September 14, 2026, 4:20 am
----------- Advertisement -----------
HomeNewsHimachalਮੰਡੀ ਤੋਂ ਕੰਗਨਾ ਰਣੌਤ ਅੱਗੇ, ਵਿਕਰਮਾਦਿਤਿਆ ਨੂੰ ਪਛਾੜਿਆ

ਮੰਡੀ ਤੋਂ ਕੰਗਨਾ ਰਣੌਤ ਅੱਗੇ, ਵਿਕਰਮਾਦਿਤਿਆ ਨੂੰ ਪਛਾੜਿਆ

Published on

----------- Advertisement -----------

ਹਿਮਾਚਲ ਦੀ ਮੰਡੀ ਲੋਕ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਸਭ ਤੋਂ ਪਹਿਲਾਂ ਸੰਸਕ੍ਰਿਤ ਸਦਨ ਮੰਡੀ ਦੇ ਆਡੀਟੋਰੀਅਮ ਹਾਲ ਵਿੱਚ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿੱਚ ਸੇਵਾ ਅਤੇ ਪੋਸਟਲ ਬੈਲਟ ਦੀ ਗਿਣਤੀ ਹੋਈ।। ਇਸ ਤੋਂ ਬਾਅਦ ਈਵੀਐਮ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਹਿਮਾਚਲ ਦੀ ਮੰਡੀ ਸੀਟ ਤੋਂ ਪਹਿਲੀ ਵਾਰ ਚੋਣ ਲੜ ਰਹੀ ਕੰਗਨਾ ਰੁਝਾਨਾਂ ਵਿੱਚ 50498 ਵੋਟਾਂ ਨਾਲ ਅੱਗੇ ਚੱਲ ਰਹੀ ਹੈ।
ਇਸ ਸੀਟ ਦੇ ਅਧੀਨ 17 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ ਵਿੱਚ ਮੰਡੀ, ਸੇਰਾਜ, ਸਰਕਾਘਾਟ, ਦਰੰਗ, ਨਚਨ, ਕਾਰਸੋਗ, ਬਲਹ, ਜੋਗਿੰਦਰਨਗਰ, ਸੁੰਦਰਨਗਰ, ਰਾਮਪੁਰ, ਐਨੀ, ਕੁੱਲੂ, ਮਨਾਲੀ, ਬੰਜਰ, ਲਾਹੌਲ-ਸਪੀਤੀ, ਕਿਨੌਰ ਅਤੇ ਭਰਮੌਰ ਸ਼ਾਮਲ ਹਨ।
ਦੱਸ ਦਈਏ ਕਿ ਕੰਗਨਾ ਪਹਿਲੀ ਵਾਰ ਚੋਣ ਲੜ ਰਹੀ ਹੈ। ਉਨ੍ਹਾਂ ਨੇ ਕਰੀਬ 42 ਫਿਲਮਾਂ ‘ਚ ਕੰਮ ਕੀਤਾ ਹੈ। ਕੰਗਨਾ ਨੇ 2020 ਵਿੱਚ ਪ੍ਰੋਡਕਸ਼ਨ ਹਾਊਸ ਮਨੀਕਰਣਿਕਾ ਫਿਲਮਸ ਵੀ ਸ਼ੁਰੂ ਕੀਤਾ। ਉਨ੍ਹਾਂ ਨੂੰ ਪਦਮਸ਼੍ਰੀ, 4 ਰਾਸ਼ਟਰੀ ਪੁਰਸਕਾਰ ਅਤੇ 5 ਫਿਲਮਫੇਅਰ ਪੁਰਸਕਾਰ ਮਿਲ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...