November 12, 2026, 12:51 am
----------- Advertisement -----------
HomeNewsBreaking Newsਸ਼ਿਮਲਾ 'ਚ HRTC ਡਰਾਈਵਰ ਤੇ ਯਾਤਰੀਆਂ 'ਤੇ ਹਮਲਾ, ਕੁੱਟਮਾਰ ਦੀ ਵੀਡੀਓ ਹੋਈ...

ਸ਼ਿਮਲਾ ‘ਚ HRTC ਡਰਾਈਵਰ ਤੇ ਯਾਤਰੀਆਂ ‘ਤੇ ਹਮਲਾ, ਕੁੱਟਮਾਰ ਦੀ ਵੀਡੀਓ ਹੋਈ ਵਾਇਰਲ

Published on

----------- Advertisement -----------

ਸ਼ਿਮਲਾ ਜ਼ਿਲ੍ਹੇ ਦੇ ਨੇਰਵਾ ਵਿੱਚ ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੀ ਬੱਸ ਦੇ ਡਰਾਈਵਰ ਅਤੇ ਕੁਝ ਸਵਾਰੀਆਂ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲੀਆ ਨਿਸ਼ਾਨ ਲੱਗ ਰਹੇ ਹਨ।

ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਐਚਆਰਟੀਸੀ ਦੀ ਬੱਸ ਨਰਵਾ ਤੋਂ ਥਰੋਚ ਜਾ ਰਹੀ ਸੀ। ਇੱਕ ਬਾਈਕ ਸਵਾਰ ਬੱਸ ਦੇ ਪਿੱਛੇ ਜਾ ਰਿਹਾ ਸੀ। ਜਦੋਂ ਬੱਸ ਕੁਠਾਰ ਨੇੜੇ ਰੁਕੀ ਤਾਂ ਬਾਈਕ ਦੀ ਬੱਸ ਨਾਲ ਟੱਕਰ ਹੋ ਗਈ। ਇਸ ਕਾਰਨ ਬਾਈਕ ਸਵਾਰ ਦੀ ਪਤਨੀ ਨੂੰ ਮਾਮੂਲੀ ਸੱਟਾਂ ਲੱਗੀਆਂ। ਵਾਇਰਲ ਵੀਡੀਓ ‘ਚ ਕੁਝ ਔਰਤਾਂ ਹੱਥਾਂ ‘ਚ ਡੰਡੇ ਲੈ ਕੇ ਹਮਲਾ ਕਰਦੀਆਂ ਨਜ਼ਰ ਆ ਰਹੀਆਂ ਹਨ।


ਜਾਣਕਾਰੀ ਦਿੰਦਿਆਂ ਬੱਸ ਚਾਲਕ ਹੇਤ ਰਾਮ ਨੇ ਦੱਸਿਆ ਕਿ ਬਾਈਕ ‘ਤੇ ਤਿੰਨ ਵਿਅਕਤੀ ਸਵਾਰ ਸਨ। ਬੱਸ ਨੂੰ ਪਿੱਛੇ ਤੋਂ ਟੱਕਰ ਮਾਰਨ ਤੋਂ ਬਾਅਦ ਉਨ੍ਹਾਂ ਨੇ ਲੜਾਈ ਸ਼ੁਰੂ ਕਰ ਦਿੱਤੀ। ਇਸ ਕਾਰਨ ਇਕ ਯਾਤਰੀ ਨੂੰ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਪੁਲਿਸ ਵੱਲੋਂ ਕੀਤੀ ਕਾਰਵਾਈ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪੁਲੀਸ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਸਮਝੌਤਾ ਕਰ ਲਿਆ। ਉਸ ਨੇ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਸ ਨੇ ਦੱਸਿਆ ਕਿ ਜੇਕਰ ਉਸ ਦੇ ਨਾਲ ਸਵਾਰੀਆਂ ਨਾ ਹੁੰਦੀਆਂ ਤਾਂ ਉਹ ਉਨ੍ਹਾਂ ਨੂੰ ਮਾਰ ਦਿੰਦਾ।

ਸਥਾਨਕ ਲੋਕ ਵੀ ਕੁੱਟਮਾਰ ਕਰਨ ਵਾਲੇ ਲੋਕਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਐਸਐਚਓ ਨਰਵਾ ਜੈਅੰਤ ਕੁਮਾਰ ਗੌਤਮ ਨੇ ਦੱਸਿਆ ਕਿ ਲੜਾਈ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਦੋਵਾਂ ਧਿਰਾਂ ਦੀ ਗੱਲ ਸੁਣ ਕੇ ਉਨ੍ਹਾਂ ਦੇ ਕਹਿਣ ’ਤੇ ਸਮਝੌਤਾ ਕਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਜੇਕਰ ਬੱਸ ਡਰਾਈਵਰ ਚਾਹੁਣ ਤਾਂ ਉਹ ਹੁਣ ਵੀ ਥਾਣੇ ਆ ਕੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਜੇਕਰ ਲਿਖਤੀ ਸ਼ਿਕਾਇਤ ਮਿਲਦੀ ਹੈ ਤਾਂ ਮਾਮਲਾ ਦਰਜ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...