ਮਦਦ ਕਰਦੇ ਹਨ। ਇਹ ਖਾਣ ‘ਚ ਵੀ ਬਹੁਤ ਸੁਆਦ ਹੁੰਦਾ ਹੈ। ਇਸ ‘ਚ ਵਿਟਾਮਿਨ-ਏ, ਵਿਟਾਮਿਨ-ਸੀ, ਫਾਈਬਰ, ਫੋਲੇਟ ਅਤੇ ਹੋਰ ਕਈ ਤੱਤ ਪਾਏ ਜਾਂਦੇ ਹਨ।

ਮਾਹਿਰ ਵੀ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ ਲਈ ਪਪੀਤਾ ਖਾਣ ਦੀ ਸਲਾਹ ਦਿੰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ, ਪਪੀਤੇ ਦਾ ਜ਼ਿਆਦਾ ਸੇਵਨ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਜੀ ਹਾਂ, ਇਸ ਦਾ ਫਾਇਦਾ ਹੋਣ ਦੀ ਬਜਾਏ ਤੁਸੀਂ ਕਈ ਬਿਮਾਰੀਆਂ ਤੋਂ ਪ੍ਰੇਸ਼ਾਨ ਹੋ ਸਕਦੇ ਹੋ। ਤਾਂ ਆਓ ਜਾਣਦੇ ਹਾਂ ਪਪੀਤਾ ਖਾਣ ਦੇ ਮਾੜੇ ਪ੍ਰਭਾਵ।

ਸਿਹਤ ਮਾਹਿਰਾਂ ਮੁਤਾਬਕ ਗਰਭਵਤੀ ਔਰਤਾਂ ਨੂੰ ਪਪੀਤਾ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਨੂੰ ਖਾਣ ਨਾਲ ਗਰਭਪਾਤ ਹੋ ਸਕਦਾ ਹੈ। ਪਪੀਤੇ ਵਿੱਚ ਮੌਜੂਦ ਪਪੈਨ ਸਰੀਰ ਵਿੱਚ ਕੁਝ ਝਿੱਲੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਜੋ ਕਿ ਭਰੂਣ ਦੇ ਵਿਕਾਸ ਲਈ ਜ਼ਰੂਰੀ ਹੈ।

ਪਪੀਤੇ ‘ਚ ਪਪੈਨ ਨਾਂ ਦਾ ਤੱਤ ਮੌਜੂਦ ਹੁੰਦਾ ਹੈ। ਇਹ ਐਲਰਜੀ ਦਾ ਕਾਰਨ ਬਣ ਸਕਦਾ ਹੈ। ਜੇਕਰ ਤੁਸੀਂ ਪਪੀਤੇ ਦਾ ਜ਼ਿਆਦਾ ਸੇਵਨ ਕਰਦੇ ਹੋ, ਤਾਂ ਤੁਸੀਂ ਸੋਜ, ਚੱਕਰ ਆਉਣੇ, ਸਿਰ ਦਰਦ, ਧੱਫੜ ਅਤੇ ਖੁਜਲੀ ਵਰਗੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਸਕਦੇ ਹੋ।

ਪਪੀਤੇ ‘ਚ ਫਾਈਬਰ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ। ਜੋ ਪਾਚਨ ਤੰਤਰ ਨੂੰ ਠੀਕ ਰੱਖਣ ‘ਚ ਮਦਦ ਕਰਦਾ ਹੈ। ਪਰ ਜੇਕਰ ਤੁਸੀਂ ਪਪੀਤੇ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਪਾਚਨ ਨੂੰ ਪ੍ਰਭਾਵਿਤ ਕਰਦਾ ਹੈ। ਜੇਕਰ ਤੁਸੀਂ ਬਹੁਤ ਜ਼ਿਆਦਾ ਪਪੀਤਾ ਖਾਂਦੇ ਹੋ ਤਾਂ ਇਹ ਤੁਹਾਡੇ ਪੇਟ ਨੂੰ ਖਰਾਬ ਕਰ ਸਕਦਾ ਹੈ। ਇਸ ਕਾਰਨ ਤੁਸੀਂ ਪੇਟ ‘ਚ ਜਲਨ ਅਤੇ ਦਰਦ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...