October 2, 2024, 6:20 pm
----------- Advertisement -----------
----------- Advertisement -----------
HomeNewsHimachal

Himachal

ਹਿਮਾਚਲ ਸਰਕਾਰ ਨੇ ਐਚਪੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜ੍ਹੋ ਵੇਰਵਾ

ਹਿਮਾਚਲ ਪ੍ਰਦੇਸ਼ ਸਰਕਾਰ ਨੇ ਸ਼ਨੀਵਾਰ ਨੂੰ 4 ਐਚਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਹਨ। ਮੁੱਖ ਸਕੱਤਰ ਪ੍ਰਬੋਧ ਸਕਸੈਨਾ ਦੇ ਦਫ਼ਤਰ ਤੋਂ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਦੇ ਦਫ਼ਤਰ ਤੋਂ ਜਾਰੀ ਹੁਕਮਾਂ ਅਨੁਸਾਰ 2012 ਬੈਚ ਦੇ ਐਚ.ਪੀ.ਐਸ...

ਚੰਬਾ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ

ਚੰਬਾ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਬੀਤੀ ਰਾਤ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ, ਜਿਸ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ ਅਤੇ 10 ਤੋਂ 12 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਚੰਬਾ ਤੋਂ ਪਠਾਨਕੋਟ...

ਹਿਮਾਚਲ ‘ਚ ਮਸਜਿਦ ਵਿਵਾਦ ਨੂੰ ਲੈ ਕੇ ਸੜਕਾਂ ‘ਤੇ ਉਤਰੇ ਲੋਕ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਮਸਜਿਦ ਦੇ ਨਿਰਮਾਣ ਨੂੰ ਲੈ ਕੇ ਹੰਗਾਮਾ ਹੋਇਆ ਹੈ। ਉਪਨਗਰ ਸੰਜੌਲੀ ਅਤੇ ਚੌੜਾ ਮੈਦਾਨ 'ਚ ਮਸਜਿਦ ਦੀ ਉਸਾਰੀ ਦੇ ਵਿਰੋਧ 'ਚ ਵੱਖ-ਵੱਖ ਸੰਗਠਨਾਂ ਦੇ ਲੋਕਾਂ ਦੇ ਨਾਲ ਸਥਾਨਕ ਲੋਕ ਸੜਕਾਂ 'ਤੇ ਪ੍ਰਦਰਸ਼ਨ...

ਹਿਮਾਚਲ ਦੇ 27 ਅਧਿਆਪਕਾਂ ਨੂੰ ਮਿਲੇਗਾ ਸਟੇਟ ਟੀਚਰ ਐਵਾਰਡ; ਵਿਭਾਗ ਨੇ ਜਾਰੀ ਕੀਤੀ ਸੂਚੀ

ਹਿਮਾਚਲ ਸਰਕਾਰ ਨੇ ਅਧਿਆਪਕ ਦਿਵਸ ਯਾਨੀ 5 ਸਤੰਬਰ ਨੂੰ ਸਨਮਾਨਿਤ ਕੀਤੇ ਜਾਣ ਵਾਲੇ ਅਧਿਆਪਕਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਵਾਰ 27 ਅਧਿਆਪਕਾਂ ਨੂੰ ਰਾਜ ਪੱਧਰੀ ਐਵਾਰਡ ਦਿੱਤੇ ਜਾਣਗੇ। ਸਿੱਖਿਆ ਵਿਭਾਗ ਨੇ ਸਨਮਾਨਿਤ ਕੀਤੇ ਜਾਣ ਵਾਲੇ...

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 4 ਸਤੰਬਰ (ਬਲਜੀਤ ਮਰਵਾਹਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ।       ਮੁੱਖ ਮੰਤਰੀ ਨੇ...

ਅਧਿਆਪਕ ਦਿਵਸ ਖਾਸ – ਹਿਮਾਚਲ ‘ਚ 27 ਅਧਿਆਪਕਾਂ ਨੂੰ ਦਿੱਤੇ ਜਾਣਗੇ ਰਾਜ ਪੱਧਰੀ ਐਵਾਰਡ

ਹਿਮਾਚਲ ਸਰਕਾਰ ਨੇ ਅਧਿਆਪਕ ਦਿਵਸ ਭਾਵ 5 ਸਤੰਬਰ ਨੂੰ ਸਨਮਾਨਿਤ ਕੀਤੇ ਜਾਣ ਵਾਲੇ ਅਧਿਆਪਕਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਵਾਰ 27 ਅਧਿਆਪਕਾਂ ਨੂੰ ਰਾਜ ਪੱਧਰੀ ਐਵਾਰਡ ਦਿੱਤੇ ਜਾਣਗੇ। ਸਿੱਖਿਆ ਵਿਭਾਗ ਨੇ ਮੰਗਲਵਾਰ ਦੇਰ ਸ਼ਾਮ ਸਨਮਾਨਿਤ...

ਸੁਜਾਨਪੁਰ ਵਿੱਚ ਨਗਰ ਕੌਂਸਲ ਚੋਣਾਂ 29 ਸਤੰਬਰ ਨੂੰ, ਜਾਣੋ ਕਦੋਂ ਹੋਣਗੀਆਂ ਨਾਮਜ਼ਦਗੀਆਂ ਦਾਖ਼ਲ

ਹਮੀਰਪੁਰ ਨਗਰ ਕੌਂਸਲ ਸੁਜਾਨਪੁਰ ਦੇ ਵਾਰਡ ਨੰਬਰ 7 ਦੀ ਚੋਣ 29 ਸਤੰਬਰ ਨੂੰ ਹੋਵੇਗੀ। ਇਸ ਲਈ ਨਾਮਜ਼ਦਗੀਆਂ 11, 12 ਅਤੇ 13 ਸਤੰਬਰ ਨੂੰ ਦਾਖਲ ਕੀਤੀਆਂ ਜਾਣਗੀਆਂ। ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 18 ਸਤੰਬਰ ਰੱਖੀ ਗਈ ਹੈ। ਸਾਬਕਾ ਕੌਂਸਲਰ...

ਸ਼ਿਮਲਾ ‘ਚ ਕਾਲਜ ਦੇ ਪ੍ਰੋਫੈਸਰ ਦਾ ਕਾਲਾ ਕਾਰਨਾਮਾ, ਵਿਦਿਆਰਥਣ ਕੀਤੀ ਛੇੜਛਾੜ

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਇੱਕ ਕਾਲਜ ਦੇ ਪ੍ਰੋਫੈਸਰ ਉੱਤੇ ਇੱਕ ਵਿਦਿਆਰਥਣ ਨਾਲ ਛੇੜਛਾੜ ਕਰਨ ਦਾ ਇਲਜ਼ਾਮ ਲੱਗਿਆ ਹੈ। ਮੁਲਜ਼ਮ ਸ਼ਿਮਲਾ ਦੇ ਲੋਹਾਰਬ (ਘਨਹੱਟੀ) ਦੇ ਫਾਈਨ ਆਰਟਸ ਕਾਲਜ ਵਿੱਚ ਪ੍ਰੋਫੈਸਰ ਹੈ। ਕਾਲਜ ਦੀ ਵਿਦਿਆਰਥਣ ਨੇ ਖੁਦ ਪ੍ਰੋਫੈਸਰ 'ਤੇ ਅਸ਼ਲੀਲ...

ਸ਼ਿਮਲਾ ‘ਚ ਪੁਲਿਸ  ਵਲੋਂ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਸ਼ਿਮਲਾ ਦੀ ਕੁਮਾਰਸੈਨ ਪੁਲਿਸ ਨੇ ਦੋ ਨੌਜਵਾਨਾਂ ਕੋਲੋਂ 12.05 ਗ੍ਰਾਮ ਹੈਰੋਇਨ ਅਤੇ 1.07 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ। ਜਿਸ ਤੋਂ ਬਾਅਦ ਪੁਲਸ ਨੇ ਦੋਵਾਂ ਖਿਲਾਫ ਨਾਰਕੋਟਿਕ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ...

ਹਿਮਾਚਲ ‘ਚ ਵਿਜੀਲੈਂਸ ਵਲੋਂ  DM 50,000 ਦੀ ਰਿਸ਼ਵਤ ਸਮੇਤ ਕਾਬੂ

ਹਿਮਾਚਲ ਪ੍ਰਦੇਸ਼ ਦੇ ਨਾਹਨ ਵਿੱਚ ਰਾਜ ਜੰਗਲਾਤ ਨਿਗਮ ਦੇ ਡਵੀਜ਼ਨਲ ਮੈਨੇਜਰ (ਡੀਐਮ) ਨੂੰ ਬੀਤੀ ਸ਼ਾਮ ਸਟੇਟ ਵਿਜੀਲੈਂਸ ਅਤੇ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਡੀਐਮ ਨੇ ਠੇਕੇਦਾਰ ਤੋਂ...