October 6, 2026, 7:46 am
----------- Advertisement -----------
----------- Advertisement -----------
HomeNewsHimachal

Himachal

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ 2026 ਸੀਨੀਅਰ ਵਰਲਡ ਚੈਂਪੀਅਨਸ਼ਿਪ ਦੇ ਸਿਲੈਕਸ਼ਨ ਟ੍ਰਾਇਲ ਵਿਚ ਉਤਰਨ ਲਈ ਉਨ੍ਹਾਂ ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਸੂਬੇ ਵਿੱਚ ਬਿਜਲੀ ਦਾ ਉਤਪਾਦਨ ਸਿੱਧੇ ਤੌਰ ‘ਤੇ ਥਰਮਲ ਪਲਾਂਟਾਂ ਦੀ ਕਾਰਜਪ੍ਰਣਾਲੀ ‘ਤੇ ਨਿਰਭਰ ਕਰਦਾ ਹੈ, ਪਰ ਇਸ ਵੇਲੇ ਕੋਲੇ ਦੀ ਕਮੀ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ। ਇਸ ਸਿਲਸਿਲੇ ਵਿੱਚ ਉਨ੍ਹਾਂ ਨੂੰ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਵੱਡਾ ਝਟਕਾ ਲੱਗਿਆ ਹੈ। ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਫੈਸਲਾਬਾਦ ਹਵਾਈ ਅੱਡੇ 'ਤੇ ਇੱਕ ਸਮੂਹ ਨੂੰ ਭਾਰਤ ਜਾਣ ਤੋਂ ਰੋਕਿਆ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਯਾਤਰਾ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ ਹੈ, ਤਾਂ ਤਾਰੀਖਾਂ ਨੋਟ ਕਰ ਲਓ, ਕਿਉਂਕਿ ਦੇਸ਼ ਵਿਆਪੀ ਹੜਤਾਲ ਕਈ ਬੈਂਕਾਂ ਦੇ ਕੰਮਕਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਤੋਂ ਬਾਅਦ, 12 ਸਤੰਬਰ ਨੂੰ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ ਪੋਸਟਰ ਵਿਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਅਮਰੀਕਾ ਦੇ ਦਿੱਲੀ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਦੇ ਅਸਟੇਟ ਵਿਭਾਗ ਨੇ ਯੂਟੀ ਚੰਡੀਗੜ੍ਹ ਟੇਨੇਂਸੀ ਨਿਯਮ, 2026 ਨੋਟੀਫਾਈ ਕੀਤੇ ਹਨ। ਨਵੇਂ ਨਿਯਮਾਂ ਵਿੱਚ ਕਿਰਾਏਦਾਰੀ ਐਗਰੀਮੈਂਟ ਦੀ ਜਾਣਕਾਰੀ ਆਨਲਾਈਨ ਜਮ੍ਹਾਂ ਕਰਵਾਉਣੀ ਲਾਜ਼ਮੀ ਹੈ।...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਅਹਿਮ ਪੁੱਛਗਿੱਛ ਕਰੇਗੀ। ਇਸ ਪੜਤਾਲ ਦੇ ਸਿਲਸਿਲੇ ਵਿੱਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ ਆਗੂਆਂ ਨੂੰ ਭਜਾ ਦਿੱਤਾ ਅਤੇ ਭਾਜਪਾ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਉਸ ਦੀ ਵੰਡਪਾਊ ਰਾਜਨੀਤੀ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਸ ਘਟਨਾਕ੍ਰਮ 'ਤੇ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼...