September 14, 2026, 2:04 am
----------- Advertisement -----------
HomeNewsHimachalਹਿਮਾਚਲ ਵਿਧਾਨ ਸਭਾ ਉਪ ਚੋਣ: ਕਾਂਗਰਸ ਨੇ ਐਲਾਨੇ ਤਿੰਨ ਉਮੀਦਵਾਰ, ਜਾਣੋ ਕਿਸ...

ਹਿਮਾਚਲ ਵਿਧਾਨ ਸਭਾ ਉਪ ਚੋਣ: ਕਾਂਗਰਸ ਨੇ ਐਲਾਨੇ ਤਿੰਨ ਉਮੀਦਵਾਰ, ਜਾਣੋ ਕਿਸ ਨੂੰ ਮਿਲੀ ਟਿਕਟ

Published on

----------- Advertisement -----------

ਕਾਂਗਰਸ ਨੇ ਹਿਮਾਚਲ ਦੀਆਂ 6 ਵਿਧਾਨ ਸਭਾ ਸੀਟਾਂ ‘ਤੇ 1 ਜੂਨ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੁਜਾਨਪੁਰ ਤੋਂ ਕੈਪਟਨ ਰਣਜੀਤ ਸਿੰਘ ਰਾਣਾ, ਗਗਰੇਟ ਤੋਂ ਰਾਕੇਸ਼ ਕਾਲੀਆ ਅਤੇ ਕੁਟਲੇਹੜ੍ਹ ਤੋਂ ਵਿਵੇਕ ਸ਼ਰਮਾ ਨੂੰ ਟਿਕਟ ਦਿੱਤੀ ਗਈ ਹੈ।
ਦਰਅਸਲ, ਰਾਜ ਸਭਾ ਚੋਣਾਂ ‘ਚ ਪਾਰਟੀ ਤੋਂ ਬਗਾਵਤ ਕਰਨ ਵਾਲੇ 6 ਵਿਧਾਇਕਾਂ ‘ਤੇ ਕਾਰਵਾਈ ਹੋਣ ਤੋਂ ਬਾਅਦ ਜ਼ਿਮਨੀ ਚੋਣਾਂ ਹੋਣੀਆਂ ਹਨ। ਇਨ੍ਹਾਂ ਆਗੂਆਂ ਨੇ ਭਾਜਪਾ ਦੇ ਹੱਕ ਵਿੱਚ ਵੋਟਾਂ ਪਾਈਆਂ ਸਨ। ਇਸ ਤੋਂ ਬਾਅਦ ਕਾਂਗਰਸ ਨੇ ਇਨ੍ਹਾਂ ਸਾਰੇ ਬਾਗੀ ਵਿਧਾਇਕਾਂ ਨੂੰ ਬਜਟ ਸੈਸ਼ਨ ‘ਚ ਹਾਜ਼ਰ ਨਾ ਹੋਣ ‘ਤੇ ਪਾਰਟੀ ਵ੍ਹਿਪ ਦੀ ਉਲੰਘਣਾ ਕਰਨ ‘ਤੇ ਅਯੋਗ ਕਰਾਰ ਦਿੱਤਾ ਸੀ। ਇਸ ਕਾਰਨ ਵਿਧਾਨ ਸਭਾ ਦੀਆਂ 6 ਸੀਟਾਂ ਖਾਲੀ ਹੋ ਗਈਆਂ। ਇਨ੍ਹਾਂ ਵਿੱਚ ਧਰਮਸ਼ਾਲਾ, ਸੁਜਾਨਪੁਰ, ਲਾਹੌਲ ਅਤੇ ਸਪਿਤੀ, ਬਡਸਰ, ਗਗਰੇਟ ਅਤੇ ਕੁਟਲੇਹੜ੍ਹ ਵਿਧਾਨ ਸਭਾ ਸੀਟਾਂ ਸ਼ਾਮਲ ਹਨ। ਕਾਂਗਰਸ ਨੇ ਸ਼ੁੱਕਰਵਾਰ ਨੂੰ ਇਨ੍ਹਾਂ ਵਿੱਚੋਂ ਤਿੰਨ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲਾਹੌਲ ਸਪਿਤੀ, ਧਰਮਸ਼ਾਲਾ ਅਤੇ ਬਡਸਰ ਵਿੱਚ ਕਾਂਗਰਸ ਦੇ ਉਮੀਦਵਾਰ ਦੇ ਐਲਾਨ ਦਾ ਅਜੇ ਇੰਤਜ਼ਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...