ਹਿਮਾਚਲ ਸਰਕਾਰ ਨੇ 12 ਪੁਲਿਸ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਤਿੰਨ ਐਸਪੀ, ਪੰਜ ਏਐਸਪੀ ਅਤੇ ਚਾਰ ਡੀਐਸਪੀ ਰੈਂਕ ਦੇ ਪੁਲੀਸ ਅਧਿਕਾਰੀ ਸ਼ਾਮਲ ਹਨ।
ਦੱਸ ਦਈਏ ਕਿ ਨਿਸ਼ਚਿੰਤ ਸਿੰਘ ਨੇਗੀ, ਜਿਨ੍ਹਾਂ ਨੂੰ ਹਾਲ ਹੀ ਵਿੱਚ ਐਸਪੀ ਵਜੋਂ ਤਰੱਕੀ ਦਿੱਤੀ ਗਈ ਸੀ, ਨੂੰ ਕਮਾਂਡੈਂਟ ਹੋਮ ਗਾਰਡ ਕੁੱਲੂ ਲਾਇਆ ਗਿਆ ਹੈ। ਮੁੱਖ ਸਕੱਤਰ ਪ੍ਰਬੋਧ ਸਕਸੈਨਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।













