November 16, 2026, 7:43 pm
----------- Advertisement -----------
HomeNewsBreaking Newsਹਾਈਕੋਰਟ ਨੇ ਨਹੀਂ ਸੁਣੀ ਪੰਜਾਬ ‘ਚ ਹੜ੍ਹਾਂ ‘ਤੇ ਪਟੀਸ਼ਨ,ਕਿਹਾ, ਆਪਸ ‘ਚ ਨਾ...

ਹਾਈਕੋਰਟ ਨੇ ਨਹੀਂ ਸੁਣੀ ਪੰਜਾਬ ‘ਚ ਹੜ੍ਹਾਂ ‘ਤੇ ਪਟੀਸ਼ਨ,ਕਿਹਾ, ਆਪਸ ‘ਚ ਨਾ ਉਲਝੋ

Published on

----------- Advertisement -----------

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿੱਚ ਹੜ੍ਹਾਂ ਸਬੰਧੀ ਦਾਇਰ ਜਨਹਿੱਤ ਪਟੀਸ਼ਨ (ਪੀਆਈਐਲ) ਨੂੰ ਖਾਰਿਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਸ ਸਮੇਂ ਅਧਿਕਾਰੀ ਜ਼ਮੀਨੀ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਇਸ ਸਮੇਂ ਉਨ੍ਹਾਂ ਤੋਂ ਹਲਫ਼ਨਾਮਾ ਦਾਇਰ ਕਰਨ ਦੀ ਉਮੀਦ ਕਰਨਾ ਸਹੀ ਨਹੀਂ ਹੋਵੇਗਾ।

ਚੀਫ਼ ਜਸਟਿਸ ਸ਼ੀਲ ਨਾਗੂ ਨੇ ਇਸ ਐਫੀਡੇਵਿਟ ਨੂੰ ਖਾਰਿਜ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ – “ਇਸ ਵੇਲੇ ਅਧਿਕਾਰੀ ਜ਼ਮੀਨੀ ਪੱਧਰ ‘ਤੇ ਸਥਿਤੀ ਨਾਲ ਨਜਿੱਠ ਰਹੇ ਹਨ। ਜੇ ਅਸੀਂ ਇਸ ਨੂੰ ਸੁਣਦੇ ਹਾਂ, ਤਾਂ ਉਨ੍ਹਾਂ ਨੂੰ ਬੈਠ ਕੇ ਐਫਿਡੇਵਿਟ ਤਿਆਰ ਕਰਨਾ ਪਵੇਗਾ। ਅਸੀਂ ਇਸ ਸਮੇਂ ਇਹ ਨਹੀਂ ਚਾਹੁੰਦੇ।”

ਪਟੀਸ਼ਨਕਰਤਾ ਨੇ ਦਾਅਵਾ ਕੀਤਾ ਸੀ ਕਿ ਭਾਖੜਾ, ਪੋਂਗ ਅਤੇ ਹੋਰ ਡੈਮਾਂ ਤੋਂ ਪਾਣੀ ਛੱਡਣ ਤੋਂ ਬਾਅਦ, ਹੇਠਲੇ ਇਲਾਕਿਆਂ ਵਿੱਚ ਸਮੇਂ ਸਿਰ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਸੀ। ਸਤਲੁਜ ਅਤੇ ਘੱਗਰ ਦਰਿਆਵਾਂ ਦੇ ਕੰਢਿਆਂ ‘ਤੇ ਬਣੇ ਬੰਨ੍ਹ ਅਤੇ ਨਹਿਰਾਂ ਕਮਜ਼ੋਰ ਹੋ ਗਈਆਂ ਸਨ, ਜਿਨ੍ਹਾਂ ਨੂੰ ਪਹਿਲਾਂ ਮਜ਼ਬੂਤ ​​ਕੀਤਾ ਜਾਣਾ ਚਾਹੀਦਾ ਸੀ। ਰਾਹਤ ਅਤੇ ਬਚਾਅ ਕਾਰਜਾਂ ਵਿੱਚ ਦੇਰੀ ਕਾਰਨ ਹਜ਼ਾਰਾਂ ਪਿੰਡ ਵਾਸੀਆਂ ਨੂੰ ਹਿਜਰਤ ਕਰਨੀ ਪਈ ਅਤੇ ਸਰਕਾਰੀ ਮਦਦ ਕਈ ਪਿੰਡਾਂ ਤੱਕ ਨਹੀਂ ਪਹੁੰਚ ਸਕੀ। ਪਟੀਸ਼ਨ ਵਿੱਚ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਸੀ ਕਿ ਪ੍ਰਭਾਵਿਤ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਬੰਨ੍ਹਾਂ ਨੂੰ ਸਥਾਈ ਤੌਰ ‘ਤੇ ਮਜ਼ਬੂਤ ​​ਕਰਨ ਲਈ ਇੱਕ ਲੰਬੀ ਮਿਆਦ ਦੀ ਯੋਜਨਾ ਬਣਾਈ ਜਾਵੇ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...