October 10, 2026, 3:57 am
----------- Advertisement -----------
HomeNewsLatest News3 ਸਾਲਾ ਬੱਚੇ ਦੀ ਕਸਟੱਡੀ ਨੂੰ ਲੈ ਕੇ ਹਾਈ ਕੋਰਟ ਦੀ ਅਹਿਮ...

3 ਸਾਲਾ ਬੱਚੇ ਦੀ ਕਸਟੱਡੀ ਨੂੰ ਲੈ ਕੇ ਹਾਈ ਕੋਰਟ ਦੀ ਅਹਿਮ ਟਿੱਪਣੀ; ਕਿਹਾ…

Published on

----------- Advertisement -----------

ਚੰਡੀਗੜ੍ਹ: ਤਿੰਨ ਸਾਲ ਦੇ ਬੱਚੇ ਦੀ ਅੰਤਰਿਮ ਕਸਟਡੀ ਨੂੰ ਉਸਦੀ ਮਾਂ ਨੂੰ ਦੇਣ ਦੇ ਫ਼ੈਸਲੇ ਨੂੰ ਸਹੀ ਠਹਿਰਾਉਂਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਹੈ ਕਿ ਜਦੋਂ ਨਾਬਾਲਗ ਦੀ ਦੇਖਭਾਲ ਦੀ ਗੱਲ ਆਉਂਦੀ ਹੈ, ਤਾਂ ਇਹ ਨਾਨਾ-ਨਾਨੀ, ਦਾਦਾ-ਦਾਦੀ ਜਾਂ ਪਰਿਵਾਰ ਦਾ ਕੋਈ ਮੈਂਬਰ ਮਾਤਾ-ਪਿਤਾ ਦੀ ਜਗ੍ਹਾ ਨਹੀਂ ਲੈ ਸਕਦਾ। ਹਾਈ ਕੋਰਟ ਨੇ ਕਿਹਾ ਕਿ ਕਿਉਂਕਿ ਪਿਤਾ ਪ੍ਰਾਈਵੇਟ ਸੈਕਟਰ ‘ਚ ਕੰਮ ਕਰਦਾ ਹੈ, ਇਸ ਲਈ ਉਸ ਨੂੰ ਬਾਹਰ ਜਾਣਾ ਪੈਂਦਾ ਹੈ ਅਤੇ ਇਸ ਲਈ ਉਸ ਕੋਲ ਬੱਚੇ ਦੀ ਦੇਖਭਾਲ ਕਰਨ ਲਈ ਕਾਫ਼ੀ ਸਮਾਂ ਨਹੀਂ ਹੋ ਸਕਦਾ ਹੈ। ਜਿੱਥੋਂ ਤਕ ਨਾਬਾਲਗ ਬੱਚੇ ਦੀ ਦੇਖਭਾਲ ਦਾ ਸਬੰਧ ਹੈ, ਦੋਵਾਂ ਪਾਸਿਆਂ ਤੋਂ ਕੋਈ ਹੋਰ ਪਰਿਵਾਰਕ ਮੈਂਬਰ ਪਿਤਾ ਜਾਂ ਮਾਤਾ ਦੀ ਥਾਂ ਨਹੀਂ ਲੈ ਸਕਦਾ।

ਪਤਨੀ ਆਪਣੇ ਮਾਤਾ-ਪਿਤਾ ਨਾਲ ਰਹਿ ਰਹੀ ਹੈ ਤੇ ਨਾਬਾਲਗ ਬੱਚੇ ਦੀ ਦੇਖਭਾਲ ਲਈ ਲੋੜੀਂਦਾ ਸਮਾਂ ਦੇ ਸਕਦੀ ਹੈ। ਅਦਾਲਤ ਨੇ ਪਤੀ ਦੀ ਇਸ ਦਲੀਲ ਨੂੰ ਵੀ ਰੱਦ ਕਰ ਦਿੱਤਾ ਕਿ ਪਤਨੀ ਬੱਚੇ ਨੂੰ ਪਿਆਰ ਨਹੀਂ ਕਰਦੀ ਤੇ ਉਸ ਦੀ ਸਹੀ ਦੇਖਭਾਲ ਨਹੀਂ ਕਰ ਸਕਦੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜਦੋਂ ਤਕ ਇਹ ਸਾਬਿਤ ਨਹੀਂ ਹੋ ਜਾਂਦਾ ਕਿ ਬੱਚੇ ਨੂੰ ਮਾਂ ਤੋਂ ਖ਼ਤਰਾ ਹੈ, ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਮਾਂ ਦੇ ਹਵਾਲੇ ਕਰਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...