August 9, 2026, 9:19 pm
----------- Advertisement -----------
HomeNewsBreaking Newsਮੰਡੀ 'ਚ ਮਸਜਿਦ ਦੀਆਂ 2 ਗੈਰ-ਕਾਨੂੰਨੀ ਮੰਜ਼ਿਲਾਂ ਢਾਹੁਣ ਦੇ ਹੁਕਮ ਜਾਰੀ

ਮੰਡੀ ‘ਚ ਮਸਜਿਦ ਦੀਆਂ 2 ਗੈਰ-ਕਾਨੂੰਨੀ ਮੰਜ਼ਿਲਾਂ ਢਾਹੁਣ ਦੇ ਹੁਕਮ ਜਾਰੀ

Published on

----------- Advertisement -----------

ਹਿਮਾਚਲ ਦੇ ਮੰਡੀ ਸ਼ਹਿਰ ‘ਚ ਮਸਜਿਦ ਦੀਆਂ ਦੋ ਗੈਰ-ਕਾਨੂੰਨੀ ਮੰਜ਼ਿਲਾਂ ਨੂੰ 30 ਦਿਨਾਂ ‘ਚ ਢਾਹੁਣਾ ਪਵੇਗਾ। ਨਗਰ ਨਿਗਮ ਕਮਿਸ਼ਨਰ ਐੱਚ.ਐੱਸ.ਰਾਣਾ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਇਹ ਫੈਸਲਾ ਸੁਣਾਇਆ।

ਦੱਸ ਦਈਏ ਇਹ ਤੀਹ ਸਾਲ ਪੁਰਾਣੀ 3 ਮੰਜ਼ਿਲਾ ਮਸਜਿਦ ਸ਼ਹਿਰ ਦੀ ਜੇਲ ਰੋਡ ‘ਤੇ ਹੈ। ਦੋਸ਼ ਹੈ ਕਿ ਇਸ ਦੀਆਂ ਦੋ ਮੰਜ਼ਿਲਾਂ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਗਈਆਂ ਸਨ। ਹੁਣ ਉਹ ਟੁੱਟ ਜਾਣਗੇ।ਨਗਰ ਨਿਗਮ ਕਮਿਸ਼ਨਰ ਦੀ ਅਦਾਲਤ ‘ਚ ਮਸਜਿਦ ਦੀ ਨਾਜਾਇਜ਼ ਉਸਾਰੀ ਦੇ ਮਾਮਲੇ ‘ਚ ਸੁਣਵਾਈ ਚੱਲ ਰਹੀ ਸੀ ਤਾਂ ਹਿੰਦੂ ਸੰਗਠਨਾਂ ਨੇ ਪ੍ਰਦਰਸ਼ਨ ਕੀਤਾ।

ਪੁਲਿਸ ਨੇ ਮਸਜਿਦ ਦੇ ਆਲੇ ਦੁਆਲੇ ਬੈਰੀਕੇਡ ਲਗਾ ਦਿੱਤੇ ਸਨ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਗਈ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹੱਥੋਪਾਈ ਹੋਈ। ਪ੍ਰਦਰਸ਼ਨਕਾਰੀ ਲੋਕਾਂ ਨੇ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ।

ਦੂਜੇ ਪਾਸੇ ਸ਼ਿਮਲਾ ਦੀ ਪੰਜ ਮੰਜ਼ਿਲਾ ਸੰਜੌਲੀ ਮਸਜਿਦ ਨੂੰ ਲੈ ਕੇ ਵਿਵਾਦ ਹੈ। ਦੋਸ਼ ਹੈ ਕਿ ਮਸਜਿਦ ਦੀਆਂ ਤਿੰਨ ਮੰਜ਼ਿਲਾਂ ਗੈਰ-ਕਾਨੂੰਨੀ ਹਨ। ਇੱਥੇ ਵੀ ਸਥਾਨਕ ਲੋਕ ਪਿਛਲੇ 15 ਦਿਨਾਂ ਤੋਂ ਇਸ ਦਾ ਵਿਰੋਧ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...