October 15, 2026, 3:30 pm
----------- Advertisement -----------
HomeNewsHimachalਹਿਮਾਚਲ ਦੇ ਇਨ੍ਹਾਂ 10 ਜ਼ਿਲਿਆਂ ਲਈ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ; 4...

ਹਿਮਾਚਲ ਦੇ ਇਨ੍ਹਾਂ 10 ਜ਼ਿਲਿਆਂ ਲਈ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ; 4 ਦਿਨ ਮੀਂਹ ਦੇ ਨਾਲ ਭਾਰੀ ਬਰਫਬਾਰੀ ਦੀ ਸੰਭਾਵਨਾ

Published on

----------- Advertisement -----------

ਹਿਮਾਚਲ ਪ੍ਰਦੇਸ਼ ਵਿੱਚ ਅੱਜ (21 ਮਾਰਚ) ਤੋਂ ਅਗਲੇ ਚਾਰ ਦਿਨਾਂ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਅਨੁਸਾਰ, ਪੱਛਮੀ ਗੜਬੜੀ (ਡਬਲਯੂਡੀ) ਅਗਲੇ 96 ਘੰਟਿਆਂ ਤੱਕ ਸਰਗਰਮ ਰਹੇਗੀ। ਪਹਾੜਾਂ ਵਿੱਚ ਇਹ ਗਰਜ ਅਤੇ ਗੜੇਮਾਰੀ ਦੇ ਨਾਲ ਮੀਂਹ ਦਾ ਕਾਰਨ ਬਣ ਸਕਦਾ ਹੈ।
ਮੌਸਮ ਵਿਭਾਗ ਨੇ ਕਿਨੌਰ ਅਤੇ ਲਾਹੌਲ ਸਪਿਤੀ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ 10 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਗੜੇਮਾਰੀ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਵੀ ਕੁਝ ਇਲਾਕਿਆਂ ‘ਚ ਬਰਫਬਾਰੀ ਹੋ ਸਕਦੀ ਹੈ। ਪਰ ਕੱਲ੍ਹ ਜ਼ਿਆਦਾਤਰ ਖੇਤਰਾਂ ਵਿੱਚ ਚੇਤਾਵਨੀ ਜਾਰੀ ਕੀਤੀ ਗਈ ਹੈ। ਜ਼ਾਹਿਰ ਹੈ ਕਿ ਮੌਸਮ ਬਦਲਣ ਤੋਂ ਬਾਅਦ ਤਾਪਮਾਨ ਫਿਰ ਤੋਂ ਡਿੱਗ ਜਾਵੇਗਾ। ਇਸ ਕਾਰਨ ਪਹਾੜਾਂ ‘ਤੇ ਫਿਰ ਤੋਂ ਠੰਢ ਹੋ ਜਾਵੇਗੀ।
ਮੌਸਮ ਵਿਭਾਗ ਮੁਤਾਬਕ ਕਿਨੌਰ, ਲਾਹੌਲ ਸਪਿਤੀ ਅਤੇ ਚੰਬਾ ਦੇ ਉੱਚੇ ਇਲਾਕਿਆਂ ‘ਚ ਹਲਕੀ ਬਰਫਬਾਰੀ ਵੀ ਹੋ ਸਕਦੀ ਹੈ, ਜਦਕਿ ਹੋਰ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੂਬੇ ‘ਚ 24 ਮਾਰਚ ਤੱਕ ਮੌਸਮ ਖਰਾਬ ਰਹੇਗਾ। ਇਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...