July 31, 2026, 10:12 pm
----------- Advertisement -----------
HomeNewsNational-Internationalਐੱਸਐੱਫਆਈ ਤੇ ਐਨਐਸਯੂਆਈ ਦੇ ਵਰਕਰਾਂ ਵਿਚਾਲੇ ਮੁੱਠਭੇੜ, 6 ਵਿਦਿਆਰਥੀ ਜ਼.ਖ਼ਮੀ

ਐੱਸਐੱਫਆਈ ਤੇ ਐਨਐਸਯੂਆਈ ਦੇ ਵਰਕਰਾਂ ਵਿਚਾਲੇ ਮੁੱਠਭੇੜ, 6 ਵਿਦਿਆਰਥੀ ਜ਼.ਖ਼ਮੀ

Published on

----------- Advertisement -----------

ਸ਼ਿਮਲਾ ਦੇ ਕੋਟਸ਼ੇਰਾ ਕਾਲਜ ‘ਚ ਸੋਮਵਾਰ ਨੂੰ ਦੋ ਵਿਦਿਆਰਥੀ ਸੰਗਠਨਾਂ ਵਿਚਾਲੇ ਭਿਆਨਕ ਲੜਾਈ ਹੋ ਗਈ ਹੈ। ਇਸ ਵਿੱਚ ਕਰੀਬ 6 ਵਿਦਿਆਰਥੀ ਜ਼ਖ਼ਮੀ ਹੋ ਗਏ। ਨਵੀਂ ਸਿੱਖਿਆ ਨੀਤੀ ਨੂੰ ਲੈ ਕੇ ਐੱਸਐੱਫਆਈ ਦੇ ਵਰਕਰ ਕਾਲਜ ਕੈਂਪਸ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਸਨ ਅਤੇ ਪ੍ਰਧਾਨ ਮੰਤਰੀ, ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦੀ ਤਿਆਰੀ ਕਰ ਰਹੇ ਸਨ। ਉਸੇ ਸਮੇਂ ਐਨਐਸਯੂਆਈ ਦੇ ਵਰਕਰ ਉਥੇ ਪਹੁੰਚ ਗਏ।

ਦੋਵਾਂ ਜਥੇਬੰਦੀਆਂ ਦੇ ਵਰਕਰਾਂ ਦਰਮਿਆਨ ਲੰਮਾ ਸਮਾਂ ਤਕਰਾਰ ਵੀ ਹੋਈ। ਇਸ ਦੌਰਾਨ ਕੁਝ ਵਰਕਰਾਂ ਨੇ ਇੱਕ ਦੂਜੇ ‘ਤੇ ਲਾਠੀਆਂ ਨਾਲ ਹਮਲਾ ਵੀ ਕੀਤਾ। ਅਧਿਆਪਕਾਂ ਅਤੇ ਹੋਰ ਵਿਦਿਆਰਥੀਆਂ ਦੇ ਸਮਝਾਉਣ ਤੋਂ ਬਾਅਦ ਲੜਾਈ ਸ਼ਾਂਤ ਹੋਈ। ਉਦੋਂ ਤੱਕ ਕੈਂਪਸ ਵਿੱਚ ਮਾਹੌਲ ਕਾਫੀ ਤਣਾਅਪੂਰਨ ਬਣਿਆ ਰਿਹਾ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...