June 28, 2026, 9:42 pm
----------- Advertisement -----------
HomeNewsHimachalਹਿਮਾਚਲ 'ਚ ਮੀਂਹ ਦਾ ਆਰੇਂਜ ਅਲਰਟ; ਸੈਲਾਨੀਆਂ ਲਈ ਐਡਵਾਈਜ਼ਰੀ ਜਾਰੀ

ਹਿਮਾਚਲ ‘ਚ ਮੀਂਹ ਦਾ ਆਰੇਂਜ ਅਲਰਟ; ਸੈਲਾਨੀਆਂ ਲਈ ਐਡਵਾਈਜ਼ਰੀ ਜਾਰੀ

Published on

----------- Advertisement -----------

ਉੱਤਰੀ ਭਾਰਤ ਵਿੱਚ ਪ੍ਰੀ-ਮਾਨਸੂਨ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਹਾੜਾਂ ‘ਚ ਮੀਂਹ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉਥੇ ਹੀ ਅੱਜ ਹਰਿਆਣਾ-ਪੰਜਾਬ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਊਨਾ, ਬਿਲਾਸਪੁਰ ਅਤੇ ਹਮੀਰਪੁਰ ਨੂੰ ਛੱਡ ਕੇ ਹਿਮਾਚਲ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਕੋਟਖਾਈ ਵਿੱਚ 17.1 ਐਮਐਮ, ਨਰਕੰਡਾ ਏਡਬਲਿਊਐਸ ਵਿੱਚ 13.5 ਐਮਐਮ, ਜੱਟਨ ਬੈਰਾਜ ਵਿੱਚ 10.8 ਐਮਐਮ, ਨਦੌਨ ਵਿੱਚ 7.0 ਐਮਐਮ, ਸਰਹਾਨ ਵਿੱਚ 6.0 ਐਮਐਮ, ਸੁੰਦਰਨਗਰ ਵਿੱਚ 5.8 ਐਮਐਮ, ਰੋਹੜੂ ਵਿੱਚ 4.0 ਐਮਐਮ, ਐਚਐਮਓ ਸ਼ਿਨਲਾ ਵਿੱਚ 3.8 ਐਮਐਮ, ਐਚ.ਐਮ.ਓ. ਐਗਰੋ ਵਿੱਚ 0.5mm ਅਤੇ ਬਾਰਥਿਨ ਵਿੱਚ 0.4mm ਬਾਰਿਸ਼ ਦਰਜ ਕੀਤੀ ਗਈ।
ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਦਰਜ ਕੀਤਾ ਗਿਆ। ਅੱਜ ਵੀ ਬੱਦਲਵਾਈ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 24 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਇਸ ਸੀਜ਼ਨ ਵਿੱਚ ਪਹਿਲੀ ਵਾਰ ਮੌਸਮ ਵਿਭਾਗ ਨੇ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਸਥਾਨਕ ਲੋਕਾਂ ਸਮੇਤ ਸੈਲਾਨੀਆਂ ਲਈ ਵੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਨੂੰ ਉੱਚਾਈ, ਲੈਂਡ ਸਲਾਈਡ ਵਾਲੇ ਖੇਤਰਾਂ ਅਤੇ ਨਦੀਆਂ-ਨਾਲਿਆਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...