September 12, 2026, 6:22 pm
----------- Advertisement -----------
HomeNewsBreaking Newsਫਲਾਂ ਦੇ ਛਿਲਕਿਆਂ ਨਾਲ ਵੀ ਪਾ ਸਕਦੇ ਹੋ ਗਜ਼ਬ ਦਾ ਨਿਖਾਰ

ਫਲਾਂ ਦੇ ਛਿਲਕਿਆਂ ਨਾਲ ਵੀ ਪਾ ਸਕਦੇ ਹੋ ਗਜ਼ਬ ਦਾ ਨਿਖਾਰ

Published on

----------- Advertisement -----------

ਹਰ ਕੋਈ ਸੁੰਦਰ ਦਿਖਣਾ ਚਾਹੁੰਦਾ ਹੈ ਅਤੇ ਚਿਹਰੇ ਨੂੰ ਚਮਕਦਾਰ ਰੱਖਣ ਲਈ ਉਹ ਚਿਹਰੇ ‘ਤੇ ਕਈ ਤਰ੍ਹਾਂ ਦੀਆਂ ਚੀਜ਼ਾਂ ਲਗਾਉਂਦਾ ਹੈ। ਅਸੀਂ ਫਲਾਂ ਦਾ ਸੇਵਨ ਕਰਨਾ ਬਹੁਤ ਪਸੰਦ ਕਰਦੇ ਹਾਂ ਪਰ ਫਲ ਖਾਣ ਤੋਂ ਬਾਅਦ ਅਕਸਰ ਛਿਲਕੇ ਸੁੱਟ ਦਿੰਦੇ ਹਾਂ ਪਰ ਇਹਨਾਂ ਦੀ ਵਰਤੋਂ ਕਰਕੇ ਅਸੀ ਖੂਬਸੂਰਤ ਵੀ ਬਣ ਸਕਦੇ ਹਾਂ, ਜਾਣੋ ਕਿਵੇਂ ?

ਬਹੁਤ ਸਾਰੇ ਲੋਕ ਆਪਣੇ ਚਿਹਰੇ ਦੀ ਚਮਕ ਨੂੰ ਵਧਾਉਣ ਲਈ ਮਹਿੰਗੀਆਂ ਚੀਜ਼ਾਂ ਖਰੀਦਦੇ ਹਨ, ਫਿਰ ਵੀ ਚਮਕ ਦਿਖਾਈ ਨਹੀਂ ਦਿੰਦੀ। ਜੇਕਰ ਤੁਸੀਂ ਸੰਤਰੇ ਦੇ ਛਿਲਕੇ ਨੂੰ ਪੂਰੇ ਚਿਹਰੇ ‘ਤੇ ਲਗਾਓ ਤਾਂ ਮੁਹਾਂਸੇ ਦੂਰ ਹੋ ਜਾਂਦੇ ਹਨ। 

ਪਪੀਤੇ ਦੇ ਛਿਲਕੇ ਨੂੰ ਚਿਹਰੇ ‘ਤੇ ਵੀ ਲਗਾ ਸਕਦੇ ਹੋ। ਇਹ ਚਿਹਰੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਤੁਸੀਂ ਚਾਹੋ ਤਾਂ ਇਸ ਨੂੰ ਫੇਸ ਪੈਕ ਦੀ ਤਰ੍ਹਾਂ ਚਿਹਰੇ ‘ਤੇ ਲਗਾ ਸਕਦੇ ਹੋ। 

ਅੰਬ ਦਾ ਛਿਲਕਾ ਚਿਹਰੇ ਨੂੰ ਮੁਲਾਇਮ ਬਣਾਉਂਦਾ ਹੈ ਅਤੇ ਨਿਖਾਰ ਵੀ ਆਉਂਦਾ ਹੈ। ਤੁਸੀਂ ਛਿਲਕੇ ਨੂੰ ਪੀਸ ਕੇ ਇਸ ਦਾ ਪੇਸਟ ਬਣਾ ਕੇ ਚਿਹਰੇ ‘ਤੇ ਲਗਾ ਸਕਦੇ ਹੋ। 

ਲੋਕ ਖਾਣ ਤੋਂ ਬਾਅਦ ਕੇਲੇ ਦੇ ਛਿਲਕੇ ਨੂੰ ਸੁੱਟ ਦਿੰਦੇ ਹਨ ਪਰ ਤੁਹਾਨੂੰ ਅਜਿਹਾ ਕਰਨ ਦੀ ਜ਼ਰੂਰਤ ਨਹੀਂ ਹੈ, ਤੁਹਾਨੂੰ ਇਸ ਨੂੰ ਆਪਣੇ ਚਿਹਰੇ ‘ਤੇ ਲਗਾਉਣਾ ਹੋਵੇਗਾ। ਇਸ ਨੂੰ ਲਗਾਉਣ ਨਾਲ ਟੈਨਿੰਗ ਦੂਰ ਹੋ ਜਾਂਦੀ ਹੈ। 

ਨਿੰਬੂ ਦੇ ਛਿਲਕੇ ਨੂੰ ਚਿਹਰੇ ‘ਤੇ ਲਗਾਉਣ ਨਾਲ ਚਮੜੀ ਦੀ ਗੰਦਗੀ ਦੂਰ ਹੋ ਜਾਂਦੀ ਹੈ ਅਤੇ ਚਿਹਰੇ ਦੀ ਚਮਕ ਵਧ ਜਾਂਦੀ ਹੈ। ਇਸ ਪੈਕ ਨੂੰ ਹਫ਼ਤੇ ਵਿੱਚ ਦੋ ਵਾਰ ਵੀ ਲਗਾਇਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...