June 29, 2026, 5:14 pm
----------- Advertisement -----------
HomeNewsਮਜੀਠੀਆ ਦੀ ਅਗਾਊਂ ਜ਼ਮਾਨਤ 'ਤੇ ਹਾਈਕੋਰਟ ਅੱਜ ਹੋਵੇਗੀ ਸੁਣਵਾਈ

ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਹਾਈਕੋਰਟ ਅੱਜ ਹੋਵੇਗੀ ਸੁਣਵਾਈ

Published on

----------- Advertisement -----------

ਚੰਡੀਗੜ੍ਹ: ਬਹੁ-ਕਰੋੜੀ ਨਸ਼ਾ ਤਸਕਰੀ ਮਾਮਲੇ ‘ਚ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਅੱਜ ਸੁਣਵਾਈ ਹੋਵੇਗੀ। ਮਜੀਠੀਆ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਫੈਸਲਾ ਕਰੇਗੀ। ਕੋਰੋਨਾ ਕਾਰਨ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਮਜੀਠੀਆ ਦੇ ਵਕੀਲਾਂ ਦੀਆਂ ਦਲੀਲਾਂ ਫਿਜ਼ੀਕਲ ਦੀ ਬਜਾਏ ਵਰਚੁਅਲ ਸੁਣਵਾਈ ਰਾਹੀਂ ਸੁਣੀਆਂ ਜਾਣਗੀਆਂ।

ਇਸ ਤੋਂ ਪਹਿਲਾਂ ਮਜੀਠੀਆ ਨੇ ਮੋਹਾਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਸੈਸ਼ਨ ਅਦਾਲਤ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਮਜੀਠੀਆ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਹਿਰਾਸਤ ‘ਚ ਪੁੱਛਗਿੱਛ ਜ਼ਰੂਰੀ ਹੈ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਮਜੀਠੀਆ ਦੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਇੱਕ ਹੋਰ ਕੇਸ ਦਰਜ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...